India Punjab

ਜਦੋਂ ਤੱਕ ਖੇਤੀ ਕਾਨੂੰਨ ਹਨ ਜਾਰੀ, ਬੀਜੇਪੀ ਦਾ ਵਿਰੋਧ ਰਹੇਗਾ ਭਾਰੀ – ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨੌਜਵਾਨਾਂ ਨੇ ਕੇਐੱਫਸੀ ਤੋਂ ਸਿੰਘੂ ਬਾਰਡਰ ਦੀ ਮੁੱਖ ਸਟੇਜ ਤੱਕ ਪੈਦਲ ਮਾਰਚ ਕੱਢਿਆ। ਨੌਜਵਾਨਾਂ ਨੇ ਇਸ ਮਾਰਚ ਵਿੱਚ ਸਾਰੇ ਬਜ਼ੁਰਗ ਕਿਸਾਨਾਂ ਦੀ ਸਰਗਰਮ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਇਸ ਲਹਿਰ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦਾ ਵਾਅਦਾ ਕੀਤਾ। ਕਿਸਾਨ ਲੀਡਰਾਂ ਨੇ ਦਿੱਲੀ ਬਾਰਡਰਾਂ ‘ਤੇ ਚੱਲ ਰਹੇ

Read More
Punjab

ਮੁਹਾਲੀ ਨੂੰ ਜਲਦ ਮਿਲਣਗੇ ਤਿੰਨ ਨਵੇਂ ਹਸਪਤਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ 3 ਨਵੇਂ ਹਸਪਤਾਲ ਬਣਾਏ ਜਾਣਗੇ, ਜਿਨ੍ਹਾਂ ‘ਤੇ ਕਰੀਬ 5 ਕਰੋੜ ਰੁਪਏ ਦੀ ਲਾਗਤ ਆਵੇਗੀ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਢਲੀਆਂ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਮੁਹਾਲੀ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਦਾ ਦਾਅਵਾ ਕੀਤਾ ਹੈ। ਮੁਹਾਲੀ ਦੇ ਸੈਕਟਰ-69 ਵਿੱਚ ਕਰੀਬ 1 ਕਰੋੜ 3

Read More
India

SC-ਸਮਾਂ ਆ ਗਿਆ ਹੈ ਦੇਸ਼ਧ੍ਰੋਹ ਨੂੰ ਪ੍ਰਭਾਸ਼ਿਤ ਕੀਤਾ ਜਾਵੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਧ੍ਰੋਹ ਦੀ ਅਸਲ ਪਰਿਭਾਸ਼ਾ ਕੀ ਹੈ, ਇਹ ਦੱਸੀ ਜਾਵੇ। ਸੁਪਰੀਮ ਕੋਰਟ ਨੇ ਇਹ ਗੱਲ ਸੰਸਦ ਮੈਂਬਰ ਆਰ ਕ੍ਰਿਸ਼ਣਮ ਰਾਜੂ ਦੇ ਕਥਿਤ ਇਤਰਾਜਯੋਗ ਭਾਸ਼ਣ ਨੂੰ ਪ੍ਰਸਾਰਿਤ ਕਰਨ ‘ਤੇ ਰਾਜਧ੍ਰੋਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦੋ ਤੇਲਗੂ

Read More
Punjab

ਵੇਰਕਾ ਨੇ ਕਾਂਗਰਸ ਦੇ ਰੁੱਸੇ ਲੀਡਰਾਂ ਦੇ ਜਲਦ ਮੰਨਣ ਦੀ ਜਤਾਈ ਉਮੀਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਅੱਜ ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਨੇ ਕਾਂਗਰਸ ਦੇ ਵੱਡੇ ਚਿਹਰਿਆਂ ਸਮੇਤ 25 ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਰਾਜ ਕੁਮਾਰ ਵੇਰਕਾ, ਓ.ਪੀ.ਸੋਨੀ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮਨਪ੍ਰੀਤ ਬਾਦਲ, ਸਾਧੂ ਸਿੰਘ ਧਰਮਸੋਤ, ਰਾਣਾ

Read More
India Punjab

ਜੇ ਕਰੋਨਾ ਹੈ ਤਾਂ ਸਰਕਾਰ ਖੇਤੀ ਕਾਨੂੰਨ ਜਲਦ ਵਾਪਸ ਲਏ – ਟਿਕੈਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਰੋਨਾ ਮਹਾਂਮਾਰੀ ਨੂੰ ਕਿਸਾਨ ਅੰਦੋਲਨ ਨਾਲ ਜੋੜਨ ਵਾਲੇ ਬਿਆਨਾਂ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ‘ਜੇ ਕਰੋਨਾ ਬਿਮਾਰੀ ਹੈ ਤਾਂ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਸ਼ਾਂਤੀ ਨਾਲ ਬੈਠੇ ਹਨ ਅਤੇ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ

Read More
Punjab

ਕਾਂਗਰਸ ਨੂੰ ਹੋਇਆ ਟਾਈਫਾਈਡ, ਇਲਾਜ ਨਾ ਹੋਣ ‘ਤੇ ਹੋ ਜਾਵੇਗਾ ਪੀਲੀਆ – ਬਾਜਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਵਿੱਚ ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਨਾਲ ਰੱਖੀ ਗਈ ਮੀਟਿੰਗ ਵਿੱਚ ਬੁੱਧਵਾਰ ਨੂੰ ਕਮੇਟੀ ਅੱਗੇ ਫਾਰਮੂਲਾ ਨੰਬਰ 44 ਰੱਖਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਮੇਟੀ ਅੱਗੇ ਬੇਅਦਬੀ ਮਾਮਲਾ, ਡਰੱਗਜ਼ ਮਾਮਲਾ, ਮੁਲਾਜ਼ਮਾਂ

Read More
Punjab

ਬਠਿੰਡਾ ‘ਚ ਗੈਸ ਟੈਂਕਰ ਨੂੰ ਲੱਗੀ ਅੱਗ, ਸੜ ਕੇ ਹੋਇਆ ਸੁਆਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਵਿੱਚ ਐੱਲਪੀਜੀ ਗੈਸ ਟੈਂਕਰ ਨੂੰ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਹਾਦਸਾ ਉਪ ਮੰਡਲ ਜੈਤੋ ਦੇ ਪਿੰਡ ਵਾੜਾ ਭਾਈਕਾ ਨੇੜੇ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਗੈਸ ਵਾਲਾ ਕੈਂਟਰ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਬਠਿੰਡਾ ਤੋਂ ਜੰਮੂ ਜਾ ਰਿਹਾ ਸੀ। ਅਚਾਨਕ ਸੜਕ ’ਤੇ ਟੈਂਕਰ ਪਲਟਣ ਪਿੱਛੋਂ ਉਸ ਵਿੱਚੋਂ ਗੈਸ ਲੀਕ

Read More
India

ਦਿੱਲੀ ਹਾਈਕੋਰਟ ਦਾ ਟਵਿੱਟਰ ‘ਤੇ ਡੰਡਾ, ਮੰਨਣੇ ਹੀ ਪੈਣਗੇ ਨਿਯਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੋਸ਼ਲ ਮੀਡੀਆ ਕੰਪਨੀਆਂ ਨੂੰ ਕੇਂਦਰ ਸਰਕਾਰ ਦੇ ਨਿਯਮ ਮੰਨਣ ਲਈ ਪਾਬੰਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੁਣ ਟਵਿੱਟਰ ਨੂੰ ਵੀ ਦਿੱਲੀ ਹਾਈਕੋਰਟ ਨੇ ਸਖਤ ਹਦਾਇਤ ਕੀਤੀ ਹੈ ਕਿ ਉਸਨੂੰ ਨਿਯਮ ਮੰਨਣੇ ਹੀ ਪੈਣਗੇ। ਕੋਰਟ ਨੇ ਕਿਹਾ ਹੈ ਕਿ ਡਿਜੀਟਲ ਮੀਡੀਆ ਲਈ ਬਣਾਏ ਗਏ ਇਨਫਰਮੇਸ਼ਨ ਟੈਕਨਾਲੌਜੀ ਨਿਯਮਾਂ ਉੱਤੇ ਜੇਕਰ ਸਟੇ

Read More
Others

ਹੁਣ ਚੀਨੀਆਂ ਦੇ ਵੀ ਹੋ ਸਕਣਗੇ ਤਿੰਨ ਨਿਆਣੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਚੀਨ ਨੇ ਤਿੰਨ ਬੱਚਿਆਂ ਵਾਲੀ ਇਕ ਪਾਲਿਸੀ ਦਾ ਐਲਾਨ ਕਰ ਦਿੱਤਾ ਹੈ। ਆਪਣੇ ਐਲਾਨ ਵਿੱਚ ਚੀਨ ਨੇ ਕਿਹਾ ਹੈ ਕਿ ਹੁਣ ਚੀਨ ਦੇ ਬਸ਼ਿੰਦਿਆਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਇਜ਼ਾਜਤ ਹੋਵੇਗੀ। ਪਹਿਲਾਂ ਚੀਨੀ ਸਿਰਫ ਬੱਚੇ ਪੈਦਾ ਕਰਨ ਲਈ ਹੀ ਪਾਬੰਦ ਸਨ।ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ

Read More
Punjab

ਪੰਜਾਬ ਸਰਕਾਰ ਦਿੱਲੀ ਬੈਠੀ, ਭਗਵੰਤ ਮਾਨ ਨੇ ਪਿੱਛੇ ਰਹਿ ਗਏ ਲੋਕਾਂ ਦਾ ਦੱਸਿਆ ਹਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਵੱਲੋਂ ਦਿੱਲੀ ਵਿੱਚ ਤਿੰਨ ਮੈਂਬਰੀ ਕਮੇਟੀ ਦੇ ਨਾਲ ਕੀਤੀ ਜਾ ਰਹੀ ਮੀਟਿੰਗ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਸਾਰੀ ਪੰਜਾਬ ਸਰਕਾਰ ਦਿੱਲੀ ਬੈਠੀ ਹੈ। ਸਰਕਾਰ ਆਪਣੀ ਹਾਈਕਮਾਂਡ ਦੇ ਬੁਲਾਵੇ ‘ਤੇ ਦਿੱਲੀ ਬੈਠੀ ਹੈ’। ਖੁਸ਼ ਹੋਣ ਦੇ ਦੱਸੇ 3 ਕਾਰਨ

Read More