India Khaas Lekh Punjab

ਖ਼ਾਸ ਰਿਪੋਰਟ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦੌਰਾਨ ਦਰਜਨ ਤੋਂ ਵੱਧ ਕਿਸਾਨਾਂ ਦੀ ਮੌਤ, ਪਰ ਮੋਦੀ ਸਰਕਾਰ ਦੀ ਹੈਂਕੜ ਬਰਕਰਾਰ

’ਦ ਖ਼ਾਲਸ ਬਿਊਰੋ: ਪੰਜਾਬ-ਹਰਿਆਣਾ ਤੋਂ ਉੱਠੇ ਕਿਸਾਨ ਸੰਘਰਸ਼ ਦੀ ਲਹਿਰ ਹੁਣ ਪੂਰੇ ਭਾਰਤ ਵਿੱਚ ਫੈਲ ਗਈ ਹੈ। ਹੁਣ ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਆਦਿ ਸੂਬੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਆ ਖਲੋਤੇ ਹਨ। ਅਫ਼ਸੋਸ ਦੀ ਗੱਲ ਹੈ ਕਿ ਦਿੱਲੀ ਕੂਚ ਦੌਰਾਨ ਕਿਸਾਨਾਂ ਨੂੰ ਇੰਨੇ ਪਾਲ਼ੇ ਵਿੱਚ ਵੀ ਠੰਢੇ ਪਾਣੀ ਦੀਆਂ ਬੁਛਾੜਾਂ, ਹੰਝੂ ਗੈਸ, ਲਾਠੀਆਂ

Read More
International

ਕੈਨੇਡਾ ਦੇ ਚਾਰ ਸ਼ਹਿਰਾਂ ਵਿੱਚ ਉੱਠੀ ਕਿਸਾਨੀ ਅੰਦੋਲਨ ਦੀ ਆਵਾਜ਼

‘ਦ ਖ਼ਾਲਸ ਬਿਊਰੋ ( ਹਿਨਾ ) :- ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਵੱਲ ਚੱਲੇ ਕਿਸਾਨਾਂ ਦੀ ਆਵਾਜ਼ ਬਾਹਰ ਦੇ ਦੇਸ਼ਾਂ ਵਿੱਚ ਵੀ ਗੂੰਜ ਰਹੀ ਹੈ। ਕੈਨੇਡਾ ਦੇ ਐਡਮੈਂਟਨ, ਅਲਬਰਟਾ ਵਿੱਚ ਵਸਦੇ ਪੰਜਾਬ ਲੋਕਾਂ ਨੇ ਕਿਸਾਨਾਂ ਦੇ ਹੱਕ ਵਿੱਚ ਪੰਜਾਬ ‘ਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਮੋਦੀ ਸਰਕਾਰ ਅਤੇ ਕੰਗਨਾ ਖ਼ਿਲ਼ਾਫ ਨਾਅਰੇਬਾਜੀ

Read More
India Khaas Lekh

ਕਿਸਾਨਾਂ ਨੇ ਕੀਤੇ ਮੋਦੀ ਸਰਕਾਰ ਦੇ 5 ਝੂਠ ਬੇਨਕਾਬ, ਪੜੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ ( ਹਿਨਾ ) :- ਦਿੱਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ 30 ਨਵੰਬਰ ਨੂੰ ਕੇਂਦਰ ਸਰਕਾਰ ਦੇ ਦਿੱਤੇ ਇੱਕ ਦਸੰਬਰ ਦੀ ਬੈਠਕ ਦੇ ਸੱਦੇ ਨੂੰ ਸਵਿਕਾਰ ਕਰ ਲਿਆ ਗਿਆ ਹੈ। ਜਥੇਬੰਦੀ ਆਗੂ ਅਤੇ ਕਿਸਾਨ ਬੂਟਾ ਸਿੰਘ ਨੇ ਇਹ ਜਾਣਕਾਰੀ ਦਿੰਦਿਆ ਕਿਹਾ ਕਿ, ”ਕੇਂਦਰ ਸਰਕਾਰ ਵੱਲੋਂ ਬੈਠਕ ਦਾ ਸੱਦਾ ਆਇਆ ਹੈ ਅਤੇ ਸ਼ਾਮ ਤੱਕ

Read More
India Punjab

ਕਿਸਾਨਾਂ ਨੇ ਮੋਦੀ ਨੂੰ ਦਿੱਤੀ ਚਿਤਾਵਨੀ, ਆਰ-ਪਾਰ ਦੀ ਲੜਾਈ ਲੜਨ ਲਈ ਇੱਕ ਕਦਮ ਵੀ ਪਿੱਛੇ ਨਹੀਂ ਹਟਾਂਗੇ

‘ਦ ਖ਼ਾਲਸ ਬਿਊਰੋ ( ਹਿਨਾ ) :- ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਿੰਘੂ ਬਾਰਡਰ ਕੋਲ ਲਾਏ ਧਰਨੇ ਦੌਰਾਨ ਮੀਡੀਆ ਨੂੰ ਸੰਬੋਧਨ ਕੀਤਾ ਗਿਆ ਹੈ ਜਿਸ ਵਿੱਚ ਕਿਸਾਨਾਂ ਨੇ ਮੋਦੀ ਦੇ ਕੱਲ੍ਹ 29 ਨਵੰਬਰ ਦੇ ਦਿੱਤੇ ਸੱਦੇ ਨੂੰ ਰੱਦ ਕਰਦਿਆ ਕਿਹਾ ਕਿ ਅਸੀਂ ਮੋਦੀ ਸਰਕਾਰ ਦੇ ਸੱਦੇ ਨੂੰ ਨਕਾਰਦੇ ਹੋਏ ਸ਼ਰਤਾਂ ਨੂੰ ਨਾ ਮਣਨ

Read More
Punjab

CM ਕੈਪਟਨ ਅਤੇ ਖੱਟਰ ਨੂੰ ਆਪਸੀ ਬਹਿਸਬਾਜ਼ੀ ਨੂੰ ਛੱਡ ਕੇ ਕੇਂਦਰ ਸਰਕਾਰ ਨਾਲ ਕਰਨੀ ਚਾਹੀਦੀ ਹੈ ਗੱਲ – ਚੀਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਸਾਨੀ ਸੰਘਰਸ਼ ਨੂੰ ਲੈ ਕੇ ਕੇਂਜਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨੀ ਅੰਦੋਲਨ ‘ਤੇ ਕੇਂਦਰ ਸਰਕਾਰ ਦਾ ਰਵੱਈਆ ਨਿਰਾਸ਼ਾਜਨਕ ਹੈ। ਕਿਸਾਨ ਇੰਨੇ ਦਿਨਾਂ ਤੋਂ ਧੁੰਦ ਅਤੇ ਠੰਡ ਦੇ ਵਿੱਚ ਦਿੱਲੀ ਦੇ ਬਾਰਡਰ ‘ਤੇ ਬੈਠਾ ਹੈ ਪਰ ਹਾਲੇ ਤੱਕ

Read More
Punjab

ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ CM ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੀ ਸਫਲਤਾ ਦੀ ਕੀਤੀ ਅਰਦਾਸ

‘ਦ ਖ਼ਾਲਸ ਬਿਊਰੋ ( ਹਿਨਾ ) :- ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਸਣੇ ਪੂਰੀ ਦੁਨਿਆ ‘ਚ ਵਸਦੇ ਸਾਰੇ ਪੰਜਾਬੀਆਂ ਨੂੰ ਗੁਰ ਪੂਰਬ ਦੀ ਲੱਖ-ਲੱਖ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਦਿੱਲੀ ‘ਚ ਕਿਸਾਨਾਂ ਦੇ ਖੇਤੀ ਬਿੱਲਾਂ ਦੇ ਸੰਘਰਸ਼ ‘ਤੇ

Read More
Punjab

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਬਿਨਾਂ ਸ਼ਰਤ ‘ਤੇ ਗੱਲਬਾਤ ਦਾ ਦਿੱਤਾ ਮੁੜ ਸੱਦਾ

‘ਦ ਖ਼ਾਲਸ ਬਿਊਰੋ :- ਦੇਸ਼ ਦੀ ਰਾਜਧਾਨ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਦੀ ਤੋਮਰ, ਰਾਜਨਾਥ ਸਿੰਘ ਅਤੇ ਬੀਜੇਪੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਨਾਲ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਕਿਸਾਨਾਂ ਦੇ ਨਾਲ ਗੱਲਬਾਤ ਕਰਕੇ ਮਾਮਲੇ ਨੂੰ

Read More
Khaas Lekh Religion

ਸਿੱਖ ਧਰਮ ਦੇ ਬਾਨੀ, ਗਿਆਨ ਦੇ ਸਾਗਰ ਸ਼੍ਰੀ ਗੁਰੂ ਨਾਨਕ ਸਾਹਿਬ ਜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਜਿੰਨੀਆਂ ਵੀ ਜਥੇਬੰਦੀਆਂ ਹਨ, ਭਾਵੇਂ ਉਹ ਖੋਜ ਕਾਰਜਾਂ ਵਿੱਚ ਹਨ, ਭਾਵੇਂ ਕੋਈ ਸਮਾਜ ਸੇਵੀ ਹੈ, ਕੋਈ ਧਾਰਮਿਕ ਖੇਤਰ ਵਿੱਚ ਹੈ, ਸਾਰਿਆਂ ਨੇ ਆਪੋ-ਆਪਣੀ ਕਾਰਜ ਵਿਧੀ ਦੇ ਨਾਲ ਗੁਰੂ ਸਾਹਿਬ ਜੀ ਦਾ ਪ੍ਰਗਟ ਦਿਹਾੜਾ ਮਨਾਉਣ ਦਾ ਕਾਰਜ

Read More
India Khaas Lekh Punjab

ਟੀਵੀ ਚੈਨਲਾਂ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼, ‘ਦਿੱਲੀ ਚੱਲੋ’ ਅੰਦੋਲਨ ਨੂੰ ਖ਼ਾਲਿਸਤਾਨ ਨਾਲ ਜੋੜਿਆ

’ਦ ਖ਼ਾਲਸ ਟੀਵੀ: ਪੰਜਾਬ ਤੇ ਹਰਿਆਣਾ ਦੇ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਸੜਕਾਂ ’ਤੇ ਤਿੱਖਾ ਸੰਘਰਸ਼ ਕਰ ਰਹੇ ਹਨ ਕਦੀ ਉਨ੍ਹਾਂ ਨੂੰ ਜਲ ਤੋਪਾਂ ਵਿੱਚੋਂ ਆ ਰਹੀਆਂ ਠੰਢੇ ਪਾਣੀ ਦੀਆਂ ਬੁਛਾੜਾਂ ਅਤੇ ਕਦੀ ਹੰਝੂ ਗੈਸ ਦੇ ਗੋਲ਼ਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ, ਸਰਕਾਰ ਨੇ ਕਿਸਾਨਾਂ ਦਾ ਰਾਹ ਰੋਕਣ ਲਈ ਪੱਕੀਆਂ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੁੰਡਲੀ ਬਾਰਡਰ ‘ਤੇ ਧਰਨਾ ਲਾ ਕੇ ਦਿੱਲੀ ਦਾ ਇੱਕ ਹੋਰ ਬਾਰਡਰ ਕੀਤਾ ਜਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ , ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਗੋਦੀ ਮੀਡੀਆ ਕਿਸਾਨੀ ਅੰਦੋਲਨ ਬਾਰੇ ਕੁੱਝ ਅਜਿਹੇ ਸਵਾਲ ਕਰਕੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਨਕਸਲੀ ਅਤੇ ਖਾਲਿਸਤਾਨੀ ਸਾਬਤ ਕਰਨ ‘ਤੇ ਜ਼ੋਰ ਲਗਾ ਰਿਹਾ ਹੈ, ਜਦਕਿ ਲੋਕਤੰਤਰ

Read More