Human Rights International Khaas Lekh

ਮਿਆਂਮਾਰ: ਤਖ਼ਤਾਪਲ਼ਟ ਖ਼ਿਲਾਫ਼ ਅੰਦੋਲਨ ਕਰ ਰਹੇ ਲੋਕਾਂ ’ਤੇ ਗੋਲ਼ੀਬਾਰੀ ‘ਚ ਗਈ 43 ਬੱਚਿਆਂ ਦੀ ਜਾਨ, ਸੈਂਕੜੇ ਲੋਕਾਂ ਦੀ ਮੌਤ, ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਫਰਵਰੀ ਵਿੱਚ ਮਿਆਂਮਾਰ ਵਿੱਚ ਹੋਏ ਤਖ਼ਤਾ ਪਲਟ ਤੋਂ ਲੈ ਕੇ ਹੁਣ ਤਕ ਫੌਜ ਦੇ ਹੱਥੋਂ ਘੱਟੋ-ਘੱਟ 43 ਬੱਚਿਆਂ ਦੀ ਮੌਤ ਹੋ ਗਈ ਹੈ। ਬੱਚਿਆਂ ਦੇ ਅਧਿਕਾਰਾਂ ਲਈ ਕੰਮ ਕਰ ਰਹੀ ਇਕ ਸੰਸਥਾ ‘ਸੇਵ ਦਿ ਚਿਲਡਰਨ’ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਮਿਆਂਮਾਰ ਵਿੱਚ ਹਾਲਾਤ ਬਹੁਤ ਬੁਰੇ ਚੱਲ ਰਹੇ ਹਨ। ਪਿਛਲੇ ਦਿਨੀਂ

Read More
Human Rights India International Khaas Lekh

ਭਾਰਤ ’ਚ ਰਹਿ ਰਹੇ ਰੋਹਿੰਗਿਆ ਸ਼ਰਨਾਰਥੀਆਂ ਦੀ ਹਵਾਲਗੀ ਕਰੇਗੀ ਮੋਦੀ ਸਰਕਾਰ! ਕਿਹਾ ਦੇਸ਼ ਸ਼ਰਨਾਰਥੀਆਂ ਦੀ ਰਾਜਧਾਨੀ ਨਹੀਂ ਬਣ ਸਕਦਾ

’ਦ ਖ਼ਾਲਸ ਬਿਊਰੋ: ਜੰਮੂ ਵਿੱਚ ਰਹਿੰਦੇ ਰੋਹਿੰਗਿਆ ਮੁਸਲਮਾਨਾਂ ਨੂੰ ਹਿਰਾਸਤ ਵਿੱਚ ਲੈਣ ਅਤੇ ਉਨ੍ਹਾਂ ਨੂੰ ਮਿਆਂਮਾਰ ਭੇਜਣ ਦੀਆਂ ਤਿਆਰੀਆਂ ਦੇ ਸਮਰਥਨ ਵਿੱਚ ਮੋਦੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਭਾਰਤ ਦੁਨੀਆ ਭਰ ਤੋਂ ਆਏ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਰਾਜਧਾਨੀ ਨਹੀਂ ਬਣ ਸਕਦਾ। ਇਸ ਦੇ ਨਾਲ ਹੀ, ਕੇਂਦਰ ਸਰਕਾਰ ਨੇ ਦੇਸ਼ ਦੀ ਸੁਪਰੀਮ ਕੋਰਟ

Read More
Khaas Lekh Religion

ਖ਼ਾਲਸਾ ਹੋਲੀ ਛੱਡ ਕੇ ਕਿਉਂ ਮਨਾਉਂਦਾ ਹੈ ਹੋਲਾ-ਮਹੱਲਾ ? ਪੜ੍ਹੋ ਖ਼ਾਸ ਰਿਪੋਰਟ

ਹੋਲੀ ਕੀਨੀ ਸੰਤ ਸੇਵ।। ਰੰਗੁ ਲਾਗਾ ਅਤਿ ਲਾਲ ਦੇਵ।। ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖ਼ਾਲਸੇ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਅੱਜ ਸਮੂਹ ਸਿੱਖ ਕੌਮ ਵੱਲੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ‘ਦ ਖ਼ਾਲਸ ਟੀਵੀ ਦੀ ਸਾਰੀ ਟੀਮ ਸਾਰੀ ਸਿੱਖ ਕੌਮ ਨੂੰ ਖ਼ਾਲਸੇ ਦਾ ਪ੍ਰਤੀਕ ਤਿਉਹਾਰ ਹੋਲਾ-ਮਹੱਲਾ ਦੀਆਂ ਲੱਖ-ਲੱਖ ਵਧਾਈਆਂ ਦਿੰਦੀ ਹੈ। ਜਦੋਂ ਸਾਰਾ ਭਾਰਤ

Read More
India International Khaas Lekh Punjab

ਬਿਨਾਂ ਚੋਣਾਂ ਲੜੇ ਦਿੱਲੀ ’ਚ ਬੀਜੇਪੀ ਦਾ ਰਾਜ, ਰਾਜ ਸਭਾ ’ਚ GNCT ਬਿੱਲ ਪਾਸ, ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਦਿੱਲੀ ਵਿੱਚ ਹੁਣ ਲੋਕਾਂ ਦੁਆਰਾ ਚੁਣੀ ਹੋਈ ਸਰਕਾਰ ਦੇ ਕੋਈ ਮਾਇਨੇ ਨਹੀਂ ਰਹੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੈਬਨਿਟ ਕੋਈ ਇੰਨੇ ਅਧਿਕਾਰ ਨਹੀਂ ਬਚੇ ਕਿ ਹੁਣ ਉਹ ਆਪਣੀ ਮਨਮਰਜ਼ੀ ਨਾਲ ਕੋਈ ਨਵੀਂ ਯੋਜਨਾ ਲਿਆ ਸਕਣ। ਦਰਅਸਲ ਦਿੱਲ ਵਿੱਚ ਕੇਂਦਰ ,ਸਰਕਾਰ ਦੇ ਨੁਮਾਂਇੰਦੇ ਉਪ ਰਾਜਪਾਲ (LG) ਅਤੇ ਮੁੱਖ ਮੰਤਰੀ ਦੇ ਅਧਿਕਾਰਾਂ ਬਾਰੇ ਸਪਸ਼ਟ

Read More
India Khaas Lekh Punjab

ਸ਼ਹੀਦ-ਏ-ਆਜ਼ਮ-ਭਗਤ ਸਿੰਘ ਦਾ ਹਰੀਜਨ ਭਾਈਚਾਰੇ ਨੂੰ ਸੁਨੇਹਾ

‘ਦ ਖ਼ਾਲਸ ਬਿਊਰੋ :- ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਲੋਕਾਂ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ‘ਦ ਖ਼ਾਲਸ ਟੀਵੀ ਆਜ਼ਾਦੀ ਸੰਗਰਾਮ ਦੇ ਇਨ੍ਹਾਂ ਸ਼ਹੀਦਾਂ ਨੂੰ

Read More
India Khaas Lekh Punjab

ਸ਼ਹੀਦ-ਏ-ਆਜ਼ਮ-ਭਗਤ ਸਿੰਘ ਦਾ ਕਿਸਾਨਾਂ, ਮਜ਼ਦੂਰਾਂ ਨੂੰ ਸੁਨੇਹਾ

‘ਦ ਖ਼ਾਲਸ ਬਿਊਰੋ :- ਦੇਸ਼ ਭਰ ਵਿੱਚ ਅੱਜ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕਰ ਰਿਹਾ ਹੈ। ਕਿਸਾਨ ਲੀਡਰਾਂ, ਮਜ਼ਦੂਰਾਂ ਅਤੇ ਆਮ ਲੋਕਾਂ ਵੱਲੋਂ ਵੱਡੇ ਪੱਧਰ ‘ਤੇ ਆਜ਼ਾਦੀ ਸੰਗਰਾਮ ਲਈ ਲੜਨ ਵਾਲੇ ਇਨ੍ਹਾਂ ਸ਼ਹੀਦਾਂ

Read More
India Khaas Lekh Punjab

ਸ਼ਹੀਦ-ਏ-ਆਜ਼ਮ-ਭਗਤ ਸਿੰਘ ਦਾ ਵਿਦਿਆਰਥੀਆਂ ਨੂੰ ਸੁਨੇਹਾ

‘ਦ ਖ਼ਾਲਸ ਬਿਊਰੋ :- ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਲੋਕਾਂ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ-ਨਾਲ ਮੌਲਿਕ ਚਿੰਤਕ ਵੀ

Read More
India Khaas Lekh Punjab

ਸ਼ਹੀਦ-ਏ-ਆਜ਼ਮ-ਭਗਤ ਸਿੰਘ ਦਾ ਨੌਜਵਾਨਾਂ ਨੂੰ ਸੁਨੇਹਾ

‘ਦ ਖ਼ਾਲਸ ਬਿਊਰੋ :- ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਲੋਕਾਂ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ‘ਦ ਖ਼ਾਲਸ ਟੀਵੀ ਆਜ਼ਾਦੀ ਸੰਗਰਾਮ ਦੇ ਇਨ੍ਹਾਂ ਸ਼ਹੀਦਾਂ ਨੂੰ

Read More
Khaas Lekh

ਭਗਤ ਸਿੰਘ ਦੀ ਫਾਂਸੀ ਦਾ ਕੀ ਹੈ ਗਾਂਧੀ ਵਿਵਾਦ, ਕਿਉਂ ਨਹੀਂ ਰੋਕੀ ਗਾਂਧੀ ਨੇ ਭਗਤ ਸਿੰਘ ਦੀ ਫਾਂਸੀ

‘ਦ ਖ਼ਾਲਸ ਬਿਊਰੋ :- ਇੱਕ ਵਿਚਾਰ ਹੈ ਕਿ ਮਹਾਤਮਾ ਗਾਂਧੀ ਕੋਲ ਭਗਤ ਸਿੰਘ ਦੀ ਫਾਂਸੀ ਦੀ ਸਜ਼ਾ ਰੋਕਣ ਦਾ ਮੌਕਾ ਸੀ ਪਰ ਗਾਂਧੀ ਨੇ ਅਜਿਹਾ ਨਹੀਂ ਕੀਤਾ। ਇੱਕ ਹੋਰ ਸਿਧਾਂਤ ਇਹ ਹੈ ਕਿ ਮਹਾਤਮਾ ਗਾਂਧੀ ਨੇ ਭਗਤ ਸਿੰਘ ਨੂੰ ਫਾਂਸੀ ਦੇਣ ਲਈ ਬ੍ਰਿਟਿਸ਼ ਸਰਕਾਰ ਨਾਲ ਸਾਜ਼ਿਸ਼ ਰਚੀ ਸੀ। ਇਸ ਦੇ ਉਲਟ, ਗਾਂਧੀ ਦੇ ਸਮਰਥਕ ਇਹ

Read More
India International Khaas Lekh

ਅਮਰੀਕਾ ਕੈਨੇਡਾ ਤਾਂ ਦੂਰ, ਭਾਰਤ ਨੂੰ ਪਾਕਿਸਤਾਨ ਨਹੀਂ ਉੱਠਣ ਦਿੰਦਾ, ਯਕੀਨ ਨਹੀਂ ਤਾਂ ਪੜ੍ਹ ਲਵੋ ਇਹ ਰਿਪੋਰਟ

ਯੂਐਨ ਸਸਟੇਨੇਬਲ ਡਿਵੈਲਪਮੈਂਟ ਸੋਲਿਯੂਸ਼ਨਜ਼ ਨੈੱਟਵਰਕ ਦੁਆਰਾ ਮੁਹੱਈਆ ਕੀਤੀ ਗਈ 149 ਦੇਸ਼ ਦੀ ਸਾਲਾਨਾ ਰਿਪੋਰਟ ਪ੍ਰਤੀ ਵਿਅਕਤੀ ਕੁੱਲ ਘਰੇਲੂ ਉਤਪਾਦ, ਹੈਲਦੀ ਲਾਈਫ ਐਕਸਪੈਕਟੈਂਸੀ ਅਤੇ ਨਾਗਰਿਕਾਂ ਦੀ ਰਾਏ 'ਤੇ ਅਧਾਰਿਤ ਹੈ। ਇਸ ਸਰਵੇਖਣ ਵਿੱਚ ਲੋਕਾਂ ਨੂੰ 1-10 ਦੇ ਪੈਮਾਨੇ ’ਤੇ ਕੁਝ ਸਵਾਲ ਕੀਤੇ ਗਏ, ਜਿਵੇਂ ਵਿਪਰੀਤ ਸਥਿਤੀਆਂ ਵਿੱਚ ਉਨ੍ਹਾਂ ਨੂੰ ਸਮਾਜ ਤੋਂ ਕਿੰਨਾ ਸਹਿਯੋਗ ਮਿਲਿਆ ਤੇ ਉਨ੍ਹਾਂ

Read More