Punjab

ਖੇਤੀ ਆਰਡੀਨੈਂਸ ਮਾਮਲਾ – ਕਿਸਾਨਾਂ ਦੇ ਹੱਕਾਂ ਲਈ ਡਟੇ ਪੰਜਾਬੀ ਗਾਇਕ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਪੰਜਾਬ ‘ਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ 25 ਸਤੰਬਰ ਨੂੰ “ਪੰਜਾਬ ਬੰਦ” ਦਾ ਸੱਦਾ ਦਿੱਤਾ ਗਿਆ ਹੈ। ਜਿਸ ‘ਤੇ ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਅੱਜ ਸਵੇਰ ਤੋਂ

Read More