India

Breaking News- ਰਾਜ ਸਭਾ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਨਾਲ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਾਂਗਰਸ ਦੇ ਰਾਜ ਸਭਾ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 46 ਵਰ੍ਹਿਆਂ ਦੇ ਸਾਤਵ ਦੀ 22 ਅਪ੍ਰੈਲ ਨੂੰ ਕੋਰੋਨਾ ਰਿਪੋਰਟ ਪਾਜੇਟਿਵ ਆਈ ਸੀ। ਉਨ੍ਹਾਂ ਨੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਸਨ।