ਹੁਣ ਘਰ ਬੈਠੇ ਹੀ ਪੁਰਾਣੇ ਡਰਾਈਵਿੰਗ ਲਾਇਸੰਸ ਨੂੰ ਕਰੋ ਅੱਪਗ੍ਰੇਡ, ਜਾਣੋ ਤਰੀਕਾ
‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਕੈਪਟਰ ਸਰਕਾਰ ਨੇ ਸੂਬੇ ‘ਚ ਡਰਾਈਵਿੰਗ ਲਾਇਸੰਸ ਸਬੰਧੀ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਜਿਸ ਦੇ ਤਹਿਤ ਪੁਰਾਣੇ ਤਰੀਕੇ ਨਾਲ ਬਣੇ ਹੋਏ ਡਰਾਈਵਿੰਗ ਲਾਇਸੰਸ ਨੂੰ ਅੱਪਗ੍ਰੇਡ ਕਰਾ ਕੇ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾ ਸਕਦੇ ਹਨ, ਅਤੇ ਲੋਕਾਂ ਨੂੰ ਘਰਾਂ ‘ਚੋਂ ਜਾਂ ਕਿਸੇ ਵੀ ਸਥਾਨ ਤੋਂ ਆਨਲਾਈਨ ਅਪਲਾਈ ਕਰਕੇ ਡਿਜ਼ੀਟਲ