India

ਉੱਘੇ ਪੱਤਰਕਾਰ ਰੋਹਿਤ ਸਰਦਾਨਾ ਨਹੀਂ ਰਹੇ

‘ਦ ਖ਼ਾਲਸ ਬਿਊਰੋ :- ਉੱਘੇ ਪੱਤਰਕਾਰ ਰੋਹਿਤ ਸਰਦਾਨਾ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਹ ਕਰੋਨਾ ਤੋਂ ਵੀ ਪੀੜਤ ਸਨ। ਉਨ੍ਹਾਂ ਨੇ 24 ਅਪ੍ਰੈਲ ਨੂੰ ਟਵੀਟ ਕਰਕੇ ਦੱਸਿਆ ਸੀ ਕਿ ਉਹਹ ਸਿਟੀ ਸਕੈਨ ਵਿੱਚ ਕਰੋਨਾ ਪਾਜ਼ੀਟਿਵ ਪਾਏ ਗਏ ਸੀ। ਰੋਹਿਤ ਸਰਦਾਨਾ ‘ਆਜ ਤੱਕ’ ਚੈਨਲ ਵਿੱਚ ਕੰਮ ਕਰਦੇ ਸਨ। ਉਨ੍ਹਾਂ ਦੀ

Read More
India

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ, ਕੋਵਿਡ-19 ਸਬੰਧੀ ਜਾਰੀ ਕੀਤੀਆਂ ਹਦਾਇਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ‘ਤੇ ਵੱਡੀ ਸੁਣਵਾਈ ਕਰਦਿਆਂ ਸਰਬਉੱਚ ਅਦਾਲਤ ਨੇ ਕੋਵਿਡ-19 ਮਹਾਂਮਾਰੀ ਬਾਰੇ ਸੂਚਨਾਵਾਂ ਦੇ ਪ੍ਰਸਾਰ ਨੂੰ ਨਾ ਰੋਕਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕੇਂਦਰ ਸਰਕਾਰ ਨੂੰ ਆਪਣੇ ਨਾਗਰਿਕਾਂ ਦੀ ਆਵਾਜ਼ ਨੂੰ ਸੁਣਨ ਦੀ ਹਦਾਇਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜੇਕਰ ਕੋਵਿਡ-19 ਸਬੰਧੀ ਸੂਚਨਾਵਾਂ ਨੂੰ ਰੋਕਿਆ ਗਿਆ ਤਾਂ

Read More
India

ਹਰਿਆਣਾ ਦੇ ਲੋਕ ਵੀ ਹੁਣ ਵੀਕੈਂਡ ‘ਤੇ ਨਹੀਂ ਨਿਕਲਣ ਸਕਣਗੇ ਘਰੋਂ ਬਾਹਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਰਕਾਰ ਨੇ ਵੀਕਐਂਡ ਲਾਕਡਾਊਨ ਲਾਉਣ ਦਾ ਐਲਾਨ ਕੀਤਾ ਹੈ। ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਵੀਕੈਂਡ ਲਾਕਡਾਊਨ ਲਾਇਆ ਜਾਵੇਗਾ। ਇਹ ਲਾਕਡਾਊਨ ਅੱਜ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਵੀਕਐਂਡ ਲਾਕਡਾਊਨ ਲੱਗਾ ਹੈ, ਉਨ੍ਹਾਂ ਵਿੱਚ ਪੰਚਕੁਲਾ, ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ, ਰੋਹਤਕ, ਕਰਨਾਲ, ਹਿਸਾਰ,

Read More
India

ਅੰਤਰਰਾਸ਼ਟਰੀ ਯਾਤਰੀ ਉਡਾਣਾਂ ਕੁੱਝ ਸਮਾਂ ਹੋਰ ਰਹਿਣਗੀਆਂ ਮੁਲਤਵੀ

‘ਦ ਖ਼ਾਲਸ ਬਿਊਰੋ :- ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕਈ ਦੇਸ਼ਾਂ ਵੱਲੋਂ ਉਡਾਣਾਂ ਨੂੰ ਮੁਲਤਵੀ ਕਰਨ ਦੀ ਮਿਆਦ ਵਧਾ ਦਿੱਤੀ ਹੈ। ਹੁਣ ਅੰਤਰਰਾਸ਼ਟਰੀ ਯਾਤਰੀ ਉਡਾਣਾਂ 31 ਮਈ ਤੱਕ ਹੋਰ ਮੁਲਤਵੀ ਕੀਤੀਆਂ ਗਈਆਂ ਹਨ। ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੌਮਾਂਤਰੀ ਉਡਾਣਾਂ ਚੋਣਵੇਂ ਰੂਟਾਂ ’ਤੇ ਜਾਰੀ ਰਹਿਣਗੀਆਂ। ਕਰੋਨਾ ਮਹਾਂਮਾਰੀ

Read More
Punjab

ਆਪਣਾ ਘਰ ਬਚਾਉਣ ਲਈ ਪਹਿਰਾ ਦਿੰਦੇ ਸੀ, ਹੁਣ ਗੁਰੂ ਘਰ ਨੂੰ ਲੁੱਟਣ ਤੋਂ ਬਚਾਵਾਂਗੇ – ਜਥੇਦਾਰ ਰਣਜੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿੱਚ ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਸਿੱਖ ਜਥੇਬੰਦੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜ ਕੇ ਹਾਈਕੋਰਟ ਦੇ ਫੈਸਲੇ ਦਾ ਵਿਰੋਧ ਕੀਤਾ। ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ

Read More
Punjab

ਦੇਰੀ ਨਾਲ ਮਿਲਿਆ ਨਿਆਂ ਕੋਈ ਨਿਆਂ ਨਹੀਂ, ਸਾਡੇ ਨਾਲ ਨਿਆਂ ਦਾ ਗਰਭਪਾਤ ਹੋਇਆ ਹੈ – ਖਹਿਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿੱਚ ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਸਿੱਖ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਸਿੱਖ ਜਥੇਬੰਦੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜ ਕੇ ਹਾਈਕੋਰਟ ਦੇ ਫੈਸਲੇ ਦਾ ਵਿਰੋਧ ਕੀਤਾ। ਇਸ ਮੌਕੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲੋਕਾਂ ਨੂੰ ਸੰਬੋਧਨ

Read More
Punjab

ਬਹਿਬਲ ਕਲਾਂ ਮਾਮਲਾ – ‘ਆਪ’ ਦੇ ਇਸ ਵਿਧਾਇਕ ਨੇ ਸਰਕਾਰਾਂ ਨੂੰ ਛੱਡ ਪਰਮਾਤਮਾ ਤੋਂ ਕੀਤੀ ਇਨਸਾਫ ਦੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿੱਚ ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਸਿੱਖ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਸਿੱਖ ਜਥੇਬੰਦੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜ ਕੇ ਹਾਈਕੋਰਟ ਦੇ ਫੈਸਲੇ ਦਾ ਵਿਰੋਧ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੰਬੋਧਨ ਕਰਦਿਆਂ ਕਿਹਾ

Read More
Punjab

ਦੋ ਕਮਿਸ਼ਨ, ਦੋ ਸਿੱਟਾਂ ਬਣਨ ਤੋਂ ਬਾਅਦ ਵੀ ਨਹੀਂ ਮਿਲਿਆ ਸਿੱਖ ਕੌਮ ਨੂੰ ਇਨਸਾਫ – ਢੀਂਡਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿੱਚ ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਸਮੱਚੀ ਸਿੱਖ ਕੌਮ ਨੂੰ

Read More
Punjab

ਜਦੋਂ ਧਰਤੀ ‘ਤੇ ਅਪੀਲ, ਦਲੀਲ ਅਤੇ ਵਕੀਲ ਦੀ ਗੱਲ ਨਾ ਸੁਣੀ ਜਾਵੇ ਤਾਂ ਸੰਗਤ ਫੈਸਲਾ ਕਰਦੀ ਹੈ – ਬੈਂਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿੱਚ ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਸਿੱਖ ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੰਗ-ਅੰਗ ਰੂੜ੍ਹੀਆਂ ‘ਤੇ ਸੁੱਟਿਆ ਗਿਆ। ਉਦੋਂ ਇਹ ਸਭ ਕਰਵਾਉਣ ਵਾਲੇ

Read More
Punjab

ਰੋਹ ਵਿੱਚ ਸਿੱਖ ਕੌਮ-ਕੋਟਕਪੂਰਾ ਚੌਂਕ ‘ਚ ਸਾੜੀਆਂ ਹਾਈਕੋਰਟ ਦੇ ਫੈਸਲੇ ਦੀਆਂ ਕਾਪੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿੱਚ ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਸਿੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਖਿਲਾਫ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Read More