Punjab

ਮਲੋਟ ‘ਚ ਭਾਜਪਾ ਲੀਡਰ ਦਾ ਕਿਸਾਨਾਂ ਨੇ ਕੀਤਾ ਤਿੱਖਾ ਵਿਰੋਧ, ਲੀਡਰ ਦਾ ਹਾਲ ਜਾਣ ਕੇ ਰਹਿ ਜਾਓਗੇ ਦੰਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਨਾਲ ਮਲੋਟ ਵਿੱਚ ਕਿਸਾਨਾਂ ਵੱਲੋਂ ਕੁੱਟਮਾਰ ਕੀਤੀ ਗਈ। ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਮਲੋਟ ਵਿੱਚ ਪ੍ਰੈਸ ਕਾਨਫਰੰਸ ਕੀਤੀ ਜਾਣੀ ਸੀ, ਪਰ ਉੱਥੇ ਕੁਝ ਕਿਸਾਨ ਪਹੁੰਚ ਗਏ ਅਤੇ ਉਨ੍ਹਾਂ ਦਾ ਘਿਰਾਓ ਕਰਕੇ ਕੁੱਟਮਾਰ ਕਰ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਦੇ ਕੱਪੜੇ ਵੀ ਪਾੜ

Read More