India

ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਜਾਨ ਦਿੱਤੀ, ਕਿਸਾਨ ਖੇਤੀ ਬਿੱਲਾਂ ਤੋਂ ਆਜ਼ਾਦੀ ਲਈ ਕਰ ਰਹੇ ਹਿੰਸਾ: ਤੋਮਰ

‘ਦ ਖ਼ਾਲਸ ਬਿਊਰੋ ( ਨਵੀਂ ਦਿੱਲੀ ) :- ਅੱਜ 28 ਸਤੰਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਦਿੱਲੀ ਵਿਖੇ ਰਾਜਪਥ ‘ਤੇ ਖੇਤੀ ਬਿੱਲਾਂ ਖ਼ਿਲਾਫ਼ ਕਾਂਗਰਸੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਟਰੈਕਟਰ ਸਾੜੇ ਜਾਣ ਦੇ ਇਲਜ਼ਾਮ ਤਹਿਤ ਪੰਜ ਜਾਣਿਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਦਿੱਲੀ ਪੁਲੀਸ ਵੱਲੋ ਇਨ੍ਹਾਂ ਪੰਜਾਂ ਤੋਂ ਪੁੱਛਗਿਛ ਕੀਤੀ ਜਾ ਰਹੀ

Read More