‘ਦ ਖ਼ਾਲਸ ਬਿਊਰੋ: ਰਾਤ ਕਰੀਬ 10 ਵੱਜ ਕੇ 35 ਮਿੰਟ ਤੇ ਪੂਰੇ ਉੱਤਰ ਭਾਰਤ ਵਿੱਚ ਤੇਜ ਗਤੀ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਚੰਡੀਗੜ੍ਹ, ਮੋਹਾਲੀ ਅਤੇ ਪੰਜਾਬ ਦੇ ਕਈ ਇਲਾਕਿਆਂ ‘ਚ ਵੀ ਭੂਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ ਹਨ।

ਫਿਲਹਾਲ ਕਿਸੇ ਨੁਕਸਾਨ ਦੀ ਖ਼ਬਰ ਨਹੀਂ ਹੈ। ਬਚਾਅ ਲਈ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਸਨ।