‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਸਾਰੇ ਲੋਕਾਂ ਨੂੰ ਆਪਣੇ-ਆਪਣੇ ਪਿੰਡਾਂ ਦੇ ਵਿੱਚ 400 ਬੂਟੇ ਲਗਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਆਪਣੀ ਮਿੱਟੀ ਅਤੇ ਪਾਣੀ ਦੀ ਸੰਭਾਲ ਲਈ ਨਿਰੰਤਰ ਯਤਨਾਂ ਦੀ ਲੋੜ ਹੈ। ਕੈਪਟਨ ਨੇ WorldNatureConservationDay ‘ਤੇ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *