Punjab

ਮਾਨਸਾ ਜ਼ਿਲ੍ਹੇ ਦੇ ਪਿੰਡ ਮੀਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਤਿੰਨ ਔਰਤਾਂ ਜ਼ਖਮੀ

‘ਦ ਖ਼ਾਲਸ ਬਿਊਰੋ :- ਮਾਨਸਾ ਦੇ ਪਿੰਡ ਮੀਆਂ ਵਿੱਚ ਖੇਤਾਂ ਵਿੱਚ ਨਰਮਾ ਚੁਗਦੇ ਹੋਏ ਮਜ਼ਦੂਰਾਂ ‘ਤੇ ਅਸਮਾਨੀ ਬਿਜਲੀ ਡਿੱਗ ਗਈ, ਜਿਸ ਨਾਲ ਇੱਕ ਮਜ਼ਦੂਰ ਰਾਧੇ ਲਾਲ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤਿੰਨ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਔਰਤਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਇਹ ਸਾਰੇ ਮਜ਼ਦੂਰ ਪਿੰਡ ਦੇ ਸਾਬਕਾ

Read More
International

ਪਾਕਿਸਤਾਨ ‘ਚ ਮਦਰੱਸੇ ‘ਚ ਬੰਬ ਧਮਾਕਾ, 7 ਮੌਤਾਂ 70 ਜਖ਼ਮੀ!

‘ਦ ਖ਼ਾਲਸ ਬਿਊਰੋ: ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਦੇ ਸਪਿਨ ਜਮਾਤ ਮਸਜਿਦ ਦੇ ਇਕ ਮਦਰੱਸੇ ਵਿਚ ਬੰਬ ਧਮਾਕਾ ਹੋਇਆ ਹੈ। ਜਿਸ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਰੀਬ 70 ਲੋਕ ਜ਼ਖਮੀ ਹੋਏ ਹਨ। ਅਜੇ ਤੱਕ ਕਿਸੇ ਵੀ ਜਥੇਬੰਦੀ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।   ਸੀਨੀਅਰ ਪੁਲਿਸ ਅਧਿਕਾਰੀ ਵਕਰ ਅਜ਼ੀਮ ਨੇ

Read More
Punjab

ਡੇਰਾਬੱਸੀ ‘ਚ ਇਮਾਰਤ ਡਿੱਗਣ ਨਾਲ 4 ਲੋਕਾਂ ਦੀ ਮੌਤ, ਮਲਬੇ ਹੇਠਾਂ ਦੱਬੇ ਕਈ ਲੋਕ

‘ਦ ਖ਼ਾਲਸ ਬਿਊਰੋ:- ਮੁਹਾਲੀ ਜ਼ਿਲ੍ਹੇ ਦੇ ਇਲਾਕੇ ਡੇਰਾਬੱਸੀ ਵਿੱਚ ਪੁਰਾਣੀ ਅਨਾਜ਼ ਮੰਡੀ ‘ਚ ਉਸਾਰੀ ਅਧੀਨ ਇੱਕ ਇਮਾਰਤ ਦੇ ਢਹਿ ਢੇਰੀ ਹੋ ਜਾਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ। ਦੁਕਾਨਾਂ ਦਾ ਲੈਂਟਰ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮੌਕੇ ‘ਤੇ ਫਿਲਹਾਲ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਇਸ ਤੋਂ ਇਲਾਵਾ ਮਲਬੇ ਹੇਠਾਂ

Read More
India

ਹਨੋਗੀ ਮੰਦਿਰ ਨੇੜੇ ਵਾਪਰਿਆ ਹਾਦਸਾ, ਕਾਰਾਂ ‘ਤੇ ਡਿੱਗੇ ਪੱਥਰ, 2 ਮੌਤਾਂ

‘ਦ ਖ਼ਾਲਸ ਬਿਊਰੋ:- ਅੱਜ ਸਵੇਰੇ ਚੰਡੀਗੜ੍ਹ-ਮਨਾਲੀ ਰਾਜਮਾਰਗ ‘ਤੇ ਹਨੋਗੀ ਮੰਦਿਰ ਨੇੜੇ ਕਾਰਾਂ ‘ਤੇ ਢਿੱਗਾਂ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ ਹਨ। ਪੁਲਿਸ ਅਨੁਸਾਰ ਵੱਡੇ-ਵੱਡੇ ਪੱਥਰਾਂ ਵਾਲੀਆਂ ਢਿੱਗਾਂ ਡਿੱਗਣ ਕਾਰਨ ਘਟਨਾ ਸਥਾਨ ‘ਤੇ ਸੜਕ ਕਿਨਾਰੇ ਖੜ੍ਹੇ ਇੱਕ ਵਾਹਨ ‘ਚ ਸਵਾਰ ਡਰਾਈਵਰ ਦੀ ਮੌਕੇ ’ਤੇ ਹੀ ਮੌਤ ਹੋ

Read More
Punjab

ASI ਦੀ ਕੋਰੋਨਾ ਨਾਲ ਮੌਤ ਮਗਰੋਂ ਪੰਜਾਬ ਪੁਲਿਸ ਗੰਭੀਰ, ਲੋਕਾਂ ਨੂੰ ਆਨਲਾਈਨ ਸ਼ਿਕਾਇਤਾਂ ਦਰਜ ਕਰਵਾਉਣ ਦੀ ਅਪੀਲ

‘ਦ ਖ਼ਾਲਸ ਬਿਊਰੋ :- ਲੁਧਿਆਣਾ ਦੇ ਏਐੱਸਆਈ ਜਸਪਾਲ ਸਿੰਘ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਜਸਪਾਲ ਸਿੰਘ 26 ਜੁਲਾਈ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ ਅਤੇ ਇਲਾਜ਼ ਲਈ ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖ਼ਲ ਕਰ ਦਿੱਤਾ ਗਿਆ ਸੀ ਜਿੱਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ। ਜਸਪਾਲ ਸਿੰਘ ਪਾਇਲ ਤਹਿਸੀਲ ਖੰਨਾ ਦੇ ਰਹਿਣ ਵਾਲੇ ਸਨ।

Read More
India

ਆਂਧਰਾ ਪ੍ਰਦੇਸ਼ ‘ਚ ਭਿਆਨਕ ਹਾਦਸਾ,10 ਮਜ਼ਦੂਰਾਂ ਦੀ ਦਰਦਨਾਕ ਮੌਤ

‘ਦ ਖ਼ਾਲਸ ਬਿਊਰੋ:- ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਹਿੰਦੁਸਤਾਨ ਸ਼ਿਪਯਾਰਡ ਕ੍ਰੇਨ ਹਾਦਸੇ ਵਿੱਚ 10 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਹੈ। ਅੱਜ ਹਿੰਦੁਸਤਾਨ ਸ਼ਿਪਯਾਰਡ ਵਿਚਲੀ ਕ੍ਰੇਨ ਅਚਾਨਕ ਟੁੱਟ ਕੇ ਹੇਠਾਂ ਡਿੱਗ ਗਈ ਅਤੇ ਕ੍ਰੇਨ ਦੇ ਹੇਠਾਂ ਦੱਬ ਕੇ 10 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਇੱਕ ਮਜ਼ਦੂਰ ਜ਼ਖਮੀ ਹੋ ਗਿਆ ਹੈ

Read More
International

ਅਮਰੀਕਾ ‘ਚ ਆਪਸ ‘ਚ ਟਕਰਾਏ ਦੋ ਹਵਾਈ ਜਹਾਜ਼

‘ਦ ਖ਼ਾਲਸ ਬਿਊਰੋ:- ਅਮਰੀਕਾ ਦੇ ਅਲਾਸਕਾ ਸੂਬੇ ਵਿੱਚ ਦੋ ਜਹਾਜ਼ਾਂ ਦੀ ਹੋਈ ਆਪਸੀ ਭਿਆਨਕ ਟੱਕਰ ‘ਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਸਵੇਰ ਦੇ ਕਰੀਬ ਸਾਡੇ ਅੱਠ ਵਜੇ ਹਵਾਈ ਅੱਡੇ ਤੋਂ ਉੱਤਰ-ਪੂਰਬ ‘ਚ ਦੋ ਮੀਲ ਦੀ ਦੂਰੀ ‘ਤੇ ਇੱਕ ਇੰਜਣ ਵਾਲੇ ਡੀ ਹੈਵੀਲੈਂਡ ਡੀਐੱਚਸੀ-2 ਬੀਵਰ ਜਹਾਜ਼ ਦੀ ਦੋ ਇੰਜਣ ਵਾਲੇ ਪਾਇਪਰ-ਪੀ12 ਜਹਾਜ਼ ਨਾਲ ਟੱਕਰ

Read More