India

ਅਫਗਾਨੀ ਹਿੰਦੂ-ਸਿੱਖਾਂ ਲਈ ਡਟ ਕੇ ਖੜਨ ਵਾਲੇ ਅਫਗਾਨੀ ਸਿੱਖ ਲੀਡਰ ਖਜਿੰਦਰ ਸਿੰਘ ਨਹੀਂ ਰਹੇ

‘ਦ ਖ਼ਾਲਸ ਬਿਊਰੋ:- ਅਫਗਾਨ ਹਿੰਦੂ-ਸਿੱਖ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਰਦਾਰ ਖਜਿੰਦਰ ਸਿੰਘ ਖੁਰਾਣਾ ਦਾ 13 ਸਤੰਬਰ ਨੂੰ ਦਿੱਲੀ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਨਮਿਤ ਪਰਚਾਉਣੀ ਦੀ ਬੈਠਕ ਅੱਜ ਅਤੇ ਕੱਲ੍ਹ ਸਵੇਰੇ 11 ਵਜੇ ਤੋਂ ਦੁਪਿਹਰ 1 ਵਜੇ ਚੌਥੇ ਦੀ ਬੈਠਕ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ, ਸ਼ਬਦ ਕੀਰਤਨ ਅਤੇ ਅਰਦਾਸ ਗੁਰਦੁਆਰਾ ਗੁਰੂ ਨਾਨਕ ਦਰਬਾਰ

Read More
India

ਭਾਰਤ ਵਿੱਚ ਬਹ-ਗਿਣਤੀ ਹਿੰਦੂ ਭਾਈਚਾਰੇ ਨੂੰ 10 ਸੂਬਿਆਂ ‘ਚ ਘੱਟ ਗਿਣਤੀ ਐਲਾਨਣ ਦੀ ਉੱਠੀ ਮੰਗ

‘ਦ ਖ਼ਾਲਸ ਬਿਊਰੋ:- ਸਰਬਉੱਚ ਅਦਾਲਤ ਵਿੱਚ ਦੇਸ਼ ਦੇ 10 ਰਾਜਾਂ ਵਿੱਚ ਹਿੰਦੂਆਂ ਨੂੰ ਘੱਟ-ਗਿਣਤੀ ਐਲਾਨ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਸਰਬਉੱਚ ਅਦਾਲਤ ਨੇ ਅੱਜ ਇੱਕ ਜਨਹਿਤ ਪਟੀਸ਼ਨ ‘ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ, ਜਿਸ ਵਿੱਚ ਰਾਜ ਪੱਧਰ ’ਤੇ ਘੱਟ ਗਿਣਤੀਆਂ ਦੀ ਪਛਾਣ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਲਈ ਕੇਂਦਰ ਨੂੰ ਬੇਨਤੀ ਕੀਤੀ ਗਈ

Read More
International

ਅਫ਼ਗਾਨਿਸਤਾਨ ‘ਚ ਮੁਸੀਬਤਾਂ ਝੱਲ ਰਹੇ ਸਿੱਖਾਂ ਤੇ ਹਿੰਦੂਆਂ ਨੂੰ ਅਮਰੀਕਾ ਵਿੱਚ ਵਸਾਉਣ ਦਾ ਮਤਾ ਪੇਸ਼

‘ਦ ਖ਼ਾਲਸ ਬਿਊਰੋ:- ਅਫਗਾਨਿਸਤਾਨ ਵਿੱਚ ਰਹਿ ਰਹੇ ਸਿੱਖ ਅਤੇ ਹਿੰਦੂਆਂ ਨੂੰ ਘੱਟ ਗਿਣਤੀਆਂ ਹੋਣ ਕਾਰਨ ਕਾਫੀ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖ ਅਤੇ ਹਿੰਦੂਆਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹਨਾਂ ਨੂੰ ਅਮਰੀਕਾ ਵਿੱਚ ਵਸਾਉਣ ਦੀ ਮੰਗ ਹੋ ਰਹੀ ਹੈ। ਇਸੇ ਸੰਬੰਧ ਵਿੱਚ ਅਮਰੀਕੀ ਸੰਸਦ ਵਿੱਚ ਰੱਖੇ ਗਏ ਮਤੇ ਵਿੱਚ

Read More
India

ਦਿੱਲੀ ਦੇ ਹਿੰਦੂ-ਮੁਸਲਿਮ ਦੰਗਿਆਂ ‘ਚ ਕੋਣ ਹੈ ਜ਼ਿੰਮੇਵਾਰ! ਜਾਂਚ ਕਮੇਟੀਆਂ ਨੇ ਸੌਂਪੀਆਂ ਰਿਪੋਰਟਾਂ

‘ਦ ਖ਼ਾਲਸ ਬਿਊਰੋ:- ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਫਰਵਰੀ 2020 ਵਿੱਚ ਹਿੰਦੂ ਅਤੇ ਮੁਸਲਿਮ ਭਾਈਚਾਰੇ ਦਰਮਿਆਨ ਦੰਗੇ ਹੋਏ। ਦਸੰਬਰ 2019 ਵਿਚ ਨਾਗਰਿਕਤਾ ਸੋਧ ਕਾਨੂੰਨ (CAA) ਪਾਸ ਹੋਣ ਤੋਂ ਬਾਅਦ ਸੀਲਮਪੁਰ ਵਿਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ ਸ਼ੁਰੂ ਹੋਏ ਸਨ। 23 ਫਰਵਰੀ ਨੂੰ ਉੱਤਰ-ਪੂਰਬੀ ਦਿੱਲੀ ਵਿਚ ਪੱਥਰਬਾਜ਼ੀ ਹੋਈ ਅਤੇ 24 ਘੰਟਿਆਂ ਵਿਚ ਹੀ ਇਸ ਨੇ ਹਿੰਸਕ ਰੂਪ

Read More