Punjab

ਕੈਪਟਨ ਪਰਿਵਾਰ ਦੀ ਤੁਲਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ‘ਤੇ ਫਸੇ ਧਰਮਸੋਤ

‘ਦ ਖ਼ਾਲਸ ਬਿਊਰੋ :- ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪਟਿਆਲਾ ਵਿਖੇ ਆਰੰਬੇ ਪ੍ਰੋਗਰਾਮ ਮੌਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨਾਲ ਕਰਨ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ, ਜਿਸ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਦਾ ਬਿਆਨ ਸਾਹਮਣੇ ਆਇਆ ਹੈ। ਧਰਮਸੋਤ ਨੇ ਇਸ ਬਾਰੇ

Read More