India International Punjab

ਬੀਜੇਪੀ ਲੀਡਰ ਹਰਜੀਤ ਗਰੇਵਾਲ ਨੇ ਸਮਝਾਈ ਬੀਬੀ ਜਗੀਰ ਕੌਰ ਨੂੰ ਸਿੱਖ ਗੁ. ਐਕਟ ਦੀ ਮਰਿਆਦਾ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਬੀਜੇਪੀ ਲੀਡਰ ਹਰਜੀਤ ਗਰੇਵਾਲ ਨੇ ਪੱਤਰ ਲਿਖ ਕੇ ਕਿਸਾਨ ਅੰਦੋਲਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ ਬਾਰੇ ਸਵਾਲ ਚੁੱਕਦਿਆਂ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੂੰ ਅਜਿਹੀਆਂ ਫਿਰਕੂ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣ ਦੀ ਨਸੀਹਤ ਦਿੱਤੀ ਹੈ।   ਉਨ੍ਹਾਂ ਆਪਣੇ ਪੱਤਰ ਵਿਚ

Read More