India

ਅਦਾਲਤ ਨੇ ਕੇਜਰੀਵਾਲ ਨੂੰ ਫਿਰ ਦਿੱਤਾ ਝਟਕਾ

ਦਿੱਲੀ (Delhi) ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੰਗਲਵਾਰ 23 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ (Arvind Kejriwal)  ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ, ਫਿਰ 23 ਅਪ੍ਰੈਲ ਤੱਕ ਵਧਾ ਦਿੱਤੀ ਗਈ ਸੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ਦੇ

Read More
India

ਕੇਜਰੀਵਾਲ ਨੂੰ ਅਦਾਲਤ ਤੋਂ ਦੂਜਾ ਝਟਕਾ! ਜੇਲ੍ਹ ‘ਚ ਨਹੀਂ ਮਿਲੇਗੀ ਇਹ ਸਹੂਲਤ

ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ (22 ਅਪ੍ਰੈਲ) ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਦੂਜਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ਹਰ ਰੋਜ਼ 15 ਮਿੰਟ ਤੱਕ ਡਾਕਟਰ ਨਾਲ ਸਲਾਹ ਕਰਨ ਦੀ ਇਜਾਜ਼ਤ ਨਹੀਂ ਮਿਲੀ। ਮੁੱਖ ਮੰਤਰੀ ਨੇ ਸ਼ੂਗਰ ਦੀ ਨਿਯਮਤ ਜਾਂਚ, ਸਲਾਹ ਤੇ ਇਨਸੁਲਿਨ ਦੀ ਮੰਗ ਕੀਤੀ ਸੀ, ਜੋ ਅਦਾਲਤ ਨੇ

Read More
India Lok Sabha Election 2024

ਕੇਜਰੀਵਾਲ ਦੀ ਜ਼ਮਾਨਤ ਵਾਲੀ ਜਨਹਿੱਤ ਪਟੀਸ਼ਨ ਖ਼ਾਰਜ, ਪਟੀਸ਼ਨਕਰਤਾ ਨੂੰ 75,000 ਜ਼ੁਰਮਾਨਾ

ਸ਼ਰਾਬ ਨੀਤੀ ਮਾਮਲੇ ਵਿੱਚ ਪਹਿਲੀ ਅਪ੍ਰੈਲ ਤੋਂ ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀਆਂ ਦੋ ਪਟੀਸ਼ਨਾਂ ‘ਤੇ ਅੱਜ (22 ਅਪ੍ਰੀਲ) ਨੂੰ ਹਾਈ ਕੋਰਟ ‘ਚ ਸੁਣਵਾਈ ਹੋਈ। ਕਾਰਜਕਾਰੀ ਸੀਜੇ ਮਨਮੋਹਨ ਦੀ ਅਦਾਲਤ ਵਿੱਚ ਕੇਜਰੀਵਾਲ ਦੀ ਜ਼ਮਾਨਤ ਲਈ ਜਨਹਿਤ ਪਟੀਸ਼ਨ ਦੀ ਸੁਣਵਾਈ ਹੋਈ। ਇਹ ਪਟੀਸ਼ਨ ‘ਵੀ ਦਿ ਪੀਪਲ ਆਫ਼ ਇੰਡੀਆ’ ਦੇ ਨਾਂ

Read More
India

‘ਅੰਬ ਦਿਵਾਉਣਗੇ ਕੇਜਰੀਵਾਲ ਨੂੰ ਜ਼ਮਾਨਤ’ ! ‘ਪੂਰਾ ਪਲਾਨ ਤਿਆਰ’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 18 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਕੇਜਰੀਵਾਲ ‘ਤੇ ਵੱਡਾ ਦੋਸ਼ ਲਗਾਇਆ ਹੈ। ਈਡੀ ਨੇ ਰਾਉਜ਼ ਐਵੇਨਿਊ ਕੋਰਟ ਨੂੰ ਦੱਸਿਆ ਕਿ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਜਾਣਬੁੱਝ ਕੇ ਮਠਿਆਈਆਂ ਖਾ ਰਿਹਾ ਹੈ, ਤਾਂ ਜੋ ਉਸ ਦਾ ਸ਼ੂਗਰ

Read More
India

‘ਆਪ’ ਦੇ ਇਲਜ਼ਾਮ, ਦਿੱਲੀ ‘ਚ ਰਾਸ਼ਟਰਪਤੀ ਰਾਜ ਲਗਾਉਣ ਦੀ ਕੇਂਦਰ ਸਰਕਾਰ ਨੇ ਰਚੀ ਸਾਜਿਸ਼

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ( Arvind Kejriwal) ਵਜ਼ਾਰਤ ਵਿੱਚ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਆਤਿਸ਼ੀ ਸਿੰਘ (Atishi Singh) ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਗਾਇਆ ਕਿ ਚੁਣੀ ਹੋਈ ਕੇਜਰੀਵਾਲ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ

Read More
India

ਤਿਹਾੜ ਜੇਲ੍ਹ ਦੇ ਅਧਿਕਾਰੀ ਕੇਜਰੀਵਾਲ ਨਾਲ ਮੁਲਾਕਾਤ ਕਰਵਾਉਣ ਦੀ ਬਣਾਉਣਗੇ ਰਣਨੀਤੀ, ਮਾਨ ਅਸਾਮ ਰਵਾਨਾ

ਸ਼ਰਾਬ ਨੀਤੀ ਦੇ ਮਾਮਲੇ ‘ਚ ਤਿਹਾੜ ਜੇਲ੍ਹ (Tihar Jail) ‘ਚ ਬੰਦ ‘ਆਪ’ (AAP) ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan)ਦੀ ਮੁਲਾਕਾਤ ਨੂੰ ਲੈ ਕੇ ਅੱਜ ਰਣਨੀਤੀ ਬਣਾਈ ਜਾਵੇਗੀ। ਇਸ ਦੇ ਲਈ ਦਿੱਲੀ ‘ਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪੰਜਾਬ ਪੁਲਿਸ ਦੇ

Read More
India

‘ਆਪ’ ਦੇ ਸਾਬਕਾ ਮੰਤਰੀ ਨੇ ਘੇਰੀ ਆਮ ਆਦਮੀ ਪਾਰਟੀ, ਪਾਰਟੀ ਛੱਡ ਲਗਾਏ ਗੰਭੀਰ ਇਲਜ਼ਾਮ

ਅਰਵਿੰਦ ਕੇਜਰੀਵਾਲ(Arvind Kejriwal) ਦੀ ਸਰਕਾਰ ਅਤੇ ਆਮ ਆਦਮੀ ਪਾਰਟੀ(AAP) ਤੋਂ ਅਸਤੀਫਾ ਦੇਣ ਤੋਂ ਬਾਅਦ ਰਾਜ ਕੁਮਾਰ ਆਨੰਦ (Raj Kumar Anand) ਨੇ ਕਿਹਾ ਕਿ ਮੈਂ ਈ.ਡੀ. ਤੋਂ ਡਰ ਕੇ ਪਾਰਟੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਤੇ ਕੋਈ ਤਲਵਾਰ ਨਹੀਂ ਲਟਕ ਰਹੀ। ਮੈਂ ਜਾਣਦਾ ਹਾਂ ਕਿ ਮੰਤਰੀ ਰੋਜ਼ ਰੋਜ਼ ਨਹੀਂ ਬਣਿਆ ਜਾਂਦਾ। ਉਨ੍ਹਾਂ ਕਿਹਾ

Read More
India

ਕੇਜਰੀਵਾਲ ਨੂੰ ‘ਸੁਪ੍ਰੀਮ’ ਝਟਕਾ! 48 ਘੰਟਿਆਂ ‘ਚ ਤੀਜੀ ਕਾਨੂੰਨੀ ਲੜਾਈ ਹਾਰੇ!

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਚੁਫ਼ੇਰਿਓਂ ਮੁਸੀਬਤਾਂ ਨੇ ਘੇਰ ਲਿਆ ਹੈ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਸ਼ਰਾਬ ਘਪਲੇ ਸਬੰਧੀ ਮਨੀ ਲਾਂਡਰਿੰਗ ਮਾਮਲੇ (Money Laundering Case) ਵਿੱਚ ਫਸੇ ਕੇਜਰੀਵਾਲ ਨੂੰ ਪਹਿਲਾਂ ਮੰਗਲਵਾਰ ਦਿੱਲੀ ਹਾਈਕੋਰਟ (Delhi High Court) ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੇ ਮਾਮਲੇ ’ਚ ਨਿਰਾਸ਼ਾ ਮਿਲੀ। ਇਸ

Read More
India

ਕੇਜਰੀਵਾਲ ਦੇ ਮੰਤਰੀ ਦਾ ਅਸਤੀਫਾ! ਪਾਰਟੀ ਨੂੰ ਦੱਸਿਆ ਭ੍ਰਿਸ਼ਟ, ਕੁਝ ਦਿਨ ਪਹਿਲਾਂ ED ਦੀ ਹੋਈ ਸੀ ਰੇਡ

ਦਿੱਲੀ ਦੇ ਸਮਾਜ ਕਲਿਆਣ ਮੰਤਰੀ ਰਾਜਕੁਮਾਰ ਆਨੰਦ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ Aam Aadmi Party (AAP) ਵੀ ਛੱਡ ਦਿੱਤੀ ਹੈ। ਅਸਤੀਫ਼ੇ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਪਾਰਟੀ ਵਿੱਚ ਭ੍ਰਿਸ਼ਟਾਚਾਰ ਦੀ ਨੀਤੀ ਤੋਂ ਪਰੇਸ਼ਾਨ ਹੋਕੇ ਮੈਂ ਅਹੁਦਾ ਛੱਡਿਆ ਹੈ। ਇਹ ਵੀ ਲਿਖਿਆ ਹੈ ਕਿ ਮੈਨੂੰ ਕਿਸੇ ਪਾਸੇ ਤੋਂ

Read More
Punjab

‘ਲੋਕ ਸਭਾ ਸੀਟਾਂ ਲਈ ਇਸ ਮਹੀਨੇ ਪੰਜਾਬ ਦੇ 13 ਉਮੀਦਵਾਰਾਂ ਦਾ ਹੋਵੇਗਾ ਐਲਾਨ’ : CM ਮਾਨ

ਖੰਨਾ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿੱਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਹੈ। ਸੁਪਰੀਮੋ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕਾਂ ਦੇ ਘਰ ਰਾਸ਼ਨ ਲੈ ਕੇ ਗਏ। ਜਿੱਥੇ ਉਨ੍ਹਾਂ ਨੇ ਲੋਕਾਂ

Read More