India

ਲੰਡਨ ਤੋਂ ਦਿੱਲੀ ਏਅਰਪੋਰਟ ਪਹੁੰਚੇ 266 ਮੁਸਾਫਰਾਂ ਵਿੱਚੋਂ 5 ਨੂੰ ਹੋਇਆ ਕੋਰੋਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੰਡਨ ਤੋਂ ਦਿੱਲੀ ਪਹੁੰਚੇ 266 ਮੁਸਾਫਰ ਅਤੇ ਕ੍ਰਿਊ ਮੈਂਬਰਾਂ ਵਿੱਚੋਂ ਪੰਜ ਮੁਸਾਫਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ ਯਾਤਰੀਆਂ ਦੇ ਸੈਂਪਲ ਟੈਸਟ ਕਰਨ ਦੇ ਲਈ National Centre for Disease Control (NCDC) ਭੇਜ ਦਿੱਤੇ ਗਏ ਹਨ ਅਤੇ ਯਾਤਰੀਆਂ ਨੂੰ ਦੇਖਭਾਲ ਕੇਂਦਰ ਭੇਜ ਦਿੱਤਾ ਗਿਆ ਹੈ। ਕੱਲ੍ਹ ਰਾਤ ਨੂੰ ਲੰਡਨ

Read More
India

ਲੰਡਨ ਤੋਂ ਪਹੁੰਚੇ ਯਾਤਰੀਆਂ ਨੇ ਕੋਰੋਨਾ ਟੈਸਟ ਨਾ ਕਰਵਾਉਣ ਲਈ ਕੀਤਾ ਹੰਗਾਮਾ, ਡਾਕਟਰਾਂ ਦੀ ਟੀਮ ਨਾਲ ਕੀਤੀ ਧੱਕਾ-ਮੁੱਕੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਏਅਰਪੋਰਟ ‘ਤੇ ਲੰਡਨ ਤੋਂ ਪਹੁੰਚਣ ਵਾਲੇ ਮੁਸਾਫਰਾਂ ਨੇ ਹੰਗਾਮਾ ਕਰਦਿਆਂ ਏਅਰਪੋਰਟ ਤੋਂ ਜ਼ਬਰਦਸਤੀ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਹੈ। ਮੁਸਾਫਰਾਂ ਨੇ ਚੈਕਿੰਗ ਕਰਨ ਵਾਲੀ ਡਾਕਟਰਾਂ ਦੀ ਟੀਮ ਦੇ ਨਾਲ ਧੱਕਾ-ਮੁੱਕੀ ਕੀਤੀ ਅਤੇ ਜ਼ਬਰਦਸਤੀ ਏਅਰਪੋਰਟ ਤੋਂ ਬਾਹਰ ਜਾਣ ਦੀ ਕੋਸ਼ਿਸ਼ ਕੀਤੀ। ਮੁਸਾਫਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਲਈ ਰੋਕਿਆ

Read More
International

ਸੰਯੁਕਤ ਰਾਸ਼ਟਰ ‘ਚ ਇਸਰੋ ਬਣੀ ਕੋਰੋਨਾ ਕਾਲ ਨਾਲ ਨਜਿੱਠਣ ਲਈ ਚਰਚਾ ਦਾ ਵਿਸ਼ਾ

‘ਦ ਖ਼ਾਲਸ ਬਿਊਰੋ :- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵੱਲੋਂ ਮਹਾਂਮਾਰੀ ’ਤੇ ਕਾਬੂ ਪਾਊਣ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਸਹਾਇਤਾ ਦੇਣ ਅਤੇ ਮੁਲਕ ’ਚ ਸਥਾਈ ਵਿਕਾਸ ਪ੍ਰਾਜੈਕਟਾਂ ’ਚ ਆਪਣੇ ਉਪਕਰਣਾਂ ਰਾਹੀਂ ਮਦਦ ਦੇਣ ਲਈ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਸੰਯੁਕਤ ਰਾਸ਼ਟਰ ਦੀ ਰਿਪੋਰਟ ’ਚ ‘ਭੁਵਨ’ ਪੋਰਟਲ ਦੇ ਯੋਗਦਾਨ ਦਾ ਹਵਾਲਾ ਦਿੱਤਾ ਗਿਆ ਹੈ

Read More
India

ਦਿੱਲੀ ਤੋਂ ਆਉਣ ਵਾਲੇ ਲੋਕਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਕੋਰੋਨਾਵਾਇਰਸ ਦੀ ਤੀਜੀ ਲਹਿਰ ਚੱਲ ਰਹੀ ਹੈ। ਦਿੱਲੀ ਵਿੱਚ 24 ਘੰਟਿਆਂ ਦੇ ਅੰਦਰ ਇੱਕ ਵਾਰ ਮੁੜ ਤੋਂ ਸਭ ਤੋਂ ਵਧ ਤਕਰੀਬਨ 8 ਹਜ਼ਾਰ ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸਨੂੰ ਵੇਖ ਦੇ ਹੋਏ  ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਲੀ ਤੋਂ ਸ਼ਹਿਰ ਆਉਣ ਵਾਲੇ ਯਾਤਰੀਆਂ ਲਈ ਅਹਿਮ ਐਡਾਇਜ਼ਰੀ ਜਾਰੀ ਕੀਤੀ ਹੈ।

Read More
International

ਕੋਵਿਡ-19 ਦਾ ਫਿਰ ਛਾਇਆ ਖ਼ਤਰਾ, ਕਈ ਮੁਲਕਾਂ ਨੇ ਕੀਤਾ ਫਿਰ ਤੋਂ ਲੌਕਡਾਊਨ!

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦਾ ਕਹਿਰ ਚਾਹੇ ਹੁਣ ਮੱਠਾ ਪੈ ਗਿਆ ਹੈ ਪਰ ਫਿਰ ਵੀ ਇਹ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ। ਪੂਰੇ ਸੰਸਾਰ ਭਰ ਵਿੱਚ ਹਾਲੇ ਵੀ ਇਸਦੀ ਵੈਕਸੀਨ ਬਣਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਕੋਰੋਨਾਵਾਇਰਸ ਦੇ ਸੰਭਾਵੀ ਖਤਰਿਆਂ ਤੋਂ ਬਚਣ ਲਈ ਕਈ ਮੁਲਕਾਂ ਵੱਲੋਂ ਫਿਰ ਤੋਂ ਲੌਕਡਾਊਨ ਲਗਾਇਆ ਜਾ ਰਿਹਾ ਹੈ।  

Read More
India

ਕੇਜਰੀਵਾਲ ਨੇ ਦਿੱਲੀ ‘ਚ ਮੁੜ ਲਾਕਡਾਊਨ ਲਾਉਣ ਲਈ ਕੇਂਦਰ ਸਰਕਾਰ ਤੋਂ ਮੰਗੇ ਅਧਿਕਾਰ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਉਨ੍ਹਾਂ ਬਾਜ਼ਾਰ ਵਾਲੇ ਇਲਾਕਿਆਂ ਵਿੱਚ ਤਾਲਾਬੰਦੀ ਕਰਨ ਦੇ ਅਧਿਕਾਰੀ ਦੀ ਮੰਗ ਕੀਤੀ ਹੈ, ਜਿਹੜੇ ਕੋਵਿਡ-19 ਦਾ ‘ਹੌਟਸਪੌਟ’ ਬਣ ਸਕਦੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਦਿੱਲੀ ਵਿੱਚ ਛੋਟੇ ਲੌਕਡਾਊਨ ਦੀ ਸਿਫ਼ਾਰਸ਼ ਭੇਜੀ ਹੈ।

Read More
International

ਆਸਟ੍ਰੇਲੀਆ ਦੇ ਐਡੀਲੇਡ ‘ਚ ਕੋਰੋਨਾ ਕਰਕੇ ਕਾਫੀ ਕੁੱਝ ਹੋਇਆ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੱਖਣੀ ਆਸਟਰੇਲੀਆ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਅੱਜ ਅੱਧੀ ਰਾਤ ਨੂੰ ਮੁੜ ਤੋਂ ਨਵੀਆਂ ਪਾਬੰਦੀਆਂ ਲਾਗੂ ਕਰਨ ਜਾ ਰਿਹਾ ਹੈ। ਅੱਜ ਅੱਧੀ ਰਾਤ ਤੋਂ ਦੱਖਣੀ ਅਸਟ੍ਰੇਲੀਆ ਦੀ ਕੋਵਿਡ -19 ਦੀਆਂ ਪਾਬੰਦੀਆਂ ਘੱਟੋ-ਘੱਟ ਦੋ ਹਫਤਿਆਂ ਲਈ ਲਾਗੂ ਕੀਤੀਆਂ ਜਾਣਗੀਆਂ। ਜਿੰਮ, ਮਨੋਰੰਜਨ ਅਤੇ ਖੇਡ ਕੇਂਦਰ ਬੰਦ ਹੋਣਗੇ। ਕਮਿਊਨਿਟੀ

Read More
International

ਅਮਰੀਕਾ ‘ਚ ਕੋਰੋਨਾ ਕਾਰਨ ਮੁੜ ਲੱਗੀਆਂ ਪਾਬੰਦੀਆਂ, ਰੈਸਟੋਰੈਂਟਾਂ ਸਮੇਤ ਇਨ੍ਹਾਂ ਚੀਜ਼ਾਂ ‘ਤੇ ਲੱਗੀ ਰੋਕ

‘ਦ ਖ਼ਾਲਸ ਬਿਊਰੋ :- ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਅਮਰੀਕਾ ਵਿੱਚ ਮੁੜ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਅਮਰੀਕਾ ਦੇ ਨਵੇਂ ਸੂਬਿਆਂ ਮਿਸ਼ੀਗਨ ਅਤੇ ਵਾਸ਼ਿੰਗਟਨ ਵਿੱਚ ਸਖ਼ਤ ਕਦਮ ਚੁੱਕੇ ਗਏ ਹਨ ਕਿਉਂਕਿ ਇਹ ਸੂਬੇ ਕੋਵਿਡ -19 ਤੋਂ ਜ਼ਿਆਦਾ ਪ੍ਰਭਾਵਿਤ ਹਨ। 18 ਨਵੰਬਰ ਤੋਂ ਹਾਈ ਸਕੂਲ ਅਤੇ ਕਾਲਜ ਬੰਦ ਰਹਿਣਗੇ ਅਤੇ ਮਿਸ਼ੀਗਨ ਵਿੱਚ ਰੈਸਟੋਰੈਂਟਾਂ ਵਿੱਚ ਅੰਦਰ ਬੈਠ

Read More
Punjab

ਕੈਪਟਨ ਨੇ ਕੋਰੋਨਾ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕਰਨ ‘ਤੇ ਪੰਜਾਬੀਆਂ ਦਾ ਕੀਤਾ ਧੰਨਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ-19 ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੋਵਿਡ-19 ਦੇ ਮਰੀਜ਼ਾਂ ਦੇ ਅੰਕੜਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਕੈਪਟਨ ਨੇ ਕਿਹਾ ਕਿ ਐਕਟਿਵ ਮਰੀਜ਼ 94% ਰਿਕਵਰੀ ਰੇਟ ਦੇ ਨਾਲ 4,195 ਦੇ ਹੇਠਾਂ ਹਨ। ਕੈਪਟਨ ਨੇ ਸਮੂਹ ਮੈਡੀਕਲ ਕਰਮਚਾਰੀਆਂ ਅਤੇ ਸਮੂਹ ਪੰਜਾਬੀਆਂ ਦੇ

Read More
Punjab

ਪੰਜਾਬ ‘ਚ ਵੀ ਖੁੱਲ੍ਹੇ ਸਿਨੇਮਾ ਘਰ, ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਵਿੱਚ ਲੋਕਾਂ ਨੂੰ ਹੁਣ ਢਿੱਲ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਨੇਮਾ ਹਾਲ ਅਤੇ ਮਲਟੀਪਲੈਕਸ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦੇ ਤਹਿਤ ਕਰੀਬ 8 ਮਹੀਨਿਆਂ ਮਗਰੋਂ ਸਿਨੇਮਾ ਹਾਲ ਖੁੱਲ ਗਏ ਹਨ ਤੇ ਹੁਣ ਮੁੜ ਤੋਂ ਲੋਕ ਸਿਨੇਮਾ ਘਰਾਂ

Read More