Punjab

ਮੁੱਖ ਮੰਤਰੀ ਪੰਜਾਬ ਨੇ ਨਹੀਂ ਦਿੱਤਾ ਸਾਬਕਾ ਮੁੱਖ ਮੰਤਰੀ ਨੂੰ ਬਣਦਾ Credit, ਬੱਸ ਅੱਡੇ ਦਾ ਨਿਰਮਾਣ ਕੈਪਟਨ ਸਰਕਾਰ ਨੇ ਸ਼ੁਰੂ ਕੀਤਾ ਸੀ : ਜੈ ਇੰਦਰ ਕੌਰ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪਟਿਆਲਾ ਵਿਖੇ ਨਵੇਂ ਬੱਸ ਅੱਡੇ ਦਾ ਉਦਘਾਟਨ ਕੀਤੇ ਜਾਣ ਤੋਂ ਬਾਅਦ ਕੀਤੇ ਗਏ ਸੰਬੋਧਨ ਵਿੱਚ ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ,ਜਿਸ ਤੋਂ ਬਾਅਦ ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੁੱਤਰੀ ਜੈ ਇੰਦਰ ਕੌਰ ਨੇ ਪਟਿਆਲਾ ਦੇ

Read More
India Punjab

ਕੀ ਕੈਪਟਨ ਅਮਰਿੰਦਰ ਸਿੰਘ ਲੋਕ ਸਭਾ ਚੋਣ ਲੜਨਗੇ ਜਾਂ ਮਹਾਰਾਸ਼ਟਰ ਦੇ ਰਾਜਪਾਲ ਬਣਨਗੇ? ਦਿੱਤਾ ਇਹ ਜਵਾਬ…

Captain Amarinder Singh : ਆਮ ਚੋਣਾਂ ਲੜਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Read More
India Punjab

ਭਾਜਪਾ ਦੇ ਹੋਣਗੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ, ਇਸ ਦਿਨ ਹੋਣਗੇ ਸ਼ਾਮਲ

ਪੀਐੱਲਸੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਵਾਲ ਨੇ ਪੁਸ਼ਟੀ ਕੀਤੀ ਹੈ ਕਿ ਉਹ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐੱਲ.ਸੀ.) ਦਾ ਭਾਜਪਾ 'ਚ ਰਲੇਵਾਂ ਕਰ ਸਕਦੇ ਹਨ।

Read More
Punjab

ਕਿਸਾਨ ਅੰਦੋਲਨ ਦਾ ਸੇਕ :- ਰੇਲਵੇ ਵਿਭਾਗ ਨੂੰ ਹੋਇਆ 1200 ਕਰੋੜ ਦਾ ਨੁਕਸਾਨ

  ਦ ਖ਼ਾਲਸ ਬਿਊਰੋ :-  ਪੰਜਾਬ ’ਚ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼  ਲਗਾਤਾਰ ਕੀਤੇ ਜਾ ਰਹੇ ਅੰਦੋਲਨਾਂ ਕਾਰਨ ਭਾਰਤੀ ਰੇਲਵੇ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਲਵੇ ਅਧਿਕਾਰੀਆਂ ਨੇ ਕਿਹਾ ਕਿ ਹੁਣ ਤੱਕ ਪੰਜਾਬ ’ਚ ਲਗਪਗ 32 ਰੇਲ ਮਾਰਗਾਂ ’ਤੇ ਧਰਨਿਆਂ ਕਾਰਨ ਰੇਲਵੇ ਆਵਾਜਾਈ  ਨੂੰ ਪਹਿਲਾਂ ਹੀ 1200 ਕਰੋੜ ਰੁਪਏ ਤੋਂ ਵੱਧ

Read More
Punjab

ਕੇਂਦਰ ਤੋਂ ਪੰਜਾਬ ਦਾ ਰਵਾਇਤੀ ਕਿਸਾਨ-ਆੜ੍ਹਤੀਆ ਸਿਸਟਮ ਨਾ ਤੋੜਨ ਦੀ ਕੀਤੀ ਮੰਗ :- ਕੈਪਟਨ

‘ਦ ਖ਼ਾਲਸ ਬਿਊਰੋ :- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਤਰ-ਮੰਤਰ ਦੇ ਧਰਨੇ ਦੋਰਾਨ ਕੇਂਦਰ ਸਰਕਾਰ ਨੂੰ ਸੰਬੋਧਨ ਕਰਦਿਆ ਪੰਜਾਬ ਲਈ ਮਾਲ ਅਤੇ ਯਾਤਰੀ ਗੱਡੀਆਂ ਚਲਾਉਣ ਦੀ ਮੰਗ ਕਰਦਿਆ ਕਿਹਾ ਕਿ, ਪੰਜਾਬ ਸਰਕਾਰ ਰੇਲ ਗੱਡੀਆਂ ਦੀ ਸੁਰੱਖਿਆ ਲਈ ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਨਾਲ ਪੰਜਾਬ ਪੁਲੀਸ ਤਾਇਨਾਤ ਕਰਨ ਲਈ ਤਿਆਰ ਹੈ। ਉਨ੍ਹਾਂ ਨੇ

Read More
India Khaas Lekh Punjab

ਕੇਂਦਰ ਬਨਾਮ ਪੰਜਾਬ: ਮੋਦੀ ਦੇ ਖੇਤੀ ਕਾਨੂੰਨਾਂ ਨੂੰ ਟੱਕਰ ਦੇਣਗੇ ਕੈਪਟਨ ਦੇ ਖੇਤੀ ਆਰਡੀਨੈਂਸ! ਜਾਣੋ ਕੈਪਟਨ ਦੇ ‘ਖੇਤੀ ਬਿੱਲਾਂ’ ਦਾ ਪੂਰਾ ਵੇਰਵਾ 

’ਦ ਖ਼ਾਲਸ ਬਿਊਰੋ: 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਵੇਂ ਖੇਤੀ ਬਿੱਲ ਪਾਸ ਕੀਤੇ ਗਏ। ਇਹ ਬਿੱਲ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੇਸ਼ ਕੀਤੇ ਗਏ ਹਨ। ਪੰਜਾਬ ਸਰਕਾਰ ਨੂੰ ਰਾਜਪਾਲ ਤੋਂ ਮਨਜ਼ੂਰੀ ਮਿਲ ਗਈ ਹੈ ਪਰ ਇਨ੍ਹਾਂ ਨੂੰ ਕਾਨੂੰਨ ਬਣਾਉਣ ਲਈ

Read More
Punjab

ਪਰਚਿਆਂ ਦੇ ਡਰੋਂ ਸੰਗਰੂਰ ਦੇ ਪਿੰਡਾਂ ਦੀਆਂ ਪੰਚਾਇਤਾਂ ਨੇ ਕੋਰੋਨਾ ਟੈਸਟ ਨਾ ਕਰਾਉਣ ‘ਤੇ ਲਿਆ ਯੂ-ਟਰਨ

‘ਦ ਖ਼ਾਲਸ ਬਿਊਰੋ:- ਸੂਬੇ ‘ਚ ਕੋਰੋਨਾ ਦੀ ਟੈਸਟਿੰਗ ਨੂੰ ਲੈ ਕੇ ਡਰ ਕਾਰਨ ਲੋਕਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪਿੰਡਾਂ ਵਿੱਚ ਦਾਖਲ ਹੋਣ ‘ਤੇ ਰੋਕ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵੱਲੋਂ ਵਾਰ-ਵਾਰ ਲੋਕਾਂ ਨੂੰ ਅਪੀਲ ਕੀਤੀ ਜਾ

Read More
Punjab

SYL ਮੁੱਦਾ: ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਪਾਣੀ ਨਹੀਂ: CM ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀਆਂ ਦਾ ਮੁੱਦਾ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ ਹੈ। ਅੱਜ SYL ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਮੀਟਿੰਗ ਹੋਈ।

Read More
Punjab

UAPA ਤਹਿਤ ਫੜੇ ਬੇਕਸੂਰ ਸਿੱਖ ਨੂੰ ਪੁਲਿਸ ਨੇ ਕੀਤਾ ਰਿਹਾਅ, ਪਰਿਵਾਰ ਨੇ ਖਹਿਰਾ ਅਤੇ ਕੈਪਟਨ ਸਰਕਾਰ ਦਾ ਕੀਤਾ ਧੰਨਵਾਦ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਪਿਛਲੇ ਲਗਭਗ ਇੱਕ-ਡੇਢ ਮਹੀਨੇ ‘ਚ ਪੰਜਾਬ ਪੁਲਿਸ ਵੱਲੋਂ UAPA ਤਹਿਤ ਚੁੱਕੇ ਗਏ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਵਾਸਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਲੜਾਈ ਲੜੀ ਜਾ ਰਹੀ ਹੈ। ਸੁਖਪਾਲ ਸਿੰਘ ਖਹਿਰਾ ਦੇ ਯਤਨਾਂ ਸਦਕਾ ਹੁਣ ਪਿੰਡ ਅਕਾਲਾ, ਹਲਕਾ ਭੁਲੱਥ ਦੇ ਜੋਗਿੰਦਰ ਸਿੰਘ ਗੁੱਜਰ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ।

Read More
Punjab

ਏਸ਼ਿਆਈ ਖੇਡਾਂ ‘ਚ ਤਮਗਾ ਜੇਤੂ ਖਿਡਾਰੀਆਂ ਨੂੰ ਲੱਖਾਂ ਦੇ ਇਨਾਮਾਂ ਨਾਲ ਨਿਵਾਜਿਆ, ਹੋਰ ਖਿਡਾਰੀ ਵੀ ਕੀਤੇ ਜਾਣਗੇ ਸਨਮਾਨਿਤ

ਦ ਖ਼ਾਲਸ ਬਿਊਰੋ:-  ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਉਸਾਰੂ ਕਦਮ ਚੁੱਕਿਆ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਏਸ਼ਿਆਈ ਖੇਡਾਂ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਤਿੰਨ ਖਿਡਾਰੀਆਂ ਨੂੰ 1.5 ਕਰੋੜ ਦੇ ਨਾਮ ਨਾਲ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵੀ ਭਰੋਸਾ ਦਿੱਤਾ।

Read More