Punjab

ਪੰਜਾਬ ਸਰਕਾਰ ਵੱਲੋਂ ਅਨਲੌਕ-3 ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਜਿੰਮ ਅਤੇ ਸਕੂਲ-ਕਾਲਜ ਖੋਲ੍ਹਣ ਲਈ ਅਹਿਮ ਐਲਾਨ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਪੰਜਾਬ ਸਰਕਾਰ ਵੱਲੋਂ ਅਨਲੌਕ-3 (01 ਅਗਸਤ ਤੋ 31 ਅਗਸਤ 2020 ਤੱਕ) ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦਾ ਵੇਰਵਾ ਅੱਗੇ ਦਿੱਤਾ ਗਿਆ ਹੈ। ਰਾਤ ਦਾ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਲੱਗੇਗਾ ਜਿੰਮ ਅਤੇ ਯੋਗਾ ਸੈਂਟਰ 5 ਅਗਸਤ ਤੋਂ ਖੋਲ੍ਹਣ ਦੀ

Read More
India

18 ਹਸਪਤਾਲਾਂ ‘ਚੋਂ ਕਿਸੇ ਨੇ ਨਹੀਂ ਕੀਤਾ ਦਾਖਲ, ਅਖੀਰਲੇ ਹਸਪਤਾਲ ਦੇ ਗੇਟ ‘ਤੇ ਹੋਈ ਕੋਰੋਨਾ ਪੀੜਤ ਦੀ ਮੌਤ

‘ਦ ਖ਼ਾਲਸ ਬਿਊਰੋ:- ਭਾਰਤ ਵਿੱਚ ਕੋਰੋਨਾ ਮਹਾਂਮਾਰੀ ਨੇ ਵੱਡੇ ਪੱਧਰ ‘ਤੇ ਪੈਰ ਪਸਾਰ ਲਏ ਹਨ। ਜਿਸਦੇ ਚੱਲਦਿਆਂ ਸਰਕਾਰਾਂ ਵੱਲੋਂ ਵੱਖ-ਵੱਖ ਦਿਸ਼ਾ-ਨਿਰਦੇਸ਼ ਅਤੇ ਪ੍ਰਬੰਧਾਂ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਭਾਰਤ ਦੇ ਦੱਖਣੀ ਮਹਾਂਨਗਰ ਬੈਂਗਲੌਰ ਵਿੱਚ ਇੱਕ ਕੋਰੋਨਾਵਾਇਰਸ ਤੋਂ ਪੀੜਤ ਮਰੀਜ਼ ਨੂੰ ਇਲਾਜ਼ ਨਾ ਮਿਲਣ ਕਾਰਨ ਉਸਦੀ ਮੌਤ ਹੋ ਗਈ।   ਮ੍ਰਿਤਕ ਦੇ ਭਰਾ

Read More
India

ਕੇਰਲਾ ‘ਚ ‘ਕਮਿਊਨਿਟੀ ਟਰਾਂਸਮਿਸ਼ਨ’ ਦਾ ਖ਼ਤਰਾ, ਮੁੜ ਕੀਤਾ ਗਿਆ ਲੌਕਡਾਊਨ

‘ਦ ਖ਼ਾਲਸ ਬਿਊਰੋ:- ਕੇਰਲ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜੋ ਕੋਰੋਨਾਵਾਇਰਸ ਦੇ ‘ਕਮਿਊਨਿਟੀ ਟਰਾਂਸਮਿਸ਼ਨ’ ਦੀ ਕਗਾਰ ‘ਤੇ ਖੜ੍ਹਾ ਹੈ। ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਤਹਿਤ ਸਰਕਾਰ ਨੇ ਰਾਜਧਾਨੀ ਥਿਰੂਵੰਤਪੁਰਮ ਵਿੱਚ ਇੱਕ ਹਫ਼ਤੇ ਲਈ ਇੱਕ ਵਾਰ ਮੁੜ ਤੋਂ ਲੌਕਡਾਊਨ ਦਾ ਐਲਾਨ ਕੀਤਾ ਹੈ ਅਤੇ ਇਹ ਲੌਕਡਾਊਨ ਅੱਜ ਸਵੇਰ 6

Read More
Punjab

ਪੰਜਾਬ ਭਰ ‘ਚ ਅੱਜ ਵੀਕਐਂਡ ਲੌਕਡਾਊਨ, ਕੁਝ ਜ਼ਰੂਰੀ ਸਮਾਨ ਨੂੰ ਛੱਡਕੇ ਬਾਕੀ ਬਾਜ਼ਾਰ ਬੰਦ!

‘ਦ ਖ਼ਾਲਸ ਬਿਊਰੋ:- ਅੱਜ ਸਾਰੇ ਪੰਜਾਬ ਵਿੱਚ ਪੂਰੀ ਤਰ੍ਹਾਂ ਲੌਕਡਾਊਨ ਰਹੇਗਾ। ਵੀਕਐਂਡ ਲੌਕਡਾਊਨ ਦਾ ਅੱਜ ਚੌਥਾ ਐਤਵਾਰ ਹੈ। ਸੂਬਾ ਸਰਕਾਰ ਦੇ ਨਵੇਂ ਦਿਸ਼ਾਂ-ਨਿਰਦੇਸ਼ਾਂ ਮੁਤਾਬਿਕ ਹੁਣ ਸ਼ਨੀਵਾਰ ਨੂੰ ਆਮ ਦਿਨਾਂ ਵਾਂਗ ਬਾਜਾਰਾਂ ਨੂੰ ਖੁਲ੍ਹੇ ਰੱਖਣ ਦੀ ਛੋਟ ਦਿੱਤੀ ਗਈ ਹੈ। ਪਰ ਐਤਵਾਰ ਨੂੰ ਕੁਝ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ/ਬਾਜ਼ਾਰ ਬੰਦ ਰਹਿਣਗੇ। ਬਾਜ਼ਾਰਾਂ

Read More
India

ਸ਼ੰਕਰ ਨੇ ਬਣਵਾਇਆ 24 ਕੈਰਟ ਸੋਨੇ ਦਾ ਮਾਸਕ, ਕੀਮਤ ਹੈ 2.89 ਲੱਖ ਰੁਪਏ!

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਨਾਲ ਪੂਰਾ ਦੇਸ਼ ਲੜ ਰਿਹਾ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ ਪਾਉਣਾ ਅਤਿ ਜਰੂਰੀ ਕੀਤਾ ਗਿਆ ਹੈ। ਜਿਸਦੇ ਚੱਲਦਿਆਂ ਦੇਸ਼ ਵਿੱਚ ਕੁਝ ਅਮੀਰ ਲੋਕ ਆਪਣੇ ਵੱਖਰੇ ਸ਼ੌਕ ਦਿਖਾ ਰਹੇ ਹਨ। ਮਹਾਰਾਸ਼ਟਰ ਦੇ ਪੁਣੇ ਵਿੱਚ ਸ਼ੰਕਰ ਕੁਰੇਦਾ ਨਾਂ ਦੇ ਵਿਅਕਤੀ ਨੇ ਆਪਣੇ ਲਈ 24 ਕੈਰਟ ਸੋਨੇ ਦਾ ਮਾਸਕ ਬਣਵਾਇਆ ਹੈ। ਜਿਸ

Read More
International

ਅਗਲੇ ਸਾਲ ਦੇ ਅੱਧ ਤੱਕ ਕੌਮਾਂਤਰੀ ਸਰਹੱਦਾਂ ਬੰਦ ਰੱਖੇਗਾ ਆਸਟਰੇਲੀਆ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੀ ਗੰਭੀਰਤਾ ਨੂੰ ਦੇਖਦਿਆਂ ਆਸਟਰੇਲੀਆ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਮੰਤਰੀ ਮੰਡਲ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਮੀਡੀਆ ਕਾਨਫਰੰਸ ਦੌਰਾਨ ਕਿਹਾ ਕਿ ਵਿਸ਼ਵ ਭਰ ਵਿੱਚ ਕੋਰੋਨਾਵਾਇਰਸ ਫੈਲਣ ਅਤੇ ਮਹਾਂਮਾਰੀ ਤੋਂ ਆਸਟਰੇਲੀਆ ਵਾਸੀਆਂ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਕੌਮਾਂਤਰੀ ਸੈਲਾਨੀਆਂ ਲਈ ਮੁਲਕ

Read More
Punjab

ਪੰਜਾਬ ‘ਚ ਅੱਜ ਦੀ ਕੋਰੋਨਾ ਅੱਪਡੇਟ, 100 ਨਵੇਂ ਮਾਮਲੇ ਆਏ ਸਾਹਮਣੇ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ‘ਚ ਅੱਜ 27 ਜੂਨ ਨੂੰ 7 ਲੋਕਾਂ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਜਦਕਿ 100 ਨਵੇਂ ਮਾਮਲੇ ਸਾਹਮਣੇ ਆਏ ਹਨ। ਕੁੱਲ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 5056 ਹੋ ਗਈ ਹੈ । ਹੁਣ ਤੱਕ 3320 ਲੋਕ ਠੀਕ ਹੋ ਕੇ ਘਰਾਂ ਨੂੰ ਵਾਪਿਸ ਪਰਤ ਚੁੱਕੇ ਹਨ। ਜਦਕਿ 1608 ਮਰੀਜ਼ ਆਇਸੋਲੇਸ਼ਨ ਵਾਰਡ

Read More
India

ਧਰਮ, ਵਿਸ਼ਵਾਸ, ਲਿੰਗ, ਜਾਤੀ ਜਾਂ ਭਾਸ਼ਾ ਦੇ ਆਧਾਰ ‘ਤੇ ਸਾਡੀ ਸਰਕਾਰ ਕੋਈ ਭੇਦਭਾਵ ਨਹੀਂ ਕਰਦੀ: ਨਰੇਂਦਰ ਮੋਦੀ

‘ਦ ਖ਼ਾਲਸ ਬਿਊਰੋ:- ਮਾਰਥੋਮਾ ਸੀਰੀਅਨ ਦੇ ਮੁੱਖ ਪਾਦਰੀ ਡਾਕਟਰ ਜੋਸਫ਼ ਮਾਰ ਥਾਮਾ ਮੇਟਰੋਪੋਲੀਟਨ ਦੇ 90ਵੇਂ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੋਵਿਡ-19 ਬਾਰੇ ਬੋਲਦਿਆਂ ਕਿਹਾ ਕਿ ਲੌਕਡਾਊਨ, ਸਰਕਾਰ ਦੇ ਕਈ ਯਤਨਾਂ ਅਤੇ ਲੋਕਾਂ ਦੇ ਸੰਘਰਸ਼ ਦੇ ਕਾਰਨ ਭਾਰਤ ਹੋਰ ਕਈ ਦੇਸ਼ਾਂ ਨਾਲੋਂ ਵਧੀਆ ਸਥਿਤੀ ਵਿੱਚ ਹੈ ਅਤੇ ਰਿਕਵਰੀ ਰੇਟ ਵਧ ਰਿਹਾ ਹੈ। ਉਨ੍ਹਾਂ

Read More
International

ਲਾਕਡਾਊਨ ਕਾਰਨ ਫਸੇ ਪੰਜਾਬੀਆਂ ਦੇ ਵਾਪਸ ਸਪੇਨ ਜਾਣ ਦਾ ਮਸਲਾ ਗਗਨਦੀਪ ਸਿੰਘ ਨੇ ਕਰਵਾਇਆ ਹੱਲ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਬਹੁਤ ਸਾਰੇ ਲੋਕ ਇੱਕ ਦੇਸ਼ ਤੋਂ ਦੂਸਰੇ ਦੇਸ਼ਾਂ ਨੂੰ ਗਏ ਸਨ। ਜਿਨ੍ਹਾਂ ਨੂੰ ਬਾਅਦ ਵਿੱਚ ਲੌਕਡਾਊਨ ਹੋਣ ਕਾਰਨ ਵਾਪਸ ਉਸੇ ਮੁਲਕ ਜਾਣ ਵਿੱਚ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਸਪੇਨ ਮੁਲਕ ਵਿੱਚ ਵਸਦੇ ਪੰਜਾਬੀਆਂ ਨੂੰ ਵੀ ਆਈਆਂ। ਬਹੁਤ ਸਾਰੇ ਪੰਜਾਬੀ ਕੋਵਿਡ-19

Read More
Punjab

ਕੈਪਟਨ ਨੇ ਪੰਜਾਬੀਆਂ ਮੂਹਰੇ ਕਿਉਂ ਬੰਨ੍ਹੇ ਹੱਥ!

‘ਦ ਖ਼ਾਲਸ ਬਿਊਰੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਨੂੰ ਕਾਬੂ ਹੇਠ ਦੱਸਿਦਿਆਂ ਕਿਹਾ ਕਿ ਸਰਕਾਰ ਅਜੇ ਵੀ ਕੋਈ ਰਿਸਕ ਨਹੀਂ ਲਵੇਗੀ, ਕੋਵਿਡ-19 ਦਾ ਸਾਹਮਣਾ ਕਰਨ ਲਈ ਪੁਖ਼ਤਾ ਪ੍ਰਬੰਧਾਂ ਵੱਲ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਸੁਰੱਖਿਆ ਹਦਾਇਤਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦੇਵੇਗੀ। ਕੈਪਟਨ

Read More