‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਦੇ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ। ਦੱਸਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ( ਬੀ.ਕੇ.ਯੂ ) ਕਿ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀਆਂ ਵਿਚੋਂ ਇੱਕ ਹੈ। ਜਿਸ ਨੂੰ ਕਿਸਾਨੀ ਸੰਘਰਸ਼ ਵਿੱਚ ਦੇਸ਼ – ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਹੁੰਗਾਰਾ ਤੇ ਧੰਨ ਵਜੋ ਵੀ ਮਦਦ ਹੋ ਰਹੀ ਹੈ।

ਜਿਸ ਨੂੰ ਵੇਖ ਕੇਂਦਰੀ ਏਜੰਸੀ ਵੱਲੋਂ ਭਾਰਤੀ ਕਿਸਾਨ ਯੂਨੀਅਨ ਨੂੰ ਇਨਾਂ ਫੰਡਾ ਦਾ ਵੇਰਵਾ ਜਮ੍ਹਾ ਕਰਾਉਣ ਲਈ ਕਿਹਾ ਗਿਆ ਹੈ ਜੋ ਕਿ ਇਨ੍ਹਾਂ ਫੰਡਾ ਨੂੰ ਵਿਦੇਸ਼ਾਂ ਤੋਂ ਪ੍ਰਾਪਤ ਕਰਨ ਦੀ ਆਗਿਆ ਦਿੰਦਾ ਹੈ।

Leave a Reply

Your email address will not be published. Required fields are marked *