India International Punjab

ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਵੱਡਾ ਐਲਾਨ, ਮਈ ਮਹੀਨੇ ਵਿੱਚ ਕੀਤਾ ਜਾਵੇਗਾ ਸੰਸਦ ਕੂਚ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੰਯੁਕਤ ਕਿਸਾਨ ਮੋਰਚਾ ਨੇ ਮਈ ਮਹੀਨੇ ਵਿੱਚ ਸੰਸਦ ਕੂਚ ਦਾ ਐਲਾਨ ਕੀਤਾ ਹੈ। ਇਸਦੇ ਪ੍ਰਚਾਰ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਾਰੇ ਹੀ ਖਾਲੀ ਹੱਥ ਚੱਲਣਗੇ। ਇਸ ਲਈ ਇਕ ਕਮੇਟੀ ਬਣਾਈ ਜਾਵੇਗੀ, ਜੋ ਅਗਲੇ ਫੈਸਲੇ ਲਵੇਗੀ।

Read More
India International Punjab

ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਟਲੀ ਸੁਣਵਾਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਤੋਂ ਬਾਅਦ ਇਸ ਹਿੰਸਾ ਦੇ ਮੁੱਖ ਮੁਲਜ਼ਮ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਟਲ ਗਈ ਹੈ। ਤੀਸ ਹਜ਼ਾਰੀ ਕੋਰਟ ਵਿੱਚ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੂੰ 2 ਵਜੇ ਤੱਕ ਜਵਾਬ ਦੇਣ ਲਈ ਕਿਹਾ ਗਿਆ ਸੀ। ਹੁਣ

Read More
India Punjab

ਲੜਕੀ ਨੇ ਵਿਆਹ ਕਰਵਾਉਣ ਤੋਂ ਕੀਤਾ ਇਨਕਾਰ ਕੀਤਾ ਤਾਂ ਕਾਂਸਟੇਬਲ ਨੇ ਚੁੱਕਿਆ ਇਹ ਖੌਫ਼ਨਾਕ ਕਦਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਮੱਧ ਪ੍ਰਦੇਸ਼ ਚ ਭੋਪਾਲ ਦੇ ਸ਼ਾਹਪੁਰਾ ਥਾਣੇ ਦੇ ਇਲਾਕੇ ਵਿੱਚ ਸਪੈਸ਼ਲ ਫੋਰਸ ਦੇ ਕਾਂਸਟੇਬਲ ਨੇ ਦਿਲ ਦਹਿਲਾ ਦੇਣ ਵਾਲਾ ਕਾਰਾ ਕੀਤਾ ਹੈ। ਇਸ ਕਾਂਸਟੇਬਲ ਦੀ ਇੱਕ ਲੜਕੀ ਨਾਲ ਸ਼ਾਦੀ ਤੈਅ ਹੋ ਚੁੱਕੀ ਸੀ ਪਰ ਲੜਕੀ ਨੇ ਵਿਆਹ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ। ਇਸ ‘ਤੇ ਗੁੱਸਾ ਖਾ ਕੇ ਇਸ ਕਾਂਸਟੇਬਲ

Read More
India Punjab

ਬਿੱਗ-ਬੌਸ ਫੇਮ ਤੇ ਅਦਾਕਾਰ ਐਜਾਜ਼ ਖ਼ਾਨ ਨਸ਼ੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਾਲੀਵੁੱਡ ਅਭਿਨੇਤਾ ਅਤੇ ਬਿੱਗ ਬੌਸ ਵਿੱਚ ਹਿੱਸਾ ਲੈ ਚੁੱਕੇ ਅਦਾਕਾਰ ਐਜਾਜ਼ ਖਾਨ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਹਿਰਾਸਤ ਵਿੱਚ ਲਿਆ ਹੈ। ਜਾਣਕਾਰੀ ਅਨੁਸਾਰ ਐੱਨਸੀਬੀ ਦੇ ਸੀਨੀਅਰ ਅਧਿਕਾਰੀ ਦੇ ਅਨੁਸਾਰ ਖਾਨ ਨੂੰ ਸ਼ਹਿਰ ਦੇ ਹਵਾਈ ਅੱਡੇ ਤੋਂ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖਾਨ

Read More
India Punjab

ਮੁਖਤਾਰ ਅੰਸਾਰੀ ਮੁਹਾਲੀ ਦੀ ਅਦਾਲਤ ’ਚ ਪੇਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਣਕਾਰੀ ਅਨੁਸਾਰ ਅੰਸਾਰੀ’ਤੇ ਉੱਤਰ ਪ੍ਰਦੇਸ਼ ਸਣੇ ਕਈ ਥਾਵਾਂ ‘ਤੇ ਮਾਮਲੇ ਦਰਜ ਕੀਤੇ ਗਏ ਹਨ। ਸੁਪਰੀਮ ਕੋਰਟ ਨੇ ਮੁਖਤਾਰ ਅੰਸਾਰੀ ਨੂੰ ਪੰਜਾਬ ਤੋਂ ਯੂਪੀ ਦੀ ਜੇਲ੍ਹ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ

Read More
India International Punjab

ਚੀਨ ਦੀ ਲੈਬ ‘ਚ ਨਹੀਂ ਬਣਿਆ ਕੋਰੋਨਾ ਵਾਇਰਸ, WHO ਨੇ ਦਿੱਤੀ ਕਲੀਨ ਚਿੱਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਕੋਰੋਨਾ ਵਾਇਰਸ ਚੀਨ ਦੀ ਕਿਸੇ ਲੈਬ ‘ਚ ਨਹੀਂ ਬਣਿਆ ਹੈ। ਫਿਰ ਵੀ ਇਸ ਲਈ ਹੋਰ ਘੋਖ-ਪੜਤਾਲ ਕੀਤੀ ਜਾ ਸਕਦੀ ਹੈ। ਇਸ ਬਾਰੇ ਬਿਆਨ ਜਾਰੀ ਕਰਦਿਆਂ ਸੰਗਠਨ ਦੇ ਮੁਖੀ ਡਾ. ਟੈਡਰੋਸ ਨੇ ਚੀਨੀ ਲੈਬ ਵਿੱਚੋਂ ਇਸ ਵਾਇਰਸ ਦੇ ਲੀਕ ਹੋਣ ਸਬੰਧੀ ਕੋਈ ਵੀ ਬਿਆਨ

Read More
India International Punjab Religion

ਅਮਰੀਕਾ ਵਿਚ ਬਣਾਈ ‘ਸਿੱਖ ਆਰਟ ਗੈਲਰੀ’ ਵਿੱਚ ਹੋਣਗੇ ਸਿੱਖ ਇਤਿਹਾਸ ਅਤੇ ਵਿਰਾਸਤ ਦੇ ਦਰਸ਼ਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਿੱਖ ਇਤਿਹਾਸ ਬਾਰੇ ਅਗਲੀ ਪੀੜ੍ਹੀ ਨੂੰ ਜਾਗਰੂਕ ਕਰਨ ਲਈ ਅਮਰੀਕਾ ਦੇ ਕਨੈਕਟੀਕਟ ਵਿੱਚ ਸਿੱਖ ਆਰਟ ਗੈਲਰੀ ਬਣਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਗੈਲਰੀ ਦੇ ਸਿਰਜਣਾਤਮਕ ਨਿਰਦੇਸ਼ਕ ਸਵਰਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਕਲਾ ਇਕ ਅਜਿਹੀ ਭਾਸ਼ਾ ਹੈ ਜੋ ਲੋਕਾਂ ਦੇ ਦਿਲਾਂ ਨੂੰ ਜੋੜ ਸਕਦੀ ਹੈ ਅਤੇ ਅਸੀਂ ਇਸ

Read More
India International Punjab

ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾ ਵਿੱਚ ਅਕਾਲੀ ਦਲ ਬਾਦਲ ਨੂੰ ਲੱਗਾ ਵੱਡਾ ਝਟਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾ ਵਿੱਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਇਨ੍ਹਾਂ ਚੋਣਾ ਲਈ ਜਾਰੀ ਨੇਟੀਫਿਕੇਸ਼ਨ ਅਨੁਸਾਰ ਕਿਸੇ ਵੀ ਰਾਜਨੀਤਕ ਦਲ ਨੂੰ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਪ੍ਰਵਾਨਗੀ ਨਹੀਂ ਮਿਲੀ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਸਿਰਫ ਛੇ ਧਾਰਮਿਕ ਪਾਰਟੀਆਂ ਹੀ ਚੋਣ ਲੜ

Read More
India Punjab

ਕਿਸਾਨਾਂ ਨੂੰ ਸਿੱਧੀ ਆਨ ਲਾਈਨ ਅਦਾਇਗੀ ’ਤੇ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਫ਼ਸੀ ਘੁੰਢੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਨੇ ਇਸ ਵਾਰ ਹਾੜ੍ਹੀ ਦੇ ਸੀਜ਼ਨ ਦੌਰਾਨ ਫਸਲਾਂ ਦੀ ਕਿਸਾਨਾਂ ਨੂੰ ਸਿੱਧੀ ਆਨ ਲਾਈਨ ਅਦਾਇਗੀ ’ਤੇ ਪੰਜਾਬ ਨੂੰ ਸਿੱਧਾ ਕਹਿ ਦਿੱਤਾ ਹੈ ਕਿ ਜੇਕਰ ਨਵਾਂ ਪ੍ਰਬੰਧ ਨਹੀਂ ਅਪਣਾਇਆ ਗਿਆ ਤਾਂ ਪੰਜਾਬ ਨੂੰ ਕੋਈ ਛੋਟ ਨਹੀਂ ਮਿਲੇਗੀ।ਜਾਣਕਾਰੀ ਅਨੁਸਾਰ ਜਿਹੜੇ 12 ਸੂਬਿਆਂ ਵਿਚ ਜਿਣਸਾਂ ਦੀ ਖਰੀਦ ਐਮਐਸਪੀ ਦੇ ਤਹਿਤ

Read More
India Punjab

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਵਿਖੇ ਵਾਪਰੀ ਘਟਨਾ ‘ਤੇ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਨੂੰ ਲਿਆ ਲੰਮੇ ਹੱਥੀਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਨਾਂਦੇੜ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਅਤੇ ਮਹਾਰਾਸ਼ਟਰ ਪੁਲਿਸ ਵਿਚਾਲੇ ਹੋਈ ਝੜਪ ‘ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਮਨ-ਕਾਨੂੰਨ ਬਰਕਰਾਰ ਰੱਖਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਧਾਰਮਿਕ ਮਸਲਿਆਂ ਵਿੱਚ

Read More