Punjab

ਸੁਖਬੀਰ ਬਾਦਲ ਨੇ ਰਾਸ਼ਟਰਪਤੀ ਨੂੰ ਪੱਤਰ ਲਿੱਖ ਤੁਰੰਤ ਸਰਦਰੁੱਤ ਇਜਲਾਸ ਸੱਦਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਦਖਲ ਦੇ ਕੇ ਸੰਸਦ ਦਾ ਸਰਦ ਰੁੱਤ ਇਜਲਾਸ ਬੁਲਾਉਣ। ਸੁਖਬੀਰ ਨੇ ਪਾਰਲੀਮੈਂਟ ਮੈਂਮਰ ਹੋਣ ਵਜੋਂ ਸੰਸਦ ਵਿੱਚ ਤਿੰਨ ਖੇਤੀ ਬਿੱਲਾਂ ਖਿਲਾਫ ਵੋਟ ਪਾਈ ਸੀ। ਜਿਸ ‘ਤੇ ਉਨ੍ਹਾਂ ਅੱਜ ਰਾਸ਼ਟਰਪਤੀ ਨੂੰ ਪੱਤਰ ਲਿਖ

Read More