ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਸ਼ਰਧਾ ਉਤਸਾਹ ਸਹਿਤ ਮਨਾਇਆ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ