India

ਕਿਸਾਨੀ ਅੰਦੋਲਨ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ 17 ਦਸੰਬਰ ਨੂੰ ਕੇਂਦਰੀ ਮੰਤਰੀਆਂ ਨਰਿੰਦਰ ਸਿੰਘ ਤੋਮਰ, ਨਿਰਮਲਾ ਸੀਤਾਰਮਨ ਅਤੇ ਪਿਊਸ਼ ਗੋਇਲ ਨਾਲ ਮੀਟਿੰਗ ਕੀਤੀ ਹੈ। ਇੱਕ ਘੰਟੇ ਤੋਂ ਵੱਧ ਸਮਾਂ ਚੱਲੀ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਭਾਜਪਾ

Read More