Punjab

ਚਰਚਾ ਦਾ ਵਿਸ਼ਾ ਬਣਿਆ ਇਹ ਗੁਰਦੁਆਰਾ ਸਾਹਿਬ, ਸਾਬਕਾ ਪੁਲਿਸ ਅਧਿਕਾਰ ਨੇ ਕੀਤਾ ਅਲੱਗ ਤਰੀਕੇ ਨਾਲ ਨਿਰਮਾਣ

ਫਾਜ਼ਿਲਕਾ : ਪੰਜਾਬ ਦੇ ਮਾਲਵਾ ਇਲਾਕੇ ਵਿੱਚ ਪੈਂਦੇ ਫਾਜ਼ਿਲਕਾ ਸ਼ਹਿਰ ਦੀ ਪੁਲਿਸ ਲਾਈਨ ਵਿੱਚ ਨਵਾਂ ਬਣਿਆ ਗੁਰਦੁਆਰਾ ਸਾਹਿਬ ਆਪਣੇ ਵਿਲੱਖਣ ਸਰੂਪ ਕਾਰਨ ਚਰਚਾ ਵਿੱਚ ਹੈ। ਇਹ ਪੂਰੀ ਤਰ੍ਹਾਂ ਲੱਕੜ ਦਾ ਬਣਿਆ ਹੋਇਆ ਹੈ। ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਗੁਰਦੁਆਰਾ ਸਾਹਿਬ ਹੈ। ਇਸ ਵਿੱਚ ਫਿਨਲੈਂਡ ਤੋਂ ਪ੍ਰਾਪਤ ਪਾਈਨ ਲੱਕੜ ਦੀ ਵਰਤੋਂ ਕੀਤੀ ਗਈ ਹੈ।

Read More
Punjab

ਗੁਰੂ ਘਰਾਂ ਦੇ ਵਿਗੜੇ ਪ੍ਰਬੰਧ ਦੇ ਪਹਿਲੀ ਵਾਰ ਵੱਡੇ ਖੁਲਾਸੇ

ਕਥਾਵਾਚਕ ਚਮਕੌਰ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ਦਾ ਪ੍ਰਬੰਧ ਬਹੁਤ ਗਲਤ ਹੋ ਚੁੱਕਾ ਹੈ। ਇਸ ਗੁਰਦੁਆਰੇ ਦੇ ਪ੍ਰਧਾਨ ਨੇ ਗੁਰਦੁਆਰਾ ਸਾਹਿਬ ਨੂੰ ਆਪਣੀ ਨਿੱਜੀ ਜਾਇਦਾਦ ਸਮਝ ਲਿਆ ਹੈ।

Read More
Khaas Lekh Religion

ਧਰਮ ਅਤੇ ਮਾਨਵਤਾ ਦੇ ਲਈ ਸ਼ਹੀਦੀ ਦੇਣ ਵਾਲੇ, ਵੈਰਾਗਮਈ ਰਹਿਬਰ ਪਾਤਸ਼ਾਹ ਹਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਜਿਨ੍ਹਾਂ ਦੀ ਸ਼ਹਾਦਤ ਨੂੰ ਅਸੀਂ ਯਾਦ ਕਰ ਰਹੇ ਹਾਂ, ਉਨ੍ਹਾਂ ਦੀ ਸ਼ਹਾਦਲ ਲਈ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇੱਕ ਸ਼ਬਦ ਵਰਤਿਆ ਹੈ ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰ ਕੀਯਾ ਪਯਾਨ।। ਤੇਗ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ।। ਸ਼ਹੀਦੀ ਦਾ ਅਰਥ ਉਨ੍ਹਾਂ ਨੇ ਕਿਹਾ ਕਿ ਦੁਨੀਆ

Read More
Khaas Lekh Religion

ਸਿੱਖ ਧਰਮ ਦੇ ਸਭ ਤੋਂ ਛੋਟੀ ਉਮਰ ਦੇ ਗੁਰੂ ਅਤੇ ਅਥਾਹ ਸੇਵਾ ਦੇ ਪੁੰਜ ਬਾਲਾ ਪ੍ਰੀਤਮ ਸਾਹਿਬ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਅੱਠਵੀਂ ਜੋਤ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ 7 ਜੁਲਾਈ, 1656 ਈ: ਨੂੰ ਪਿਤਾ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਘਰ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ

Read More
India

ਅੱਜ ਖਤ਼ਮ ਹੋਵੇਗੀ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਸਾਲ ਦੀ ਅੰਤਿਮ ਅਰਦਾਸ ਹੋਣ ਮਗਰੋਂ ਕਪਾਟ ਕੀਤੇ ਜਾਣਗੇ ਬੰਦ

‘ਦ ਖ਼ਾਲਸ ਬਿਊਰੋ:- 4 ਸਤੰਬਰ ਨੂੰ ਸ਼ੁਰੂ ਹੋਈ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਖ਼ਤਮ ਹੋ ਰਹੀ ਹੈ।  ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਅੱਜ ਦੁਪਹਿਰ 12:30 ਵਜੇ ਸਾਲ ਦੀ ਅੰਤਿਮ ਅਰਦਾਸ ਹੋਵੇਗੀ ਅਤੇ  1:30 ਵਜੇ ਹੇਮਕੁੰਟ ਸਾਹਿਬ ਦੇ ਕਪਾਟ ਬੰਦ ਕੀਤੇ ਜਾਣਗੇ। ਇਸ ਸਾਲ ਹੁਣ ਤੱਕ 8000 ਸਿੱਖ ਸ਼ਰਧਾਲੂ ਸ੍ਰੀ

Read More
India

ਹੇਮਕੁੰਟ ਸਾਹਿਬ ਜਾਣਾ ਹੈ ਤਾਂ ਇਹ ਨਵੇਂ ਨਿਯਮ ਪੜ੍ਹ ਕੇ ਜਾਇਉ

‘ਦ ਖ਼ਾਲਸ ਬਿਊਰੋ:- ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਕੋਵਿਡ-19 ਮਹਾਮਾਂਰੀ ਕਾਰਨ ਇਹ ਯਾਤਰਾ ਪਹਿਲਾਂ ਨਾਲੋਂ ਤਿੰਨ ਮਹੀਨੇ ਦੇਰ ਨਾਲ ਸ਼ੁਰੂ ਹੋਈ ਹੈ ਪਰ ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਕੁੱਝ ਨਿਯਮ ਤੈਅ ਕਰ ਦਿੱਤੇ ਗਏ ਹਨ। ਹੇਮਕੁੰਟ ਸਾਹਿਬ ਆਉਣ ਵਾਲੇ ਯਾਤਰੀਆਂ ਲਈ ਕੋਵਿਡ-19 ਨੈਗੇਟਿਵ ਸਰਟੀਫਿਕੇਟ ਲਾਜ਼ਮੀ ਹੋਏਗਾ। ਇਹ

Read More
Human Rights International

ਬਲੋਚਿਸਤਾਨ ਦੀ ਸਰਕਾਰ ਨੇ ਸਿੱਖ ਭਾਇਚਾਰੇ ਨੂੰ ਸੌਂਪਿਆ ਦੋ ਸੌ ਸਾਲ ਪੁਰਾਣਾ ਗੁਰਦੁਆਰਾ

‘ਦ ਖ਼ਾਲਸ ਬਿਊਰੋ- ਬਲੋਚਿਸਤਾਨ ਸਰਕਾਰ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਮੁੜ ਧਾਰਮਿਕ ਸਥਾਨ ‘ਚ ਤਬਦੀਲ ਕਰਨ ਦਾ ਫੈਸਲਾ ਲਿਆ ਹੈ। ਪਾਕਿਸਤਾਨ ਸਰਕਾਰ ਨੇ ਉੱਥੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਨਾਲ ਦੇ ਹੋਰਨਾਂ ਸਕੂਲਾਂ ‘ਚ ਭੇਜ ਕੇ ਗੁਰਦੁਆਰਾ ਸਿੱਖਾਂ ਨੂੰ ਸੌਂਪਣ ਦਾ ਫੈਸਲਾ ਸੁਣਾਇਆ ਹੈ। SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਦੇ

Read More