India

ਦਿੱਲੀ ਹਿੰਸਾ ‘ਚ ਸ਼ਰ੍ਹੇਆਮ ਗੋਲੀਆਂ ਚਲਾਉਣ ਵਾਲਾ ਸ਼ਾਹਰੁਖ਼ ਗ੍ਰਿਫਤਾਰ

ਚੰਡੀਗੜ੍ਹ- ਦਿੱਲੀ ‘ਚ ਹੋਈ ਹਿੰਸਾ ਦੌਰਾਨ ਪੁਲਿਸ ਦੇ ਹੈਡ ਕਾਂਸਟੇਬਲ ਦੀਪਕ ਦਹੀਆ ਨੂੰ ਪਿਸਤੌਲ ਵਿਖਾਉਣ ਵਾਲੇ ਸ਼ਾਹਰੁਖ ਨੂੰ ਕ੍ਰਾਇਮ ਬਰਾਂਚ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸ਼ਾਹਰੁਖ ਨੂੰ ਉੱਤਰ ਪ੍ਰਦੇਸ਼ ਦੇ ਬਰੇਲੀ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ। ਸਪੈਸ਼ਟ ਸੈੱਲ ਨੂੰ ਉਸ ਨੂੰ ਗ੍ਰਿਫਤਾਰ ਕਰਨ ਦੀ ਜਿੰਮੇਵਾਰੀ ਦਿੱਤੀ ਗਈ ਸੀ, ਪਰ ਇਹ ਕੰਮ ਕ੍ਰਾਇਮ ਬਰਾਂਚ ਨੇ ਕਰ

Read More