‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਜਾਜ਼ਾ ਹੈ। ਲੁਧਿਆਣਾ, ਬਰਨਾਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਲ ਹੈ। ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ, ਮੁਕਤਸਰ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Related Post
India, Khaas Lekh, Khalas Tv Special, Video
UPI ਦੇ ਨਵੇਂ ਨਿਯਮ ਦਾ ਕੀ ਕੋਈ ਲੁਕਵਾਂ ਸੱਚ
September 17, 2026
