Punjab

ਕਿਸਾਨ ਜਥੇਬੰਦੀਆਂ ਆਪਣੇ ਸਰੂਪ ਨੂੰ ਕਾਇਮ ਰੱਖਦਿਆਂ ਮਿਸ਼ਨ ਪ੍ਰਤੀ ਅਡੋਲ ਰਹਿਣ : ਬੀਬੀ ਜਗੀਰ ਕੌਰ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀ ਸਿੱਖ ਸੰਗਤ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਆਪਣੇ ਸਰੂਪ ਨੂੰ ਕਾਇਮ ਰੱਖਦੇ ਹੋਏ ਆਪਣੇ ਕਿਸਾਨੀ ਅੰਦੋਲਨ ਪ੍ਰਤੀ ਅਡੋਲ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਨਿੰਦਾ ਕਰਨ ਵਾ‌‌ਲਿਆਂ ਦੀ ਪਰਵਾਹ ਨਹੀਂ

Read More