Punjab

ਸਰਕਾਰੀ ਕਰਮਚਾਰੀਆਂ ਨੇ ਹੜਤਾਲ ਲਈ ਵਾਪਸ , ਰੋਪੜ ਦੇ ਵਿਧਾਇਕ ਨੇ ਦਿੱਤਾ ਸਪਸ਼ਟੀਕਰਨ

ਰੂਪਨਗਰ : ਪਿਛਲੇ ਕਈ ਦਿਨਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਦੇ ਖ਼ਿਲਾਫ਼ ਹੜਤਾਲ ‘ਤੇ ਬੈਠੇ ਪੰਜਾਬ ਦੇ ਡੀ ਸੀ ਦਫ਼ਤਰਾਂ ਅਤੇ ਤਹਿਸੀਲਾਂ ਦੇ ਸਰਕਾਰੀ ਕਰਮਚਾਰੀਆਂ ਨੇ ਬੁੱਧਵਾਰ ਦੇਰ ਰਾਤ ਵਿਧਾਇਕ ਦੇ ਕਹਿਣ ’ਤੇ ਹੜਤਾਲ ਵਾਪਸ ਲੈ ਲਈ ਹੈ। ਪੰਜਾਬ ਦੇ ਸਾਰੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਲਈ ਸੀ ਅਤੇ ਸਾਰੇ ਮੁਲਾਜ਼ਮ ਰੋਪੜ

Read More
Punjab

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ , 6 ਜੂਨ ਨੂੰ ਸਰਕਾਰ ਨਾਲ ਮੀਟਿੰਗ ਦਾ ਮਿਲਿਆ ਭਰੋਸਾ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਨਾਲ 6 ਜੂਨ 2023 ਦੀ ਲਿਖਤੀ ਮੀਟਿੰਗ ਦਾ ਪੱਤਰ ਜਾਰੀ ਹੋਣ ਤੋਂ ਬਾਅਦ ਕਰਮਚਾਰੀਆਂ ਵਲੋਂ ਸੂਬੇ ਭਰ ਦੇ ਅੰਦਰੋਂ ਕਲਮਛੋੜ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ

Read More
India

ਸਰਕਾਰੀ ਕਰਮਚਾਰੀਆਂ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੁਣਾਇਆ ਇਹ ਫ਼ੈਸਲਾ

ਸਰਕਾਰ ਵੱਲੋਂ ਕਰਮਚਾਰੀ ਪੈਨਸ਼ਨ (ਸੋਧ) ਯੋਜਨਾ, 2014 ਵਿੱਚ ਇੱਕ ਵੱਡਾ ਫ਼ੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਇਸਦਾ ਸਿੱਧਾ ਅਸਰ ਪੈਨਸ਼ਨਧਾਰਕਾਂ 'ਤੇ ਪੈਣਾ ਹੈ। ਸੁਪਰੀਮ ਕੋਰਟ ਨੇ ਇਸ ਨੂੰ ਬਰਕਰਾਰ ਰੱਖਿਆ ਹੈ ਅਤੇ ਇਸ ਨਾਲ ਜਿਹਨਾਂ ਨੇ ਪੈਨਸ਼ਨ ਕਵਰੇਜ਼ ਨੂੰ ਨਹੀਂ ਅਪਣਾਇਆ ਸੀ ਉਹ ਵੀ ਹੁਣ 4 ਮਹੀਨਿਆਂ ਵਿੱਚ ਇਸ ਵਿੱਚ ਸ਼ਾਮਲ ਹੋ ਸਕਦੇ ਹਨ।

Read More
Punjab

ਸਰਕਾਰੀ ਮੁਲਾਜ਼ਮਾਂ ਦੇ ਮੋਬਾਇਲ ਭੱਤੇ ਘਟਾਉਣ ਤੋਂ ਬਾਅਦ ਪੈਟਰੋਲ-ਡੀਜ਼ਲ ‘ਚ ਵੀ ਕਟੌਤੀ

‘ਦ ਖ਼ਾਲਸ ਬਿਊਰੋ (ਅਤਰ ਸਿੰਘ):-  ਮੋਬਾਇਲ ਭੱਤੇ ਵਿੱਚ ਕਟੌਤੀ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਝਟਕਾ ਦਿੱਤਾ ਹੈ। ਸਰਕਾਰ ਨੇ ਦਫ਼ਤਰੀ ਮੁਲਾਜ਼ਮਾਂ ਲਈ ਦਿੱਤੇ ਜਾਣ ਵਾਲੇ ਪੈਟਰੋਲ ਅਤੇ ਡੀਜ਼ਲ ਵਿੱਚ 25 ਫੀਸਦੀ ਕਟੌਤੀ ਕਰ ਦਿੱਤੀ ਹੈ। ਇਹ ਫੈਸਲਾ ਸਿਰਫ ਉਹਨਾਂ ਅਫ਼ਸਰਾਂ ‘ਤੇ ਲਾਗੂ ਹੋਵੇਗਾ, ਜੋ ਸਿਰਫ਼

Read More
Punjab

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਤਨਖਾਹ ‘ਚ ਹੋਵੇਗੀ ਕਟੌਤੀ, ਕੇਂਦਰ ਵਾਲਾ Pay Scale ਹੋਵੇਗਾ ਲਾਗੂ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਪੰਜਾਬ ਸਰਕਾਰ ਨੇ ਸਾਰੇ ਵਿਭਾਗ ਦੇ ਮੁਲਾਜ਼ਮਾਂ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਪੰਜਾਬ ਅੰਦਰ ਕੇਂਦਰ ਦੀ ਪੇ ਸਕੇਲ (Pay scale) ‘ਤੇ ਨਵੇਂ ਮੁਲਾਜ਼ਮਾਂ ਦੀ ਭਰਤੀ ਹੋਵੇਗੀ। ਪੰਜਾਬ ਸਰਕਾਰ ਮੁਤਾਬਿਕ,  ਇਹ ਫੈਸਲਾ ਵਿਤੀ ਬੋਝ ਨੂੰ ਘੱਟ ਕਰਨ ਲਈ ਲਿਆ ਹੈ। ਜਾਣਕਾਰੀ ਮੁਤਾਬਿਕ, ਇਹ ਨਵਾਂ ਪੇ ਸਕੇਲ ਪੰਜਾਬ ਅੰਦਰ ਸਾਰੇ

Read More