‘ਦ ਖ਼ਾਲਸ ਬਿਊਰੋ :- ਪੰਜਾਬ-ਹਰਿਆਣਾ ਵਿੱਚ ਵੱਧ ਰਹੇ ਕੋਰੋਨਾਵਾਇਰਸ ਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਹਰਿਆਣਾ ਨਾਲ ਲਗਦੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਸੂਬੇ ਦੀ ਪੁਲੀਸ ਨੇ ਪੰਜਾਬ ਤੇ ਹਰਿਆਣਾ ਨੂੰ ਜੋੜਨ ਵਾਲੀਆਂ ਸੜਕਾਂ ’ਤੇ ਨਾਕੇ ਲਾਏ ਹਨ। ਵਾਹਨਾਂ ਨੂੰ ਇੱਕ ਤੋਂ ਦੂਜੇ ਸੂਬੇ ਵਿੱਚ ਦਾਖ਼ਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਬਿਨ੍ਹਾਂ ਪਾਸ ਤੋਂ ਕਿਸੇ ਵੀ ਵਾਹਨ ਨੂੰ ਨਾਕੇ ਤੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
Punjab
ਜ਼ਰੂਰੀ ਖਬਰ: ਪੰਜਾਬ ਤੋਂ ਹਰਿਆਣਾ ਨਾ ਕੋਈ ਜਾ ਸਕਦਾ ਹੈ, ਨਾ ਕੋਈ ਆ ਸਕਦਾ ਹੈ, ਸਰਹੱਦਾਂ ਸੀਲ ਹਨ
- June 13, 2020

Related Post
India, International, Khaas Lekh, Khalas Tv Special, Technology
TATA ਦੀਆਂ ਗੱਡੀਆਂ ਚਲਾਉਣ ਵਾਲਿਆਂ ਲਈ ਕਿਹੜਾ ਵੱਡਾ ਅਲਰਟ
November 11, 2026
