Punjab

ਬੇਅਦਬੀ ਮਾਮਲਿਆਂ ਬਾਰੇ “ਆਪ” ਵਿਧਾਇਕ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਪਾਰਟੀ ਨੂੰ ਇੱਕ ਵਾਰ ਫਿਰ ਕਟਿਹਰੇ ‘ਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋ ਲੀ ਕਾਂ ਡ ਦੇ ਮਾਮਲਿਆਂ ਵਿੱਚ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਅਤੇ ਰਿੱਟ ਪਟੀਸ਼ਨਾਂ ਦੀ

Read More