Khaas Lekh Punjab Religion

ਵਰ੍ਹੇਗੰਢ ’ਤੇ ਵੀ ਭਾਰਤ ਸਰਕਾਰ ਨੇ ਨਹੀਂ ਖੋਲ੍ਹਿਆ ਕਰਤਾਰਪੁਰ ਲਾਂਘਾ! ਲਾਂਘੇ ਦੀ ਸਾਲਗਿਰ੍ਹਾ ’ਤੇ ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਖੁੱਲ੍ਹੇ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ ਪਰ ਅਫ਼ਸੋਸ ਇਸ ਦਿਨ ਕਰਤਾਰਪੁਰ ਲਾਂਘਾ ਬੰਦ ਪਿਆ ਹੈ। ਅੱਜ ਦੇ ਦਿਨ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਦੀਦਾਰੇ ਨਹੀਂ ਕਰ ਸਕੀਆਂ। ਪਿਛਲੇ ਸਾਲ 9 ਨਵੰਬਰ, 2019 ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਡੇਰਾ ਬਾਬਾ ਨਾਨਕ ਪਹੁੰਚ

Read More
International

ਕਰਤਾਰਪੁਰ ਲਾਂਘਾ- ਪਾਕਿਸਤਾਨ ਤੇ ਭਾਰਤ ਦੀ ਅੱਜ ਹੋਈ ਅਹਿਮ ਮੁਲਾਕਾਤ, ਦੋਵੇਂ ਦੇਸ਼ ਹੋਏ ਸਹਿਮਤ

‘ਦ ਖ਼ਾਲਸ ਬਿਊਰੋ:- ਅੱਜ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਕੰਮ ਨੂੰ ਮੁਕੰਮਲ ਕਰਨ ਸਬੰਧੀ ਪਾਕਿਸਤਾਨ ਤੋਂ ਇੰਜੀਨੀਅਰਾਂ ਦੀ ਟੀਮ ਡੇਰਾ ਬਾਬਾ ਨਾਨਕ ਪਹੁੰਚੀ। ਦੋਵਾਂ ਦੇਸ਼ਾਂ ਦਰਮਿਆਨ ਰਾਵੀ ਦਰਿਆ ‘ਤੇ ਪੁਲ ਬਣਾਉਣ ਨੂੰ ਲੈ ਕੇ ਸਾਂਝੇ ਤੌਰ ‘ਤੇ ਮੀਟਿੰਗ ਹੋਈ, ਜੋ ਕਰੀਬ ਇੱਕ ਘੰਟਾ ਚੱਲੀ। ਮੀਟਿੰਗ ਵਿੱਚ ਚਾਰ ਪਾਕਿਸਤਾਨ ਅਧਿਕਾਰੀ ਅਤੇ ਦੋ ਭਾਰਤੀ ਅਧਿਕਾਰੀ

Read More
International

ਕਰਤਾਰਪੁਰ ਲਾਂਘਾ: ਡੇਰਾ ਬਾਬਾ ਨਾਨਕ ਆਉਣਗੇ ਪਾਕਿ ਇੰਜੀਨੀਅਰ, ਜਲਦ ਸ਼ੁਰੂ ਹੋਵੇਗਾ ਪੁਲ ਦਾ ਕੰਮ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ‘ਤੇ ਬਣਾਏ ਜਾ ਰਹੇ ਪੁੱਲ ਦਾ ਕੰਮ ਭਾਰਤ ਵਾਲੇ ਪਾਸਿਓ ਤਾਂ ਮੁਕੰਮਲ ਹੋ ਚੁੱਕਿਆ ਹੈ, ਪਰ ਪਾਕਿਸਤਾਨ ਵਾਲੇ ਪਾਸਿਓ ਪੂਰਾ ਹੋਣਾ ਬਾਕੀ ਹੈ। ਇਸ ਕਰਕੇ ਲਾਂਘੇ ਸਬੰਧੀ 27 ਅਗਸਤ ਨੂੰ ਪਾਕਿਸਤਾਨ ਤੋਂ ਸੱਤ ਇੰਜੀਨੀਅਰਾਂ ਦੀ ਟੀਮ ਡੇਰਾ ਬਾਬਾ ਨਾਨਕ ਪਹੁੰਚੇਗੀ। ਇਹਨਾਂ ਇੰਜੀਨੀਅਰਾਂ ਵੱਲੋਂ

Read More
Punjab

ਸੰਗਤ ਮੁੜ ਕਰ ਸਕੇਗੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ, ਡੇਰਾ ਬਾਬਾ ਨਾਨਕ ਤੋਂ ਆਈ ਵੱਡੀ ਖ਼ਬਰ

  ‘ਦ ਖਾਲਸ ਬਿਊਰੋ:- ਡੇਰਾ ਬਾਬਾ ਨਾਨਕ ਤੋਂ ਦੂਰਬੀਨ ਰਾਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।  ਇਸ ਮੌਕੇ ਦਰਸ਼ਨ ਕਰਨ ਪਹੁੰਚੀ ਸਿੱਖ ਸੰਗਤ ਨੇ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬੰਦ ਕੀਤੇ ਲਾਂਘੇ ਨੂੰ ਮੁੜ ਖੋਲ ਦਿੱਤਾ ਜਾਵੇ ਤਾਂ ਜੋ ਗੁਰਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ

Read More