Punjab

ਪਰਵਾਨਾ ਨੂੰ ਮਿਲਿਆ ਚਾਰ ਦਿਨਾ ਪੁਲਿਸ ਰਿਮਾਂਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਬਰਜਿੰਦਰ ਸਿੰਘ ਪਰਵਾਨਾ ਨੂੰ ਚਾਰ ਦਿਨਾ ਪੁਲਿਸ ਰਿਮਾਂਡ ਮਿਲਿਆ ਹੈ। ਪਰਵਾਨਾ ਨੂੰ ਪਟਿਆਲਾ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਪਟਿਆਲਾ ਪੁਲਿਸ ਪਰਵਾਨਾ ਦੇ ਮੈਡੀਕਲ ਟ੍ਰੀਟਮੈਂਟ ਲਈ ਉਸਨੂੰ ਮਾਤਾ ਕੋਸ਼ਲਿਆ ਹਸਪਤਾਲ ਲੈ ਕੇ ਗਈ।

Read More
Punjab

ਕੱਚੇ ਅਧਿਆਪਕਾਂ ਲਈ ਮਾਨ ਸਾਬ੍ਹ ਦਾ ਨਹੀਂ ਚੱਲਿਆ ਹਰਾ ਪੈੱਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਹੈ। ਇਸਦੇ ਲਈ ਉਨ੍ਹਾਂ ਨੇ ਸਰਕਾਰ ਨੂੰ ਚਾਰ ਜਾਂ ਛੇ ਮਹੀਨੇ ਤੱਕ ਦਾ ਸਮਾਂ ਦੇਣ ਲਈ ਵੀ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ 13 ਹਜ਼ਾਰ ਮੁਲਾਜ਼ਮ ਕੱਚੀ ਕੈਟਾਗਰੀ ਵਿੱਚ ਹੈ। ਸਰਕਾਰ ਨੇ ਖੁਦ ਕਿਹਾ ਸੀ

Read More
India Punjab

ਪੰਜਾਬ ਤੇ ਹਰਿਆਣਾ ਲਈ ਹੋਣਗੀਆਂ ਵੱਖਰੀਆਂ ਹਾਈਕੋਰਟਾਂ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਅਤੇ ਪੰਜਾਬ ਲਈ ਵੱਖਰੀਆਂ ਹਾਈ ਕੋਰਟਾਂ ਬਣਾਉਣ ਦੀ ਮੰਗ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਖੱਟਰ ਦੀ ਇਸ ਮੰਗ ਦਾ ਸਮਰਥਨ ਕੀਤਾ ਹੈ। ਹੁਣ ਦੋਵਾਂ ਸੂਬਿਆਂ ਵੱਲੋਂ ਵੱਖਰੀ ਹਾਈ ਕੋਰਟ ਬਣਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ

Read More
Punjab

ਪੰਜਾਬ ਨੂੰ ਅੱਜ ਖ਼ਾ ਲਿਸਤਾਨ ਦੀ ਕੋਈ ਲੋੜ ਨਹੀਂ-ਆਪ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪਟਿਆਲਾ ਵਿੱਚ ਬੀਤੇ ਦਿਨੀਂ ਵਾਪਰੀ ਘਟਨਾ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਪਟਿਆਲਾ ਦੀ ਮੰਦਭਾਗੀ ਘਟਨਾ ਦਾ ਮਾਸਟਰਮਾਈਂਡ ਜਿਸਨੇ ਹਿੰਸਾ ਭੜਕਾਈ, ਖ਼ਾਲਿਸਤਾਨੀ ਨਾਅਰੇ ਲਾਉਣ ਲਈ ਲੋਕਾਂ ਨੂੰ ਉਤਸੁਕ ਕਰਨ ਵਾਲੇ ਬਰਜਿੰਦਰ ਸਿੰਘ ਪਰਵਾਨਾ ਨੂੰ ਪੰਜਾਬ ਪੁਲਿਸ ਨੇ 48

Read More
Punjab

ਪਟਿਆਲਾ ਘਟਨਾ ‘ਤੇ ਜ਼ਿਲ੍ਹੇ ਦੀ DC ਵੱਲੋਂ ਤੁਹਾਨੂੰ ਇੱਕ ਖ਼ਾਸ ਅਪੀਲ, ਜ਼ਰੂਰ ਪੜੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਅੱਜ ਪਟਿਆਲਾ ਘਟਨਾ ਉੱਤੇ ਮੁੜ ਪ੍ਰੈੱਸ ਕਾਨਫਰੰਸ ਕਰਦਿਆਂ ਬਰਜਿੰਦਰ ਸਿੰਘ ਪਰਵਾਨਾ ਦੀ ਗ੍ਰਿਫਤਾਰੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਉਸਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਲਿਆ ਜਾਵੇਗਾ ਅਤੇ ਸਾਰੀ ਪੁੱਛਗਿੱਛ ਕੀਤੀ ਜਾਵੇਗੀ। ਛੀਨਾ ਨੇ ਦੱਸਿਆ ਕਿ ਹਰੀਸ਼

Read More
Punjab

ਪਟਿਆਲਾ ਘਟਨਾ ‘ਚ ਹੋਈ ਇੱਕ ਹੋਰ ਵੱਡੀ ਗ੍ਰਿਫਤਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਪੁਲਿਸ ਵੱਲੋਂ ਪਟਿਆਲਾ ਘਟਨਾ ਦੇ ਮਾਸਟਮਾਈਂਡ ਕਰਾਰ ਦਿੱਤੇ ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਰਜਿੰਦਰ ਪਰਵਾਨਾ ਨੂੰ ਦੇਰ ਰਾਤ ਮੁਹਾਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਜਿੰਦਰ ਸਿੰਘ ਪਰਵਾਨੇ ਉੱਪਰ ਪਹਿਲਾਂ ਤੋਂ ਹੀ ਚਾਰ-ਪੰਜ ਕੇਸ ਦਰਜ ਹਨ ਅਤੇ ਉਹ ਪਹਿਲਾਂ ਹੀ ਜ਼ਮਾਨਤ ਉੱਤੇ ਬਾਹਰ ਆਇਆ

Read More
Punjab

ਮਜ਼ਦੂਰ ਦਿਹਾੜੇ ਵਾਲੇ ਦਿਨ ਚੰਡੀਗੜ੍ਹ ਪ੍ਰਸ਼ਾਸਨ ਨੇ ਢਾਏ ਮਜ਼ਦੂਰਾਂ ਦੇ ਆਸ਼ਿਆਨੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਜ਼ਦੂਰ ਦਿਵਸ ਵਾਲੇ ਦਿਨ ਚੰਡੀਗੜ੍ਹ ਪ੍ਰਸ਼ਾਸਨ ਨੇ ਦਿਹਾੜੀ ਮਜ਼ਦੂਰੀ ਕਰਨ ਵਾਲੇ ਤਬਕੇ ਦੀਆਂ ਅੱਖਾਂ ਵਿੱਚ ਪਾਣੀ ਭਰ ਦਿੱਤਾ ਹੈ, ਉਨ੍ਹਾਂ ਦੀਆਂ ਫਿਕਰਾਂ ਦੀ ਲਕੀਰਾਂ ਨੂੰ ਹੋਰ ਗੂੜਾ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਏਲਾਂਟੇ ਮਾਲ ਕੋਲ ਪੈਂਦੀ ਕਾਲੋਨੀ ਨੰਬਰ 4 ਵਿੱਚ ਮਜ਼ਦੂਰਾਂ ਦੀ ਕਾਲੋਨੀ ਨੂੰ ਉਜਾੜ ਕੇ ਰੱਖ

Read More