International

ਪੜ੍ਹੋ ਕਿਸ ਉਮਰ ਦੇ ਬੱਚਿਆਂ ਲਈ ਮਾਸਕ ਪਾਉਣਾ ਲਾਜ਼ਮੀ ਅਤੇ ਕਿੰਨ੍ਹਾਂ ਨੂੰ ਨਹੀਂ ਕੋਈ ਖਤਰਾ, WHO ਦੀ ਰਿਪੋਰਟ

‘ਦ ਖ਼ਾਲਸ ਬਿਊਰੋ:- ਜਦੋਂ ਤੱਕ ਕੋਰੋਨਾਵਾਇਰਸ ਨਾਲ ਲੜਨ ਲਈ ਕੋਈ ਵੈਕਸਿਨ ਨਹੀਂ ਆ ਜਾਂਦੀ, ਉਦੋਂ ਤੱਕ ਵਿਸ਼ਵ ਸਿਹਤ ਸੰਗਠਨ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਇਸ ਭਿਆਨਕ ਬਿਮਾਰੀ ਤੋਂ ਬਚਣ ਲਈ 75% ਬਚਾਅ ਮਾਸਕ ਕਰਦਾ ਹੈ।   ਇਸ ਕਰਕੇ ਵੱਡਿਆਂ ਨੂੰ ਤਾਂ ਮਾਸਕ ਪਾਉਣਾ ਲਾਜ਼ਮੀ ਹੈ, ਪਰ ਬੱਚਿਆਂ ਲਈ ਕਿੰਨਾਂ ਕੁ

Read More
India

ਦੇਸ਼ ਵਾਸੀਆਂ ਲਈ ਖੁਸ਼ਖਬਰੀ, ਇਸ ਸਾਲ ਆ ਜਾਵੇਗੀ ਕੋਰੋਨਾ ਵੈਕਸੀਨ : ਸਿਹਤ ਮੰਤਰੀ ਹਰਸ਼ਵਰਧਨ

‘ਦ ਖ਼ਾਲਸ ਬਿਊਰੋ:- ਕੋਰੋਨਾ ਵੈਕਸੀਨ ਤਿਆਰ ਕਰਨ ਵਿੱਚ ਭਾਰਤ ਸਮੇਤ ਲਗਭਗ ਸਾਰੇ ਮੁਲਕ ਜੁਟੇ ਹੋਏ ਹਨ, ਤਾਂ ਜੋ ਕੋਰੋਨਾਵਾਇਰਸ ਦੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ। ਭਾਰਤ ‘ਚ ਕੋਰੋਨਾ ਵੈਕਸੀਨ ਕਦੋਂ ਉਪਲੱਬਧ ਹੋਵੇਗੀ, ਇਸ ਬਾਰੇ ਪੂਰਾ ਦੇਸ਼ ਚਿੰਤਾ ਵਿੱਚ ਹੈ। ਪਰ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਦਾਅਵਾ ਕੀਤਾ ਹੈ, ਕਿ ਦੇਸ਼ ‘ਚ ਇਸ ਸਾਲ ਦੇ

Read More
Punjab

ਕੈਪਟਨ ਨੇ ਆਪਣੇ ਕੋਰੋਨਾ ਪਾਜ਼ੀਟਿਵ ਮੰਤਰੀ ਲਈ ਕੀਤੀ ਅਰਦਾਸ, ਸੁਖਜਿੰਦਰ ਰੰਧਾਵਾਂ ਆਏ ਪਾਜ਼ੀਟਿਵ

‘ਦ ਖ਼ਾਲਸ ਬਿਊਰੋ:- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਕੋਰੋਨਾਵਾਇਰਸ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ।  ਸੁਖਜਿੰਦਰ ਰੰਧਾਵਾ ਦਾ ਕੋਰੋਨਾ ਟੈਸਟ ਕੀਤੇ ਜਾਣ ਤੋਂ ਬਾਅਦ ਉਹਨਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਟਵੀਟ ਕਰਕੇ ਦਿੱਤੀ ਹੈ। ਉਹਨਾਂ

Read More
International

ਦੋ ਸਾਲਾਂ ਤੱਕ ਕੋਰੋਨਾਵਾਇਰਸ ਦਾ ਨਾਮੋ-ਨਿਸ਼ਾਨ ਨਹੀਂ ਰਹਿਣਾ: WHO

 ‘ਦ ਖ਼ਾਲਸ ਬਿਊਰੋ:- ਦੁਨੀਆ ਭਰ ਵਿੱਚ ਫੈਲਿਆ ਕੋਰੋਨਾਵਾਇਰਸ ਆਉਣ ਵਾਲੇ ਸਮੇਂ ‘ਚ ਕਿੱਥੇ ਤੱਕ ਪਹੁੰਚ ਜਾਵੇਗਾ ਜਾਂ ਇਸ ਤੋਂ ਕਦੋਂ ਛੁਟਕਾਰਾ ਮਿਲੇਗਾ, ਇਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ। ਜਿਸ ਕਰਕੇ ਵੱਧ ਰਹੇ ਕੇਸਾਂ ਨੂੰ ਲੈ ਕੇ ਲੋਕ ਬੇਹੱਦ ਚਿੰਤਾਂ ਵਿੱਚ ਹਨ। ਪਰ ਵਿਸ਼ਵ ਸਿਹਤ ਸੰਗਠਨ WHO ਦੇ ਮੁਖੀ ਟੈਡਰੋਸ ਗੈਬੇਰੀਅਸ ਨੇ ਦਾਅਵਾ ਕੀਤਾ

Read More
Punjab

ਸਿਹਤ ਸਹੂਲਤਾਂ ਦੇਣ ‘ਚ ਪੰਜਾਬ ਮੋਹਰੀ: CM ਕੈਪਟਨ, 28 ਅਗਸਤ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ

‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਡੀਓ ਕਾਨਫਰੰਸਿੰਗ ਦੁਆਰਾ ਹੋਈ ਕੈਬਨਿਟ ਬੈਠਕ ਹੋਈ। ਜਿਸ ਵਿੱਚ  28 ਅਗਸਤ ਨੂੰ ਇੱਕ ਦਿਨ ਦਾ ਮੌਨਸੂਨ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਏ ਜਾਣ ਨੂੰ ਮਨਜ਼ੂਰੀ ਦਿੱਤੀ ਗਈ। ਇਹ ਸ਼ੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ। ਇੱਕ ਬੈਠਕ ਸਵੇਰੇ ਅਤੇ ਦੂਸਰੀ ਸ਼ਾਮ ਨੂੰ ਹੋਵੇਗੀ। ਇਸ ਦੇ ਨਾਲ

Read More
Punjab

ਲੋਕ ਇਨਸਾਫ ਪਾਰਟੀ ਵੱਲੋਂ ਲੁਧਿਆਣਾ ਦੇ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਜਾਰੀ, ਪੁਲਿਸ ਕਰ ਸਕਦੀ ਹੈ ਕਾਰਵਾਈ

‘ਦ ਖ਼ਾਲਸ ਬਿਊਰੋ:- ਅੱਜ ਲੁਧਿਆਣਾ ‘ਚ ਲੋਕ ਇਨਸਾਫ ਪਾਰਟੀ ਵੱਲੋਂ ਵਿਧਾਇਕ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ‘ਚ ਪਾਰਟੀ ਦੇ ਵਰਕਰਾਂ ਵੱਲੋਂ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ, ਪੁਲਿਸ ਕਮਿਸ਼ਨਰ ਦਫਤਰ ਵੱਲ ਵੱਧ ਰਹੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਪਹਿਲਾ ਹੀ ਰੋਕ ਲਿਆ ਹੈ, ਜਿਸ

Read More
India

BREAKING NEWS: PM ਮੋਦੀ ਨੇ ਦਿੱਲੀ NCR, ਮੁੰਬਈ ਅਤੇ ਕੋਲਕਾਤਾ ‘ਚ ਹਾਈਟੈੱਕ Covid-19 ਲੈਬਾਂ ਦਾ ਕੀਤਾ ਉਦਘਾਟਨ

‘ਦ ਖ਼ਾਲਸ ਬਿਊਰੋ (ਅਤਰ ਸਿੰਘ):- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਦਿੱਲੀ NCR, ਮੁੰਬਈ ਅਤੇ ਕੋਲਕਾਤਾ ‘ਚ ਹਾਈਟੈੱਕ Covid-19 ਲੈਬਾਂ ਦਾ ਉਦਘਾਟਨ ਕੀਤਾ। ਇਸ ਮੌਕੇ ਮੋਦੀ ਨੇ ਕਿਹਾ ਕਿ ਦੇਸ਼ ਦੇ ਇਹ ਤਿੰਨੇ ਵੱਡੇ ਸ਼ਹਿਰ ਆਰਥਿਕ ਗਤੀਵਿਧੀਆਂ ਦੇ ਵੱਡੇ ਸੈਂਟਰ ਹਨ। ਹੁਣ ਇਹਨਾਂ ਹਾਈਟੈੱਕ Covid-19 ਦੀਆਂ ਲੈਬਾਂ ਜ਼ਰੀਏ ਟੈਸਟਿੰਗ ਤੇਜੀ ਨਾਲ

Read More