India Punjab

ਚੰਡੀਗੜ੍ਹ ਨੂੰ ਮਿਲਿਆ ਦੇਸ਼ ਦਾ ਪਹਿਲਾ ਇੰਡੀਅਨ ਏਅਰ ਫੋਰਸ ਹੈਰੀਟੇਜ ਸੈਂਟਰ,ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਉਦਘਾਟਨ

ਚੰਡੀਗੜ੍ਹ : ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨੂੰ ਦੇਸ਼ ਦਾ ਪਹਿਲਾ ਇੰਡੀਅਨ ਏਅਰ ਫੋਰਸ ਹੈਰੀਟੇਜ ਸੈਂਟਰ ਮਿਲਿਆ ਹੈ।ਅੱਜ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਇਸ ਦਾ ਉਦਘਾਟਨ ਕੀਤਾ ਹੈ।ਆਪਣੇ ਸੰਬੋਧਨ ਵਿੱਚ ਉਹਨਾਂ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਯਾਦ ਕੀਤਾ। This wonderful initiative will help in preserving the rich heritage of the Indian

Read More
Punjab

ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ , ਡੇਰਾ ਮੁਖੀ ਨਾਲ ਕੀਤੀ ਮੁਲਾਕਾਤ

ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਅੰਮ੍ਰਿਤਸਰ ਨੇੜਲੇ ਕਸਬੇ ਬਿਆਸ ਵਿੱਚ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਤੇ ਦੋਵਾਂ ਵਿਚਾਲੇ ਕਰੀਬ ਇੱਕ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਰੱਖਿਆ ਮੰਤਰੀ ਸਵੇਰੇ 9.30 ਵਜੇ ਬਿਆਸ ਪਹੁੰਚੇ। ਡੇਰੇ ਦੇ ਅਧਿਕਾਰੀਆਂ ਮੁਤਾਬਕ ਰੱਖਿਆ ਮੰਤਰੀ ਸਤਿਸੰਗ ਸਥਾਨ ‘ਤੇ ਵੀ ਗਏ, ਜਿੱਥੇ ਉਨ੍ਹਾਂ

Read More
India

‘ਕਿਸੀ ਕੇ ਬਾਪ ਕਾ ਹਿੰਦੁਸਤਾਨ ਨਹੀਂ’ ਗਜ਼ਲਗੋ ਰਾਹਤ ਇੰਦੌਰੀ ਸਪੁਰਦ-ਏ-ਖਾਕ

 ‘ਦ ਖ਼ਾਲਸ ਬਿਊਰੋ:- 01 ਜਨਵਰੀ 1950 ਨੂੰ ਇੰਦੌਰ ਵਿੱਚ ਜਨਮੇ ਉਰਦੂ ਦੇ ਪ੍ਰਸਿੱਧ ਸ਼ਾਇਰ ਅਤੇ ਗੀਤਕਾਰ ਰਾਹਤ ਇੰਦੌਰੀ ਦਾ 11 ਜੁਲਾਈ ਨੂੰ ਦੇਹਾਂਤ ਹੋ ਗਿਆ। ਰਾਹਤ ਇੰਦੌਰੀ ਕੋਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਸਥਾਨਕ ਹਸਪਤਾਲ ਅਰਵਿੰਦੋ ਹਸਪਤਾਲ ਵਿੱਚ ਦਾਖਿਲ ਸਨ। ਡਾਕਟਰਾਂ ਨੇ ਰਾਹਤ ਇੰਦੌਰੀ ਦੀ ਹਾਲਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹਨਾਂ ਦੀ ਮੌਤ ਦਿਲ

Read More
India

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤ ਨੂੰ ਸਵੇੈ-ਨਿਰਭਰ ਬਣਾਉਣ ਬਾਰੇ ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ:- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉਪਕਰਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ, ਉਹਨਾਂ ਕਿਹਾ ਕਿ ਰੱਖਿਆ ਖੇਤਰ ਦੇ 101 ਉਪਕਰਣਾਂ ਦੀ ਦਰਾਮਦ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਯਾਨਿ ਕਿ ਹੁਣ ਉਪਕਰਣ ਜਾਂ ਸਾਜੋ ਸਮਾਨ ਬਾਹਰਲੇ ਮੁਲਕਾਂ ਤੋਂ ਭਾਰਤ ਨਹੀਂ ਮੰਗਵਾਇਆ ਜਾਵੇਗਾ, ਇਨ੍ਹਾਂ ਨੂੰ ਭਾਰਤ ਵਿੱਚ ਹੀ ਤਿਆਰ ਕੀਤਾ

Read More