India Punjab

ਹਰਿਆਣਾ ਵਿਧਾਨ ਸਭਾ ਵਿੱਚ ਕਾਂਗਰਸ ਦੇ ਬੇਭਰੋਸਗੀ ਦੇ ਮਤੇ ‘ਤੇ ਹੋਈ ਵੋਟਿੰਗ, 32 ਪੱਖ ਤੇ 55 ਵਿਧਾਇਕ ਖੜ੍ਹੇ ਹੋਏ ਬੇਭਰੋਸਗੀ ਦੇ ਮਤੇ ਦੇ ਵਿਰੋਧ ਵਿੱਚ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਹਰਿਆਣਾ ਵਿਧਾਨ ਸਭਾ ਵਿੱਚ ਕਾਂਗਰਸ ਦੇ ਬੇਭਰੋਸਗੀ ਦੇ ਮਤੇ ‘ਤੇ ਵੋਟਿੰਗ ਹੋਈ। ਵੋਟਿੰਗ ਦੌਰਾਨ 32 ਪੱਖ ਤੇ 55 ਵਿਧਾਇਕ ਬੇਭਰੋਸਗੀ ਦੇ ਮਤੇ ਦੇ ਵਿਰੋਧ ਵਿੱਚ ਖੜ੍ਹੇ ਹੋਏ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਹਰਿਆਣਾ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੇ ਕਾਂਗਰਸ ਦੇ ਬੇਭਰੋਸਗੀ ਮਤੇ ‘ਤੇ ਸੰਬੋਧਨ ਕਰਦਿਆਂ ਕਿਹਾ ਸਾਨੂੰ ਵਿਰੋਧੀ

Read More