Punjab

ਪੰਜਾਬ ਵਿੱਚ ਕਰਫਿਊ ਜਾਰੀ ਰੱਖਣ ਲਈ ਕੈਪਟਨ ਸਰਕਾਰ ਨੇ ਕੇਂਦਰ ਤੋਂ ਮੰਗੀ ਇਜਾਜ਼ਤ

‘ਦ ਖ਼ਾਲਸ ਬਿਊਰੋ:- ਪੰਜਾਬ ‘ਚ 1 ਸਤੰਬਰ ਤੋਂ ਅਨਲਾਕ-4 ਦੀਆਂ ਨਵੀਆਂ ਗਾਈਡਲਾਈਨਜ਼ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਨਵੀਆਂ ਗਾਈਡਲਾਈਨਜ਼ ਵਿੱਚ ਕੁੱਝ ਰਿਆਇਤਾਂ ਦਿੱਤੇ ਜਾਣ ਦੀ ਇਜਾਜ਼ਤ ਮੰਗੀ ਹੈ। ਅੰਮ੍ਰਿਤਸਰ ਤੋਂ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਹਾਲੇ ਸੁਧਰੇ ਨਹੀਂ, ਸੂਬੇ ਅੰਦਰ

Read More
Punjab

ਧਰਤੀ ‘ਤੇ ਖੜਕੇ ਤਾਂ ਸਰਕਾਰ ਨੂੰ ਸਾਡੀ ਗੱਲ ਸੁਣਦੀ ਨਹੀਂ, ਕੀ ਪਤਾ ਊਠ ਦੀ ਉੱਚਾਈ ਤੋਂ ਸੁਣ ਜਾਵੇ: ਥਰਮਲ ਪਲਾਂਟ ਮੁਲਾਜ਼ਮ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਸੂਬੇ ਭਰ ‘ਚ ਰੈਲੀਆਂ ਅਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀਆਂ ਲਗਾਏ ਜਾਣ ਦੇ ਬਾਵਜੂਦ ਵੀ ਪ੍ਰਦਰਸ਼ਨਾਂ ਦਾ ਸਿਲਸਲਾ ਜਾਰੀ ਹੈ। ਅੱਜ ਬਠਿੰਡਾ ਵਿੱਚ ਥਰਮਲ ਪਲਾਂਟ ਦੇ ਮੁਲਾਜ਼ਮਾਂ ਵੱਲੋਂ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ਵਿੱਚ ਕੈਪਟਨ ਸਰਕਾਰ ਖਿਲਾਫ ਇੱਕ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ

Read More
Punjab

ਜ਼ਹਿਰੀਲੀ ਸ਼ਰਾਬ ਮਾਮਲਾ: ਲਗਾਤਾਰ ਪੰਜਵੇਂ ਦਿਨ SSP ਦਫਤਰ ਬਾਹਰ ਡਟੇ ‘ਆਪ’ ਪਾਰਟੀ ਦੇ ਲੀਡਰ

 ‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾ ਹੋਣ ਦੇ ਬਾਵਜੂਦ ਵੀ ਵਿਰੋਧੀ ਧਿਰਾਂ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲਗਾਤਾਰ ਧਰਨੇ ਪ੍ਰਦਰਸ਼ਨ ਜਾਰੀ ਹਨ। ਅੱਜ ਲਗਾਤਾਰ ਪੰਜਵੇਂ ਦਿਨ ਤਰਨਤਾਰਨ ਵਿੱਚ ‘ਆਮ ਆਦਮੀ ਪਾਰਟੀ’ ਦੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਮੇਤ ਪਾਰਟੀ ਦੇ ਵਰਕਰ SSP ਦਫਤਰ ਬਾਹਰ ਧਰਨਾ ਦੇ ਰਹੇ ਹਨ।  ਧਰਨੇ ‘ਤੇ ਬੈਠੇ ਪਾਰਟੀ ਦੇ

Read More
Punjab

ਭਗਵੰਤ ਮਾਨ ਦੀ ਕੈਪਟਨ ਨੂੰ ਸਿਸਵਾਂ ਫਾਰਮ ਹਾਊਸ ਵੱਲ ਕੂਚ ਕਰਨ ਦੀ ਚਿਤਾਵਨੀ

‘ਦ ਖ਼ਾਲਸ ਬਿਊਰੋ:- ਘਰ-ਘਰ ਨੌਕਰੀਆਂ ਦੇਣ ਦੇ ਵਾਅਦੇ ਕਰਨ ਵਾਲੀ ਕੈਪਟਨ ਸਰਕਾਰ ਨੂੰ ਵਿਰੋਧੀ ਧਿਰਾਂ ਵੱਲੋਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਅਤੇ ਕਿਸਾਨਾਂ ਦੇ ਕਰਜੇ ਮੁਆਫ ਕਰਨ ਤੋਂ ਇਲਾਵਾਂ ਹੋਰ ਕਈ ਮੁੱਦਿਆਂ ‘ਤੇ ਲਗਾਤਾਰ ਘੇਰਿਆ ਜਾ ਰਿਹਾ ਹੈ। 28 ਅਗਸਤ ਨੂੰ ਇੱਕ ਦਿਨ ਦਾ ਮੌਨਸੂਨ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਏ ਜਾਣ ਸਬੰਧੀ ‘ਆਪ’ ਪੰਜਾਬ ਪ੍ਰਧਾਨ

Read More
India

ਅੱਜ ਦੂਸਰੇ ਦਿਨ ਚੰਡੀਗੜ੍ਹ ਰਾਜ ਭਵਨ ਧਰਨਾ ਦੇਣ ਪਹੁੰਚੇ ਅਕਾਲੀ ਪੁਲਿਸ ਨੇ ਫਿਰ ਚੁੱਕੇ

‘ਦ ਖ਼ਾਲਸ ਬਿਊਰੋ:-  ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਅੱਜ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਵੱਲੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ‘ਚ ਚੰਡੀਗੜ੍ਹ ਰਾਜ ਭਵਨ ਦੇ ਬਾਹਰ ਧਰਨਾ ਦੇਣ ਦੀ ਕੋਸ਼ਿਸ਼ ਕੀਤੀ ਗਈ, ਇਸ ਮੌਕੇ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਕਾਲੀ ਲੀਡਰਾਂ ‘ਤੇ ਕਾਰਵਾਈ ਕਰਦਿਆਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਅਕਾਲੀ ਦਲ

Read More
Punjab

ਪੰਜਾਬ ‘ਚ ਜਲ ਸਰੋਤ ਵਿਭਾਗ ਤੋਂ ਹੋਈ ਪੁਨਰਗਠਨ ਦੀ ਸ਼ੁਰੂਆਤ, ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਤੇੋਂ ਮੰਗੇ ਵੇਰਵੇ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਸਾਰੇ ਸਰਕਾਰੀ ਵਿਭਾਗਾਂ ਦੇ ਪੁਨਰਗਠਨ ਦੀ ਕਾਰਵਾਈ ਕੈਪਟਨ ਸਰਕਾਰ ਨੇ ਸ਼ੁਰੂ ਕਰ ਦਿੱਤੀ ਹੈ। ਵਿੱਤ ਵਿਭਾਗ ਨੇ ਜੁਲਾਈ ਮਹੀਨੇ ਤੋਂ ਸਤੰਬਰ ਮਹੀਨੇ ਅੰਦਰ-ਅੰਦਰ ਸਾਰੇ ਵਿਭਾਗਾਂ ਦੇ ਵੇਰਵੇ ਮੰਗੇ ਹਨ। ਜਲ ਸਰੋਤ ਵਿਭਾਗ ਦਾ ਪੁਨਰਗਠਨ ਕਰਕੇ ਵਿਭਾਗ ਦੀਆਂ ਪੋਸਟਾਂ ਘਟਾ ਦਿੱਤੀਆਂ  ਹਨ , ਜਿਸ ਤੋਂ ਬਾਅਦ ਹੁਣ ਬਾਕੀ ਸਰਕਾਰੀ ਵਿਭਾਗਾਂ ਵਿੱਚ

Read More