Punjab

‘NDA ਪੇਂਡੂ ਜਨ-ਜੀਵਨ ਨੂੰ ਹੌਲੀ ਕਰ ਦੇਵੇਗੀ : ਮਨਪ੍ਰੀਤ ਸਿੰਘ ਬਾਦਲ

‘ਦ ਖ਼ਾਲਸ ਬਿਊਰੋ ( ਬਠਿੰਡਾ ) :- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੱਲ੍ਹ 18 ਸਤਬੰਰ ਨੂੰ ਸੂਬਾਈ ਵਿਸ਼ਾ ਸੂਚੀ ਵਿੱਚ ਦਰਜ ਵਸਤਾਂ ’ਤੇ ਬਿੱਲ ਪਾਸ ਕਰਨ ’ਤੇ ‘NDA ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਹਰੇਕ ਸਾਲ ਪੰਜਾਬ ਨੂੰ 4000 ਕਰੋੜ ਰੁਪਏ ਦਾ ਘਾਟਾ ਪਵੇਗਾ, ਜਿਸ ਨਾਲ ਪੇਂਡੂ

Read More