Punjab

ਕਿਸਾਨ ਹੁਣ ਅੰਦੋਲਨ ਤੇਜ਼ ਕਰਨ ਦੀ ਤਿਆਰੀ ‘ਚ : ਅੱਜ ਦੇਸ਼ ਭਰ ‘ਚ ਫੂਕੇ ਜਾਣਗੇ ਸਰਕਾਰ ਦੇ ਪੁਤਲੇ…

ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਨਵਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਕਿਸਾਨ ਅੱਜ ਅਪ੍ਰੈਲ ਨੂੰ ਹਰਿਆਣਾ-ਪੰਜਾਬ ਸਮੇਤ ਦੇਸ਼ ਭਰ ‘ਚ

Read More
India Punjab

ਹਰਿਆਣਾ ਪੁਲਿਸ ‘ਤੇ ਕਿਸਾਨਾਂ ਨੇ ਲਗਾਏ ਗੰਭੀਰ ਇਲਜ਼ਾਮ, ਕਿਹਾ ਹਰਿਆਣਾ ਪੁਲਿਸ ਨੇ ਚਲਾਈਆਂ ਸਿੱਧੀਆਂ ਗੋਲੀਆਂ…

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 52 ਦਿਨਾਂ ਤੋਂ ਹਜ਼ਾਰਾਂ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨਾਂ ਨੇ 13, 14 ਅਤੇ 21 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਤਿੰਨੋਂ ਵਾਰ ਅਸਫਲ ਰਹੇ। ਕਿਸਾਨਾਂ ਦਾ ਦੋਸ਼ ਹੈ ਕਿ ਹਰਿਆਣਾ ਫੋਰਸ ਵੱਲੋਂ ਪੈਲੇਟ ਗੰਨ ਦੇ ਨਾਲ-ਨਾਲ ਐਸਐਲਆਰ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ ਹਨ।

Read More
Punjab

ਬੀਜੇਪੀ ਦੇ ਰਾਹ ‘ਚ ਕਿਸਾਨਾਂ ਦਾ ਪ੍ਰਦਰਸ਼ਨ: ਸੰਗਰੂਰ ਦੇ ਪਿੰਡਾਂ ‘ਚ ਲਗਾਏ ਪੋਸਟਰ; ਇਲਾਕੇ ਵਿੱਚ ਵੋਟਾਂ ਨਾ ਮੰਗਣ ਦੀ ਚੇਤਾਵਨੀ…

ਭਾਜਪਾ ਨੇ ਪੰਜਾਬ ਤੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੂਜੇ ਪਾਸੇ ਕਿਸਾਨ ਰੋਸ ਅਜੇ ਵੀ ਉਨ੍ਹਾਂ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਕਿਸਾਨਾਂ ਦੇ ਰੋਸ ਦੇ ਵਿਚਕਾਰ ਹੁਣ ਉਨ੍ਹਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਆਗੂਆਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾਉਣੀ ਸ਼ੁਰੂ ਕਰ ਦਿੱਤੀ ਹੈ।

Read More
Punjab

ਇੱਕ ਹੋਰ ਅੰਦੋਲਨਕਾਰੀ ਕਿਸਾਨ ਨੇ ਕਿਹਾ ਦੁਨੀਆ ਨੂੰ ਅਲਵਿਦਾ…

ਸ਼ੰਭੂ ਬਾਰਡਰ : ਦਿੱਲੀ ਚੱਲੋ ਮਾਰਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ਉੱਤੇ ਲੱਗੇ ਕਿਸਾਨ ਮੋਰਚੇ ਦਾ ਅੱਜ 35ਵਾਂ ਦਿਨ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਸ਼ੰਭੂ ਬਾਰਡਰ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ।  ਮ੍ਰਿਤਕ ਕਿਸਾਨ ਦੀ ਪਛਾਣ ਬਿਸ਼ਨ ਸਿੰਘ (75) ਵਜੋਂ ਹੋਈ ਹੈ, ਜੋ ਕਿ ਪਿੰਡ ਖੰਡੂਰ ਬਲਾਕ ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਦਾ

Read More
Punjab

ਸੰਭੂ ਬਾਰਡਰ ਤੋਂ ਕਿਸਾਨ ਆਗੂਆਂ ਦੇ ਵੱਡਾ ਐਲਾਨ, 15 ਮਾਰਚ ਤੋਂ ਸ਼ੂਰੂ ਹੋਵੇਗੀ ਸ਼ੁਭਕਰਨ ਦੀ ਕਲਸ਼ ਯਾਤਰਾ

ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਜ ਪੂਰੇ 30 ਦੀਨ ਹੋ ਗਏ ਹਨ।   ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ-ਖਨੌਰੀ ਨਾਲ ਲੱਗਦੀ ਡੱਬਵਾਲੀ ਸਰਹੱਦ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਜਥੇਬੰਦੀਆਂ ਨੇ ਇੱਕ ਪ੍ਰੈਸ ਕਾਨਫੰਸ ਨੂੰ ਸੰਬੋਧਨ ਕਰਦਿਆਂ ਵੱਡੇ ਐਲਾਨ ਕੀਤੇ। ਕਿਸਾਨ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ

Read More
Punjab

ਕਿਸਾਨ ਅੱਜ ਕਰਨਗੇ ਵੱਡਾ ਐਲਾਨ, ਪੰਧੇਰ ਨੇ ਕਿਹਾ : ਹਿੱਲ ਜਾਵੇਗੀ ਪੰਜਾਬ ਤੇ ਕੇਂਦਰ ਦੀ ਸਿਆਸਤ

ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਜ ਪੂਰੇ 30 ਦਿਨ ਹੋ ਗਏ ਹਨ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ-ਖਨੌਰੀ ਨਾਲ ਲੱਗਦੀ ਡੱਬਵਾਲੀ ਸਰਹੱਦ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਅੱਜ ਦੁਪਹਿਰ ਬਾਅਦ ਪ੍ਰੈੱਸ ਕਾਨਫ਼ਰੰਸ ਕਰਕੇ ਵੱਡਾ ਐਲਾਨ

Read More
India

ਕੱਲ੍ਹ ਦੇਸ਼ ਭਰ ‘ਚ 4 ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ , ਹਰਿਆਣਾ ਪੁਲਿਸ ਦੀ ਚੇਤਾਵਨੀ – ਸ਼ਾਮਿਲ ਹੋਣ ‘ਤੇ ਹੋਵੇਗੀ ਕਾਰਵਾਈ…

ਸ਼ੰਭੂ : ਅੱਜ 9 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 26ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਕਿਸਾਨਾਂ ਨੇ ਕੱਲ੍ਹ ਯਾਨੀ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ, ਜਿਸ ਵਿੱਚ ਮਹਿਲਾ ਕਿਸਾਨ ਵੀ ਹਿੱਸਾ

Read More
India Punjab

ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, 6 ਮਾਰਚ ਨੂੰ ਦਿੱਲੀ ਜੰਤਰ ਮੰਤਰ ਪਹੁੰਚਣਗੇ ਕਿਸਾਨ

ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਦੇ ਭੋਗ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਲੋਕ ਵਹੀਰਾਂ ਘੱਤ ਕੇ ਪੁੱਜ ਰਹੇ ਹਨ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਨੇ ਸ਼ੁਭਕਰਨ ਸਿੰਘ ਦੇ ਭੋਗ ਅੰਤਿਮ ਅਰਦਾਸ ਮੌਕੇ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬਠਿੰਡਾ ਵਿੱਚ

Read More
Others

ਸ਼ੁਭਕਰਨ ਮਾਮਲੇ ਵਿੱਚ FIR ਦਰਜ ਹੋਣ ਤੋਂ ਬਾਅਦ ਸਰਵਣ ਸਿੰਘ ਪੰਧੇਰ ਨੇ ਇਹ ਕਿਹਾ…

ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਿਅਤ ਅਤੇ ਨੀਤੀ ਦੋਹਾਂ ਵਿੱਚ ਖੋਟ ਹੈ ਪੈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਨੂੰ ਸਿਰਫ਼ ਸੱਤਾ ਦਾ ਲਾਲਚ , ਇਸ ਲਈ ਕੇਂਦਰ ਕਿਸਾਨ ਅਤੇ ਮਜ਼ਦੂਰਾਂ ਦੀਆ ਮੰਗਾ ਨੂੰ ਅਣਗੌਲ਼ਿਆ ਕਰ ਰਹੀ ਹੈ।

Read More