ਸੁਖਬੀਰ ਬਾਦਲ ’ਤੇ ਵਰ੍ਹੇ ਬਲਜੀਤ ਸਿੰਘ ਦਾਦੂਵਾਲ, “ਸੁਖਬੀਰ ਸਿੰਘ ਬਾਦਲ ’ਚ ਬੋਲਦਾ ਹੈ ਹੰਕਾਰ”
ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ ਪਰ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਵੱਡਾ ਫ਼ੈਸਲਾ ਲੈ ਲਿਆ ਗਿਆ ਤੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ