‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ,  ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਠਾਨਕੋਟ, ਪਟਿਆਲਾ,  ਅੰਮ੍ਰਿਤਸਰ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਗੁਰਦਾਸਪੁਰ, ਤਰਨਤਾਰਨ, ਮੁਕਤਸਰ, ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Leave a Reply

Your email address will not be published. Required fields are marked *