India

ਦਿੱਲੀ ਸਰਕਾਰ ਨੇ ਕਲਾਸ ਰੂਮ ‘ਚ ਮੋਬਾਇਲ ਫੋਨ ਦੀ ਵਰਤੋਂ ‘ਤੇ ਲਗਾਈ ਪਾਬੰਦੀ, ਅਧਿਆਪਕਾਂ ਨੂੰ ਕਹੀ ਇਹ ਗੱਲ

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਕਲਾਸ ਰੂਮਾਂ ਵਿੱਚ ਮੋਬਾਈਲ ਫੋਨ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਅਧਿਆਪਕਾਂ ਨੂੰ ਪੜ੍ਹਾਉਂਦੇ ਸਮੇਂ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਦਿੱਲੀ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਮੋਬਾਈਲ ਫ਼ੋਨ ਅੱਜ ਦੀ ਜ਼ਿੰਦਗੀ ਵਿੱਚ ਸਭ ਤੋਂ ਵੱਧ ਵਰਤੇ

Read More
International

ਆਸਟਰੇਲੀਆ ਨੇ ਵੀ ਲਗਾਈ ਟਿਕਟੌਕ ਦੀ ਵਰਤੋਂ ’ਤੇ ਪਾਬੰਦੀ

ਨਿਊਜ਼ ਏਜੰਸੀ ਮੁਤਾਬਕ ਆਸਟ੍ਰੇਲੀਆ ਦੀ ਸੰਘੀ ਸਰਕਾਰ ਨੇ ਸੁਰੱਖਿਆ ਉਲੰਘਣਾ ਦੀਆਂ ਚਿੰਤਾਵਾਂ ਕਾਰਨ ਐਪ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਬਾਅਦ ਸਰਕਾਰੀ ਅਧਿਕਾਰੀਆਂ ਦੇ ਅਧਿਕਾਰਤ ਡਿਵਾਈਸ 'ਤੇ ਟਿਕਟੌਕ ਕੰਮ ਨਹੀਂ ਕਰੇਗਾ।

Read More
India

ਲੰਡਨ ਤੋਂ ਪਹੁੰਚੇ ਯਾਤਰੀਆਂ ਨੇ ਕੋਰੋਨਾ ਟੈਸਟ ਨਾ ਕਰਵਾਉਣ ਲਈ ਕੀਤਾ ਹੰਗਾਮਾ, ਡਾਕਟਰਾਂ ਦੀ ਟੀਮ ਨਾਲ ਕੀਤੀ ਧੱਕਾ-ਮੁੱਕੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਏਅਰਪੋਰਟ ‘ਤੇ ਲੰਡਨ ਤੋਂ ਪਹੁੰਚਣ ਵਾਲੇ ਮੁਸਾਫਰਾਂ ਨੇ ਹੰਗਾਮਾ ਕਰਦਿਆਂ ਏਅਰਪੋਰਟ ਤੋਂ ਜ਼ਬਰਦਸਤੀ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਹੈ। ਮੁਸਾਫਰਾਂ ਨੇ ਚੈਕਿੰਗ ਕਰਨ ਵਾਲੀ ਡਾਕਟਰਾਂ ਦੀ ਟੀਮ ਦੇ ਨਾਲ ਧੱਕਾ-ਮੁੱਕੀ ਕੀਤੀ ਅਤੇ ਜ਼ਬਰਦਸਤੀ ਏਅਰਪੋਰਟ ਤੋਂ ਬਾਹਰ ਜਾਣ ਦੀ ਕੋਸ਼ਿਸ਼ ਕੀਤੀ। ਮੁਸਾਫਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਲਈ ਰੋਕਿਆ

Read More