Punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਵਿਕਾਸ ਮੁਖੀ ਨੀਤੀਆਂ ਸਿਰ ਬੰਨ੍ਹਿਆ ਚੋਣਾਂ ਦੀ ਸ਼ਾਨਦਾਰ ਜਿੱਤ ਦਾ ਸਿਹਰਾ

ਸੁਨੀਲ ਜਾਖੜ, ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਵੀ ਦਿੱਤੀ ਜੇਤੂ ਉਮੀਦਵਾਰਾਂ ਨੂੰ ਵਧਾਈ ‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ ਦਾ ਸਿਹਰਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਸਿਰ ਬੰਨ੍ਹਿਆ ਹੈ। ਕੈਪਟਨ ਨੇ ਕਿਹਾ ਕਿ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ,

Read More
India Khaas Lekh Punjab

ਕੇਂਦਰ ਬਨਾਮ ਪੰਜਾਬ: ਮੋਦੀ ਦੇ ਖੇਤੀ ਕਾਨੂੰਨਾਂ ਨੂੰ ਟੱਕਰ ਦੇਣਗੇ ਕੈਪਟਨ ਦੇ ਖੇਤੀ ਆਰਡੀਨੈਂਸ! ਜਾਣੋ ਕੈਪਟਨ ਦੇ ‘ਖੇਤੀ ਬਿੱਲਾਂ’ ਦਾ ਪੂਰਾ ਵੇਰਵਾ 

’ਦ ਖ਼ਾਲਸ ਬਿਊਰੋ: 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਵੇਂ ਖੇਤੀ ਬਿੱਲ ਪਾਸ ਕੀਤੇ ਗਏ। ਇਹ ਬਿੱਲ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੇਸ਼ ਕੀਤੇ ਗਏ ਹਨ। ਪੰਜਾਬ ਸਰਕਾਰ ਨੂੰ ਰਾਜਪਾਲ ਤੋਂ ਮਨਜ਼ੂਰੀ ਮਿਲ ਗਈ ਹੈ ਪਰ ਇਨ੍ਹਾਂ ਨੂੰ ਕਾਨੂੰਨ ਬਣਾਉਣ ਲਈ

Read More
Khaas Lekh Punjab

ਖੇਤੀ ਕਾਨੂੰਨ: ਕੋਲਾ ਨਾ ਹੋਣ ਦੇ ਬਾਵਜੂਦ ਬਿਜਲੀ ਸੰਕਟ ਨਾਲ ਕਈ ਮਹੀਨਿਆਂ ਤੱਕ ਨਜਿੱਠ ਸਕਦੀ ਕੈਪਟਨ ਸਰਕਾਰ, ਹਕੀਕਤ ਤੋਂ ਪਰਦਾ ਚੁੱਕਦੀ ਰਿਪੋਰਟ

’ਦ ਖ਼ਾਲਸ ਬਿਊਰੋ: ਪੰਜਾਬ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਕਾਨੂੰਨ ਨੂੰ ਲੈ ਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਪੱਕੇ ਮੋਰਚੇ ਲਾਏ ਹੋਏ ਹਨ। ਕਿਸਾਨਾਂ ਦਾ ਰੇਲ ਰੋਕੋ ਸੰਘਰਸ਼ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ ਪਰ ਦੂਜੇ ਪਾਸੇ ਸੂਬਾ ਸਰਕਾਰ ਰੇਲ ਪਟਰੀਆਂ ਤੋਂ ਧਰਨਾ ਚੁਕਾਉਣ ਲਈ ਕੋਲੇ ਦੇ ਸੰਕਟ ਅਤੇ ਫ਼ੌਜ ਦੀਆਂ ਮੁਸ਼ਕਲਾਂ

Read More
Punjab

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ-ਆਪ ਨੂੰ ਸੱਤ ਦਿਨਾਂ ਲਈ ਕੀਤਾ ਇਕਾਂਤਵਾਸ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਕਟਰਾਂ ਦੀ ਸਲਾਹ ਨਾਲ ਆਪਣੇ-ਆਪ ਨੂੰ ਸੱਤ ਦਿਨਾਂ ਲਈ ਇਕਾਂਤਵਾਸ ਕਰ ਲਿਆ ਹੈ। 28 ਅਗਸਤ ਨੂੰ ਮੌਨਸੂਨ ਦਾ ਇੱਕ ਦਿਨਾਂ ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੇ ਸਨ।  ਜਿਨਾਂ ਦੀ ਵਿਧਾਨ ਸਭਾ ਸ਼ੈਸ਼ਨ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ

Read More
Punjab

ਪੰਜਾਬ ਕੈਬਨਿਟ ਨੇ ਸਿਹਤ ਵਿਭਾਗ ‘ਚ 429 ਹੋਰ ਡਾਕਟਰਾਂ ਦੀ ਭਰਤੀ ਕਰਨ ਦਾ ਲਿਆ ਫੈਸਲਾ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਹਸਪਤਾਲਾਂ ਵਿੱਚ ਕੰਮ ਕਰ ਰਹੇ ਡਾਕਟਰਾਂ ਅਤੇ ਨਰਸਾਂ ਨੂੰ ਪੂਰਾ ਦੇਸ਼ ਸਲਾਮ ਕਰ ਰਿਹਾ ਹੈ। ਉੱਥੇ ਹੀ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਪੱਭਾ-ਭਾਰ ਹੈ। ਕੋਰੋਨਾ ਦੇ ਵੱਧ ਰਹੇ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ 324 ਨਰਸਾਂ ਅਤੇ 24 ਪੈਰਾਮੈਡੀਕਲ ਸਟਾਫ ਦੀ ਚੋਣ ਕੀਤੀ ਗਈ ਹੈ।

Read More
India

ਸੋਨੀਆਂ ਗਾਂਧੀ ਨੇ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ, ਕੈਪਟਨ ਨੇ ਸਾਰੇ ਮੁੱਖ ਮੰਤਰੀਆਂ ਨੂੰ PM ਮੋਦੀ ਕੋਲ ਪਹੁੰਚ ਕਰਨ ਲਈ ਕਿਹਾ

‘ਦ ਖ਼ਾਲਸ ਬਿਊਰੋ:- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਗ਼ੈਰ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ GST, ਨਵੀਂ ਸਿੱਖਿਆ ਨੀਤੀ ਅਤੇ NEET ਪ੍ਰੀਖਿਆ ਨੂੰ ਲੈ ਕੇ ਚਰਚਾ ਕੀਤੀ। ਮੁੱਖ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਸੋਨੀਆ ਗਾਂਧੀ ਨੇ ਕਿਹਾ ਕਿ GST ‘ਤੇ ਰਾਜਾਂ ਨੂੰ ਨੁਕਸਾਨ ਭਰਪਾਈ ਤੋਂ ਇਨਕਾਰ ਕਰਨਾ ਮੋਦੀ ਸਰਕਾਰ

Read More
Punjab

ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਇਹ 5 ਆਰਡੀਨੈਂਸ ਕੀਤੇ ਜਾਣਗੇ ਪੇਸ਼

‘ਦ ਖ਼ਾਲਸ ਬਿਊਰੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਕੈਬਨਿਟ ਵੱਲੋਂ 28 ਅਗਸਤ ਨੂੰ ਹੋਣ ਵਾਲੇ ਇੱਕ-ਦਿਨਾ ਵਿਧਾਨ ਸਭਾ ਸੈਸ਼ਨ ਵਿੱਚ 5 ਆਰਡੀਨੈਂਸਾਂ ਨੂੰ ਪੇਸ਼ ਕੀਤੇ ਜਾਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਵਿੱਚ ਪ੍ਰਾਈਵੇਟ ਕਲੀਨਿਕਾਂ ਨੂੰ ਨਿਯਮਿਤ ਕਰਨ, ਕੋਵਿਡ ਮਹਾਂਮਾਰੀ ਦਰਮਿਆਨ ਕੁਝ ਕੈਦੀਆਂ ਦੀ ਆਰਜ਼ੀ ਰਿਹਾਈ, ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੁਆਰਾ

Read More
Punjab

ਪੰਜਾਬ ਸਰਕਾਰ ਹਰ ਸਾਲ ਸਾਰੇ ਕਾਲਜਾਂ ਨੂੰ ਡੇਢ ਕਰੋੜ ਗਰਾਂਟ ਦੇਣ ਦਾ ਲਿਆ ਫੈਸਲਾ

‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਡੀਓ ਕਾਨਫਰੰਸ ਦੇ ਜ਼ਰੀਏ ਹੋਈ ਪੰਜਾਬ ਕੈਬਨਿਟ ਬੈਠਕ ਵਿੱਚ ਅਹਿਮ ਫੈਸਲੇ ਲਏ ਗਏ। ਪੰਜਾਬ ਸਰਕਾਰ ਨੇ 11 ਕਾਲਜਾਂ ਦੇ ਲਈ 75.75 ਕਰੋੜ ਗਰਾਂਟ ਮਨਜ਼ੂਰ ਕੀਤੀ ਗਈ ਹੈ। ਇਸ ਗਰਾਂਟ ਦੇ ਮੁਤਾਬਿਕ ਹਰੇਕ ਕਾਲਜ ਨੂੰ 1 ਕਰੋੜ 50 ਲੱਖ ਰੁਪਏ ਦਿੱਤੇ ਜਾਣਗੇ। ਇੰਨਾ ਕਾਲਜਾਂ

Read More
Punjab

ਕੌਣ ਹੋਵੇਗਾ ਵਿਧਾਨ ਸਭਾ ਇਜਲਾਸ ‘ਚ ਸ਼ਾਮਿਲ ? ਕੋਰੋਨਾ ਦੀ ਲਪੇਟ ‘ਚ ਆਏ ਤਿੰਨ ਹੋਰ ਮੰਤਰੀ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਹੁਣ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾਂ ਸਮੇਤ ਜਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਮੁੱਖ ਮੰਤਰੀ ਕੈਪਟਨ

Read More
India

ਪਾਰਟੀ ਦੇ 23 ਲੀਡਰਾਂ ਵੱਲੋਂ ਪੇਸ਼ ਕੀਤੀ ਚਿੱਠੀ ‘ਤੇ ਛਿੜੀ ਜੰਗ, ਕੌਣ ਹੋਵੇਗਾ ਕਾਂਗਰਸ ਦਾ ਨਵਾਂ ਪ੍ਰਧਾਨ?

‘ਦ ਖ਼ਾਲਸ ਬਿਊਰੋ:- ਕਾਂਗਰਸ ਪਾਰਟੀ ਦੀ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਪਾਰਟੀ ਵਿੱਚ ਸਿਆਸਤ ਭਖ ਗਈ ਹੈ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ

Read More