India Punjab

ਸਿਹਤ ਵਿਭਾਗ ਨੇ ਜਾਰੀ ਕੀਤੇ ਅੰਕੜੇ,ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ‘ਚ ਇਸ ਬਿਮਾਰੀ ਦੇ ਇੰਨੇ ਮਰੀਜ਼ ਆਏ ਸਾਹਮਣੇ

ਦਿੱਲੀ : ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ‘ਚ ਕੋਰੋਨਾ  ਵਾਇਰਸ ਦੇ 12,193 ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 67,556 ਹੋ ਗਈ ਹੈ। ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ 10

Read More
India

ਦੇਸ਼ ਵਿੱਚ ਵਧੇ ਕਰੋਨਾ ਦੇ ਕੇਸ,ਇੰਨੇ ਮਾਮਲੇ ਆਏ ਸਾਹਮਣੇ,ਕੇਂਦਰੀ ਸਿਹਤ ਮੰਤਰਾਲੇ ਨੇ ਜਾਰੀ ਕੀਤੇ ਅੰਕੜੇ

ਦਿੱਲੀ : ਬੀਤੇ 24 ਘੰਟਿਆਂ ਦੇ ਦੌਰਾਨ ਦੇਸ਼ ਵਿਚ ਕਰੋਨਾ ਦੇ 9,111 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਸ ਤੋਂ ਬਾਅਦ ਸਾਰੇ ਮੁਲਕ ਵਿੱਚ  ਹੁਣ ਤੱਕ ਕੋਵਿਡ ਮਰੀਜ਼ਾਂ ਗਿਣਤੀ 4,48,27,226 ਹੋ ਗਈ ਹੈ। ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 60,313 ਹੋ ਗਈ ਹੈ। ਇਹ ਅੰਕੜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ

Read More
Punjab

ਦੇਸ਼ ਵਿੱਚ ਫਿਰ ਵੱਧ ਰਹੇ ਹਨ ਇਸ ਬੀਮਾਰੀ ਨਾਲ ਸੰਬੰਧਤ ਮਾਮਲੇ,ਪ੍ਰਸ਼ਾਸਨ ਨੇ ਕੀਤੀ ਲੋਕਾਂ ਨੂੰ ਸਾਵਧਾਨੀ ਰੱਖਣ ਦੀ ਅਪੀਲ

ਚੰਡੀਗੜ੍ਹ : ਪੰਜਾਬ ਸਣੇ ਦੇਸ਼ ਦੇ ਵੱਖੋ ਵੱਖਰੇ ਹਿੱਸਿਆਂ ਵਿੱਚ ਕੋਰੋਨਾ ਦੇ ਮਾਮਲੇ ਵੱਧਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ  ਅੰਕੜਿਆਂ ਅਨੁਸਾਰ ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਦੋ-ਦੋ ਅਤੇ ਕੇਰਲ ਅਤੇ ਪੰਜਾਬ ਵਿੱਚ ਇੱਕ-ਇੱਕ ਮਰੀਜ਼ ਦੀ ਕਰੋਨਾ ਕਾਰਨ ਮੌਤ ਹੋਈ ਹੈ ਤੇ ਇਸ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ

Read More
Punjab

ਇਸ ਬੀਮਾਰੀ ਦਾ ਸ਼ਿਕਾਰ ਹੋਇਆ ਇੱਕ ਹੋਰ ਵਿਅਕਤੀ,ਮੁਹਾਲੀ ਵਿੱਚ ਤੋੜਿਆ ਦਮ

ਚੰਡੀਗੜ੍ਹ : ਚੰਡੀਗੜ੍ਹ ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਸੂਬੇ ਦਾ ਰਾਜਧਾਨੀ ਵਿੱਚ ਕੋਵਿਡ ਕਾਰਨ ਇੱਕ 92 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਕਰੀਬ 6 ਮਹੀਨਿਆਂ ਬਾਅਦ ਸ਼ਹਿਰ ਵਿੱਚ ਕੋਵਿਡ ਨਾਲ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਸੈਕਟਰ 15 ਦਾ ਰਹਿਣ ਵਾਲਾ ਬਜ਼ੁਰਗ ਹੋਰ ਵੀ ਕਈ ਗੰਭੀਰ ਬਿਮਾਰੀਆਂ ਤੋਂ ਪੀੜਤ

Read More
Punjab

ਕੋਰੋਨਾ ਨੂੰ ਲੈ ਕੇ ਪੰਜਾਬ ‘ਚ ਕੀ ਲੱਗਣਗੀਆਂ ਨਵੀਆਂ ਪਾਬੰਦੀਆਂ, ਸਿਹਤ ਮੰਤਰੀ ਦਾ ਵੱਡਾ ਬਿਆਨ

ਮੁਹਾਲੀ : ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਕੋਈ ਪਾਬੰਦੀਆਂ ਨਹੀਂ ਲਗਾਈਆਂ ਜਾਣਗੀਆਂ। ਇਸ ਦੀ ਜਾਣਕਾਰੀ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਦਿੱਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਰੋਨਾ ਦੇ ਕੁੱਲ 38 ਐਕਟਿਵ ਕੇਸ ਹਨ ਅਤੇ ਕੋਰੋਨਾ ਦਾ ਨਵਾਂ ਵੇਰੀਅੰਟ ਹਾਲੇ ਤੱਕ ਪੰਜਾਬ ਵਿੱਚ ਨਹੀਂ ਹੈ। ਇਸ ਲਈ ਹਾਲੇ ਹਾਲਾਤ

Read More
India

ਕੇਰਲਾ ‘ਚ ‘ਕਮਿਊਨਿਟੀ ਟਰਾਂਸਮਿਸ਼ਨ’ ਦਾ ਖ਼ਤਰਾ, ਮੁੜ ਕੀਤਾ ਗਿਆ ਲੌਕਡਾਊਨ

‘ਦ ਖ਼ਾਲਸ ਬਿਊਰੋ:- ਕੇਰਲ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜੋ ਕੋਰੋਨਾਵਾਇਰਸ ਦੇ ‘ਕਮਿਊਨਿਟੀ ਟਰਾਂਸਮਿਸ਼ਨ’ ਦੀ ਕਗਾਰ ‘ਤੇ ਖੜ੍ਹਾ ਹੈ। ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਤਹਿਤ ਸਰਕਾਰ ਨੇ ਰਾਜਧਾਨੀ ਥਿਰੂਵੰਤਪੁਰਮ ਵਿੱਚ ਇੱਕ ਹਫ਼ਤੇ ਲਈ ਇੱਕ ਵਾਰ ਮੁੜ ਤੋਂ ਲੌਕਡਾਊਨ ਦਾ ਐਲਾਨ ਕੀਤਾ ਹੈ ਅਤੇ ਇਹ ਲੌਕਡਾਊਨ ਅੱਜ ਸਵੇਰ 6

Read More