‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 19 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਹੁਸ਼ਿਆਰਪੁਰ, ਜਲੰਦਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ,ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਨ ਹੈ। ਬਰਨਾਲਾ, ਪਟਿਆਲਾ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ, ਮੁਕਤਸਰ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Leave a Reply

Your email address will not be published. Required fields are marked *