‘ਦ ਖ਼ਾਲਸ ਬਿਊਰੋ :-  ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਹੈ। ‘ਆਪ ਦੇ ਕੌਮੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਕਾਲਾ ਕਾਨੂੰਨ ਦੱਸਿਆ ਸੀ। ਦਿੱਲੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਵੀ ਆਪ ਦੇ ਵਰਕਰਾਂ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ ਪਰ ਸੁਖਪਾਲ ਖਹਿਰਾ ਨੇ ਖੇਤੀ ਕਾਨੂੰਨ ਨੂੰ ਲੈ ਕੇ ਦਸਤਾਵੇਜ਼ਾਂ ਦੇ ਜ਼ਰੀਏ ਕੇਜਰੀਵਾਲ ਸਰਕਾਰ ‘ਤੇ ਵੱਡਾ ਇਲਜ਼ਾਮ ਲਗਾਇਆ ਹੈ।

Leave a Reply

Your email address will not be published. Required fields are marked *