International

ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਪਹਿਲੀ ਵਾਰ ਨਿਕਲੇਗਾ ਭਾਰਤ-ਪਾਕਿ ਬਾਰਡਰ ਤੱਕ ਨਗਰ-ਕੀਰਤਨ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ (ਭਾਰਤ-ਪਾਕਿ ਬਾਰਡਰ) ਤੱਕ 22 ਸਤੰਬਰ ਨੂੰ ਨਗਰ ਕੀਰਤਨ ਸਜਾਏ ਜਾ ਰਹੇ ਹਨ। ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਨੂੰ ਮੁੱਖ ਰੱਖਦਿਆਂ ਪਹਿਲੀ ਵਾਰ ਇਹ ਇਤਿਹਾਸਕ ਫੈਸਲਾ ਲਿਆ ਗਿਆ ਹੈ।  ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਸਬੰਧੀ ਸਮਾਗਮ

Read More
International

ਪਾਕਿਸਤਾਨ ‘ਚ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਰਲਿਆ ਗੰਦਾ ਪਾਣੀ

‘ਦ ਖ਼ਾਲਸ ਬਿਊਰੋ:- ਇਤਿਹਾਸਕ ਗੁਰਦੁਆਰਾ ਪੰਜਾ ਸਾਹਿਬ ਦੇ ਸਰੋਵਰ ਵਿੱਚ ਗੰਦਾ ਪਾਣੀ ਰਲ ਗਿਆ ਹੈ। ਪਾਕਿਸਤਾਨ ਸਰਕਾਰ ਨੇ ਇਸ ਮਸਲੇ ਦਾ ਗੰਭੀਰ ਨੋਟਿਸ ਲੈਂਦਿਆਂ ਗੰਦੇ ਪਾਣੀ ਵਾਲੇ ਨਾਲੇ ਨੂੰ ਵੱਖ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਸ਼ੇਸ਼ ਸਹਾਇਕ ਸਈਦ ਜ਼ੁਲਫੀ ਬੁਖਾਰੀ ਵੱਲੋਂ ਕੱਲ ਗੁਰਦੁਆਰਾ ਪੰਜਾ ਸਾਹਿਬ ਦਾ ਦੌਰਾ

Read More
India

HSGPC ਦੇ ਪ੍ਰਧਾਨ ਬਣਨ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੇ ਜਥੇਦਾਰੀ ਤੋਂ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ:- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਾਦੂਵਾਲ ਨੂੰ 10 ਨਵੰਬਰ, 2015 ਨੂੰ ਸਰਬੱਤ ਖ਼ਾਲਸਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦਾ ਮੁਤਵਾਜ਼ੀ ਜਥੇਦਾਰ ਥਾਪਿਆ ਗਿਆ ਸੀ। 13 ਅਗਸਤ,2020 ਨੂੰ ਬਲਜੀਤ ਸਿੰਘ ਦਾਦੂਵਾਲ ਹਰਿਆਣਾ

Read More
Khaas Lekh Religion

ਮੋਰਚਾ ਗੁਰੂ ਕਾ ਬਾਗ, ਜਦੋਂ ਬਾਕੀ ਧਰਮਾਂ ਦੇ ਲੀਡਰ ਵੀ ਸਿੱਖਾਂ ਨਾਲ ਤੁਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੰਡੇ ਦੀ ਧਾਰ ਵਿੱਚੋਂ ਪੈਦਾ ਹੋਈ ਸਿੱਖ ਕੌਮ ਨੂੰ ਸ਼ਹੀਦੀਆਂ ਤੇ ਕੁਰਬਾਨੀਆਂ ਕਰਕੇ ਯਾਦ ਕੀਤਾ ਜਾਂਦਾ ਹੈ। ਯੁੱਧ ਦੇ ਮੈਦਾਨ ਵਿੱਚ ਇੱਕ-ਇੱਕ ਸਿੰਘ ਸਵਾ-ਸਵਾ ਲੱਖ ਨਾਲ ਮੁਕਾਬਲਾ ਕਰਨ ਦੇ ਸਮਰੱਥ ਸੀ। ਸੀਸ ਨੂੰ ਤਲੀ ‘ਤੇ ਟਿਕਾ ਕੇ ਦੁਸ਼ਮਣ ਨਾਲ ਟੱਕਰ ਲੈਣਾ, ਰੰਬੀਆਂ ਨਾਲ ਖੋਪੜ ਲੁਹਾਉਣਾ, ਬੰਦ-ਬੰਦ ਕਟਵਾਉਣਾ, ਦੁੱਧ ਚੁੰਘਦੇ

Read More