Punjab

ਪੰਜਾਬ ‘ਚ ਜਲਦ ਖੋਲ੍ਹੇ ਜਾਣਗੇ ਕਾਲਜ – ਤ੍ਰਿਪਤ ਰਜਿੰਦਰ ਸਿੰਘ ਬਾਜਵਾ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾ ਦੀ ਰਫ਼ਤਾਰ ਘੱਟ ਹੋਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਜਲਦ ਕਾਲਜ ਖੋਲ੍ਹ ਸਕਦੀ ਹੈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ ਕੈਬਨਿਟ ਦੀ ਮੀਟਿੰਗ ਵਿੱਚ ਜਲਦ ਇਸ ‘ਤੇ ਮੋਹਰ ਲਾ ਦਿੱਤੀ ਜਾਵੇਗੀ। ਬਾਜਵਾ ਨੇ ਕਿਹਾ ਕਿ ਪਹਿਲਾਂ ਹੀ ਕਾਲਜ ਦੇ ਵਿਦਿਆਰਥੀਆਂ ਦਾ ਕਾਫ਼ੀ ਨੁਕਸਾਨ ਹੋ

Read More
Punjab

ਪੰਜਾਬ ਸਰਕਾਰ ਹਰ ਸਾਲ ਸਾਰੇ ਕਾਲਜਾਂ ਨੂੰ ਡੇਢ ਕਰੋੜ ਗਰਾਂਟ ਦੇਣ ਦਾ ਲਿਆ ਫੈਸਲਾ

‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਡੀਓ ਕਾਨਫਰੰਸ ਦੇ ਜ਼ਰੀਏ ਹੋਈ ਪੰਜਾਬ ਕੈਬਨਿਟ ਬੈਠਕ ਵਿੱਚ ਅਹਿਮ ਫੈਸਲੇ ਲਏ ਗਏ। ਪੰਜਾਬ ਸਰਕਾਰ ਨੇ 11 ਕਾਲਜਾਂ ਦੇ ਲਈ 75.75 ਕਰੋੜ ਗਰਾਂਟ ਮਨਜ਼ੂਰ ਕੀਤੀ ਗਈ ਹੈ। ਇਸ ਗਰਾਂਟ ਦੇ ਮੁਤਾਬਿਕ ਹਰੇਕ ਕਾਲਜ ਨੂੰ 1 ਕਰੋੜ 50 ਲੱਖ ਰੁਪਏ ਦਿੱਤੇ ਜਾਣਗੇ। ਇੰਨਾ ਕਾਲਜਾਂ

Read More
Punjab

ਸੈਂਕੜੇ ਖੇਤੀ ਵਿਗਿਆਨੀ ਪੈਦਾ ਕਰਨ ਵਾਲੇ ਇਸ ਕਾਲਜ ਵਿੱਚੋਂ ਖੇਤੀਬਾੜੀ ਵਿਭਾਗ ਦਾ ਕੋਰਸ ਬੰਦ ਕਰਨ ਦੀ ਤਿਆਰੀ

‘ਦ ਖ਼ਾਲਸ ਬਿਊਰੋ:- ਸਰਕਾਰੀ ਬਰਜਿੰਦਰਾ ਕਾਲਜ,ਫਰੀਦਕੋਟ ‘ਤੇ ਖਤਰੇ ਦੇ ਸੰਕਟ ਛਾਏ ਹੋਏ ਹਨ ਕਿਉਂਕਿ ਕੇਂਦਰੀ ਖੇਤੀਬਾੜੀ ਕੌਂਸਲ ਨੇ ਇਤਿਹਾਸਕ ਬਰਜਿੰਦਰਾ ਕਾਲਜ ਦੇ ਖੇਤੀਬਾੜੀ ਵਿਭਾਗ ਨੂੰ ਇਸ ਵਾਰ ਬੀ.ਐੱਸ.ਸੀ (ਖੇਤੀਬਾੜੀ) ਦੇ ਦਾਖ਼ਲਿਆਂ ਲਈ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਰਕੇ ਬਰਜਿੰਦਰਾ ਕਾਲਜ ਵਿੱਚ ਬੀ.ਐੱਸ.ਸੀ (ਖੇਤੀਬਾੜੀ) ਦੀਆਂ ਰਾਖਵੀਂਆਂ 100 ਸੀਟਾਂ ਦੀ ਹੋਂਦ ਖਤਰੇ ਵਿੱਚ ਪੈ

Read More
India International

ਅਮਰੀਕਾ ‘ਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਹੋਣਗੇ ਰੱਦ, ਅਮਰੀਕਾ ਸਰਕਾਰ ਦਾ ਸ਼ਖਤ ਫੈਸਲਾ

‘ਦ ਖ਼ਾਲਸ ਬਿਊਰੋ:- ਅਮਰੀਕਾ ਵਿੱਚ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਆਨ ਲਾਈਨ ਪੜਾਈ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਲਈ ਮਾੜੀ ਖਬਰ ਹੈ, ਅਮਰੀਕਾ ਸਰਕਾਰ ਨੇ ਫੈਸਲਾ ਕੀਤਾ ਕਿ ਜਿਹੜੇ ਵਿਦੇਸ਼ੀ ਵਿਦਿਆਰਥੀਆਂ ਦੀ ਪੜ੍ਹਾਈ ਅਮਰੀਕਾ ਵਿੱਚ ਆਨ ਲਾਈਨ ਹੋ ਗਈ ਹੈ ਉਨ੍ਹਾਂ ਦੇ ਵੀਜ਼ੇ ਰੱਦ ਕੀਤੇ ਜਾਣਗੇ। ਸਾਰੇ ਵਿਦੇਸ਼ੀਆਂ ਨੂੰ ਆਪੋ ਆਪਣੇ ਦੇਸ਼ਾਂ ਨੂੰ ਵਾਪਿਸ ਪਰਤਣਾ ਹੋਵੇਗਾ। ਹਾਲਾਕਿ

Read More