Punjab

BREAKING NEWS-ਬੀਬੀ ਰਾਜਿੰਦਰ ਕੌਰ ਭੱਠਲ ਨੂੰ ਹੋਇਆ ਕਰੋਨਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਓਐੱਸਡੀ ਰਵਿੰਦਰ ਟੂਰਨਾ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਬੀਬੀ ਭੱਠਲ ਦੇ ਪੁੱਤਰ ਰਾਹੁਲੲਇੰਦਰ ਸਿੰਘ ਸਿੱਧੂ ਨੇ ਇਹ ਜਾਣਕਾਰੀ ਦੱਸਿਆ ਕਿ ਉਨ੍ਹਾਂ ਦੀ ਮਾਤਾ ਨੂੰ ਤਿੰਨ ਚਾਰ ਦਿਨਾਂ ਤੋਂ ਖੰਘ ਦੀ ਸ਼ਿਕਾਇਤ ਸੀ ਅਤੇ ਜਾਂਚ ਕਰਵਾਉਣ ’ਤੇ ਕਰੋਨਾ ਦੀ ਪੁਸ਼ਟੀ ਹੋਈ ਹੈ। ਇਸ ਵੇਲੇ ਉਹ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ਵਿੱਚ ਹਨ।