Punjab

ਪੰਜਾਬ ‘ਚ ਐਤਵਾਰ ਦਾ ਕਰਫਿਊ ਲਾਗੂ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼, ਪੜ੍ਹੋ ਸਾਰੇ ਨਿਯਮ

‘ਦ ਖ਼ਾਲਸ ਬਿਊਰੋ (ਮੁਹਾਲੀ):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 7 ਸਤੰਬਰ ਨੂੰ ਰਾਜ ਦੀ ਕੋਵਿਡ -19 ਸਥਿਤੀ ਦੀ ਪੜਚੋਲ ਕਰਕੇ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹਨਾਂ ਅਧੀਨ ਹੁਣ ਸ਼ਨੀਵਾਰ ਨੂੰ ਸਾਰਾ ਕੁਝ ਖੁੱਲ਼੍ਹਾ ਰਹੇਗਾ ਅਤੇ ਐਤਵਾਰ ਵਾਲੇ ਲੌਕਡਾਊਨ ਨੂੰ ਹੁਣ ਕਰਫਿਊ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਕਰਫਿਊ ਪੰਜਾਬ ਦੇ 167

Read More
Punjab

BREAKING NEWS-ਪੰਜਾਬ ‘ਚ ਐਤਵਾਰ ਨੂੰ ਮੁਕੰਮਲ ਤੇ ਸਖਤ ਕਰਫਿਊ ਦਾ ਐਲਾਨ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਕੋਰੋਨਾ ਨਿਯਮਾਂ ਅਧੀਨ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਹੁਣ ਐਤਵਾਰ ਨੂੰ ਲੌਕਡਾਊਨ ਦੀ ਜਗ੍ਹਾ ਕਰਫਿਊ ਲਾਗੂ ਕੀਤਾ ਗਿਆ ਹੈ। ਜਿਸ ਤਹਿਤ ਇਹ ਫੈਸਲਾ ਲਿਆ ਗਿਆ ਕਿ ਪੰਜਾਬ ਵਿੱਚ 167 ਸ਼ਹਿਰਾਂ ਵਿਚ ਐਤਵਾਰ ਨੂੰ ਮੁਕੰਮਲ ਕਰਫਿਊ ਲਾਗੂ ਰਹੇਗਾ। ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।  

Read More
Punjab

ਕੈਪਟਨ ਸਰਕਾਰ ਕਰਫਿਊ ਨੂੰ ਹਥਿਆਰ ਬਣਾ ਕੇ ਵਰਤ ਰਹੀ ਹੈ: ਡਾ. ਚੀਮਾ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਹਾਲਾਤਾਂ ‘ਤੇ ਕਾਬੂ ਪਾਉਣ ਲਈ ਕੈਪਟਨ ਸਰਕਾਰ ਸਖ਼ਤ ਰੁੱਖ ਅਪਣਾ ਰਹੀ ਹੈ। ਹੁਣ ਵੀਕੈਂਡ ਲਾਕਡਾਊਨ ਦੇ ਐਲਾਨ ਤੋਂ ਬਾਅਦ ਸ਼੍ਰੋ.ਅ.ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਿਸ ਤਰ੍ਹਾਂ ਕੈਪਟਨ ਸਰਕਾਰ ਬਿਨਾਂ ਸੋਚੇ ਸਮਝੇ ਫੈਸਲੇ ਲੈ ਰਹੀ

Read More
Punjab

ਰੱਬ ਦੇ ਵਾਸਤੇ ਮੇਰੀ ਗੱਲ ਮੰਨੋ, ਨਹੀਂ ਤਾਂ ਮੈਂ ਹੋਰ ਸਖਤੀ ਕਰਾਂਗਾ: CM ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੇਜ਼ ਰਫ਼ਤਾਰ ਨਾਲ ਫੈਲ ਰਹੀ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ 31 ਅਗਸਤ ਤੱਕ ਧਾਰਾ 144 ਲਾਗੂ ਕਰ ਦਿੱਤੀ ਹੈ। ਵਿਆਹ ਅਤੇ ਭੋਗ ਸਮਾਗਮ  ਆਦਿ ਨੂੰ ਛੱਡ ਕੇ ਹੋਰ ਕਿਤੇ ਵੀ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਸ਼ਮੂਲੀਅਤ ਵਾਲੇ ਸਾਰੇ ਇਕੱਠਾਂ ’ਤੇ ਰੋਕ ਲਾਈ

Read More
Punjab

ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਦੀਆਂ ਨਵੀਆਂ ਗਾਈਡਲਾਈਨਾਂ ਜਾਰੀ, ਕਰਫਿਊ ਤੇ ਲੌਕਡਾਊਨ ਲਾਗੂ!

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦੀ ਰਫਤਾਰ ਤੇਜੀ ਨਾਲ ਵਧਣੀ ਸ਼ੁਰੂ ਹੋ ਗਈ ਹੈ, ਜਿਸ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਰਾਤ ਦੇ ਕਰਫਿਊ ਦਾ ਸਮਾਂ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਹੈ।   ਇਸ ਦੇ ਨਾਲ ਹੀ ਆਮ ਦੁਕਾਨਾਂ ਰਾਤ ਨੂੰ 8 ਵਜੇ,

Read More
Punjab

ਲੁਧਿਆਣਾ, ਜਲੰਧਰ ਅਤੇ ਪਟਿਆਲਾ ‘ਚ ਅੱਜ ਤੋਂ ਕਰਫਿਊ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਖ਼ਾਸ ਪ੍ਰੋਗਰਾਮ #AskCaption ਪ੍ਰੋਗਰਾਮ ਰਾਹੀਂ ਪੰਜਾਬ ਵਾਸੀਆਂ ਦੇ ਨਾਲ ਮੁਖਾਤਿਬ ਹੁੰਦੇ ਹੋਏ ਕੋਰੋਨਾ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ 7 ਅਗਸਤ ਤੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦੇ ਹੁਕਮ ਦਿੱਤੇ

Read More